ਪੜਚੋਲ ਕਰੋ

ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਵਾਂ ਚੇਅਰਮੈਨ ਨਿਯੁਕਤ, 3 ਸਾਲ ਦੀ ਹੋਵੇਗੀ ਮਿਆਦ  

ਪੰਜਾਬ ਸਰਕਾਰ ਨੇ ਅੱਜ ਡਾ. ਯੋਗ ਰਾਜ ਸ਼ਰਮਾ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਮੈਨ ਨਿਯੁਕਤ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਅਨੁਸਾਰ ਇਹ ਨਿਯੁਕਤੀ 3 ਸਾਲ ਦੇ ਸਮੇਂ ਤੱਕ ਜਾਂ 66 ਸਾਲ ਦੀ ਉਮਰ ਤੱਕ (ਜੋ ਵੀ ਪਹਿਲਾਂ ਹੋਵੇਗੀ) ਹੋਵੇਗੀ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ ਡਾ. ਯੋਗ ਰਾਜ ਸ਼ਰਮਾ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਮੈਨ ਨਿਯੁਕਤ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਅਨੁਸਾਰ ਇਹ ਨਿਯੁਕਤੀ 3 ਸਾਲ ਦੇ ਸਮੇਂ ਤੱਕ ਜਾਂ 66 ਸਾਲ ਦੀ ਉਮਰ ਤੱਕ (ਜੋ ਵੀ ਪਹਿਲਾਂ ਹੋਵੇਗੀ) ਹੋਵੇਗੀ। ਉਨ੍ਹਾਂ ਦੀ ਨਿਯੁਕਤੀ ਦੀਆਂ ਸ਼ਰਤਾਂ ਬਾਅਦ ਵਿੱਚ ਤੈਅ ਕੀਤੀਆਂ ਜਾਣਗੀਆਂ। ਯੋਗ ਰਾਜ ਸ਼ਰਮਾ ਕੁੱਝ ਦਿਨ ਪਹਿਲਾਂ ਹੀ ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਵਜੋਂ ਨਿਯੁਕਤ ਹੋਏ ਸੀ। ਯੋਗ ਰਾਜ ਕਿਸੇ ਵੇਲੇ ਪੰਜਾਬੀ ਯੂਨੀਵਰਸਿਟੀ 'ਚ ਵਿਦਿਆਰਥੀ ਆਗੂ ਵੀ ਰਹੇ ਤੇ ਉਹ ਇਸ ਵੇਲੇ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ 'ਚ ਪ੍ਰੋਫੈਸਰ ਸੀ। ਆਸਟਰੇਲੀਆ ਜਾਣ ਵਾਲਿਆਂ ਲਈ ਖੁਸ਼ਖਬਰੀ! ਸਟੱਡੀ ਵੀਜ਼ਾ ਸ਼ੁਰੂ ਉਹ ਡੀਨ ਦੇ ਅਹੁਦੇ ਤੋਂ ਇਲਾਵਾ ਮਨੁੱਖੀ ਸਰੋਤ ਵਿਕਾਸ ਕੇਂਦਰ ਦੇ ਡਾਇਰੈਕਟਰ ਵੀ ਰਹੇ ਹਨ। ਉੁਹ ਪਹਿਲਾਂ ਪਟਿਆਲਾ ਦੇ ਯਾਦਵਿੰਦਰਾ ਪਬਲਿਕ ਸਕੂਲ 'ਚ ਬਤੌਰ ਅਧਿਆਪਕ ਵੀ ਤਾਇਨਾਤ ਰਹੇ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Education Loan Information:
Calculate Education Loan EMI

ਟਾਪ ਹੈਡਲਾਈਨ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਬਾਰੇ SGPC ਨੇ ਦਿੱਤਾ ਸਪੱਸ਼ਟੀਕਰਨ
ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਬਾਰੇ SGPC ਨੇ ਦਿੱਤਾ ਸਪੱਸ਼ਟੀਕਰਨ
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget