ਪੜਚੋਲ ਕਰੋ

ਚੰਡੀਗੜ੍ਹ ‘ਚ ਪੰਜ ਨਵੇਂ ਕੋਰੋਨਾ ਕੇਸ ਮਿਲਣ ਨਾਲ ਗਿਣਤੀ ਹੋਈ ਕੋਰੋਨਾਵਾਇਰਸ ਪੌਜ਼ੇਟਿਵ ਕੇਸਾਂ ਦੀ ਗਿਣਤੀ ਹੋਈ 45

ਸੂਬੇ ‘ਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਇਸ ਦੇ ਨਾਲ ਹੀ ਅੱਜ ਸੂਬੇ ‘ਚ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦਾ ਟੈਸਟ ਕੀਤਾ ਗਿਆ ਜਿਨ੍ਹਾਂ ਚੋਂ ਕੁਝ ਦੀ ਰਿਪੋਰਟ ਪੌਜ਼ੇਟਿਵ ਆਉਣ ਨਾਲ ਪ੍ਰਸਾਸ਼ਨ ਦੀ ਚਿੰਤਾ ਵਧ ਗਈ ਹੈ।

ਚੰਡੀਗੜ੍ਹ: ਸੂਬੇ ‘ਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਇਸ ਦੇ ਨਾਲ ਹੀ ਅੱਜ ਸੂਬੇ ‘ਚ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦਾ ਟੈਸਟ ਕੀਤਾ ਗਿਆ ਜਿਨ੍ਹਾਂ ਚੋਂ ਕੁਝ ਦੀ ਰਿਪੋਰਟ ਪੌਜ਼ੇਟਿਵ ਆਉਣ ਨਾਲ ਪ੍ਰਸਾਸ਼ਨ ਦੀ ਚਿੰਤਾ ਵਧ ਗਈ ਹੈ। ਦੱਸ ਦਈਏ ਕਿ ਚੰਡੀਗੜ੍ਹ ਸ਼ਹਿਰ ਵਿੱਚ ਹੁਣ ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ‘ਚ ਹੋਏ ਤਾਜ਼ਾ ਵਾਧੇ ਨਾਲ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਕੁਝ ਦਿਨ ਪਹਿਲਾਂ ਸਥਿਤੀ ਕਾਬੂ ‘ਚ ਆਈ ਸੀ ਪਰ ਇੱਕ ਵਾਰ ਫੇਰ ਚੰਡੀਗੜ੍ਹ ਪ੍ਰਸ਼ਾਸਨ ਵਧੇਰੇ ਸਖ਼ਤੀ ਕਰਨ ਲਈ ਮਜਬੂਰ ਹੋ ਗਿਆ ਹੈ। ਸੋਮਵਾਰ ਸ਼ਾਮ ਤੱਕ ਕੋਰੋਨਾ ਵਾਇਰਸ ਦੇ 5 ਹੋਰ ਨਵੇਂ ਮਰੀਜ਼ ਸਾਹਮਣੇ ਆਏ। ਦੱਸ ਦਈਏ ਕਿ ਸੋਮਵਾਰ ਸ਼ਾਮ ਨਵੇਂ ਮਰੀਜਾਂ ‘ਚ 27 ਸਾਲਾ ਮਹਿਲਾ ਡਾਕਟਰ, 28 ਸਾਲਾ ਰਾਮ ਦਰਬਾਰ ਨਿਵਾਸੀ ਪੁਰਸ਼, 19 ਸਾਲਾ ਸੈਕਟਰ 52 ਨਿਵਾਸੀ ਲੜਕੀ, 41 ਸਾਲਾ ਸੈਕਟਰ 30 ਨਿਵਾਸੀ ਪੁਰਸ਼, 65 ਸਾਲਾ ਸੈਕਟਰ 30 ਵਾਸੀ ਔਰਤ ਸ਼ਾਮਲ ਹੈ। ਚੰਡੀਗੜ੍ਹ ਵਿੱਚ ਇੱਕੋ ਦਿਨ ਕੋਰੋਨਾ ਪੌਜ਼ੇਟਿਵ ਮਰੀਜ਼ਾਂ ਦੇ ਮਿਲਣ ਦੀ ਇਹ ਸਭ ਤੋਂ ਵੱਡੀ ਗਿਣਤੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 45 ਹੋ ਗਈ ਹੈ। ਜਿਸ ‘ਚ ਠੀਕ ਹੋਏ ਕੇਸ 17 ਅਤੇ ਐਕਟਿਵ ਕੇਸ 28 ਹਨ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget