ਪੜਚੋਲ ਕਰੋ

ਵਿਦਿਆਰਥੀ ਤੇ ਅਧਿਆਪਕਾਂ ਲਈ ਨਵਾਂ ਕੋਰਸ, CBSE ਤੇ Facebook ਦੀ ਸ਼ੁਰੂਆਤ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਅਧਿਆਪਕਾਂ ਤੇ ਵਿਦਿਆਰਥੀਆਂ ਲਈ ਫੇਸਬੁੱਕ ਦੇ ਸਹਿਯੋਗ ਨਾਲ ਡਿਜੀਟਲ ਸਿਖਲਾਈ ਪਾਠਕ੍ਰਮ ਦੀ ਸ਼ੁਰੂਆਤ ਕੀਤੀ ਹੈ। ਇਸ ਤਹਿਤ ਡਿਜੀਟਲ ਸੇਫਟੀ, ਆਨਲਾਈਨ ਵੈੱਲਬਿੰਗ ਤੇ ਆਗਮੇਂਟੇਡ ਰਿਐਲਿਟੀ ਸਿਖਾਈ ਜਾਵੇਗੀ।

ਪਵਨਪ੍ਰੀਤ ਕੌਰ ਦੀ ਰਿਪੋਰਟ ਚੰਡੀਗੜ੍ਹ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਅਧਿਆਪਕਾਂ ਤੇ ਵਿਦਿਆਰਥੀਆਂ ਲਈ ਫੇਸਬੁੱਕ ਦੇ ਸਹਿਯੋਗ ਨਾਲ ਡਿਜੀਟਲ ਸਿਖਲਾਈ ਪਾਠਕ੍ਰਮ ਦੀ ਸ਼ੁਰੂਆਤ ਕੀਤੀ ਹੈ। ਇਸ ਤਹਿਤ ਡਿਜੀਟਲ ਸੇਫਟੀ, ਆਨਲਾਈਨ ਵੈੱਲਬਿੰਗ ਤੇ ਆਗਮੇਂਟੇਡ ਰਿਐਲਿਟੀ ਸਿਖਾਈ ਜਾਵੇਗੀ। ਇਸ ਕੋਰਸ ਦਾ ਮੈਡਿਊਲ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਲਈ ਤਿਆਰ ਕੀਤਾ ਗਿਆ ਹੈ। ਪ੍ਰੋਗਰਾਮ ਦਾ ਉਦੇਸ਼ ਘੱਟੋ ਘੱਟ 10,000 ਅਧਿਆਪਕਾਂ ਨੂੰ ਸਿਖਲਾਈ ਦੇਣਾ ਹੈ। ਇਨ੍ਹਾਂ ਕੋਰਸਾਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ 06 ਜੁਲਾਈ ਤੋਂ ਸ਼ੁਰੂ ਹੋਵੇਗੀ ਤੇ ਇਨ੍ਹਾਂ ਲਈ ਬਿਨੈ ਕਰਨ ਦੀ ਆਖ਼ਰੀ ਤਰੀਕ 20 ਜੁਲਾਈ 2020 ਹੈ। ਸੀਬੀਐਸਈ ਦੇ ਨੋਟਿਸ ਅਨੁਸਾਰ ਆਗਮੇਂਟੇਡ ਰਿਐਲਿਟੀ ਪ੍ਰੋਗਰਾਮ 10 ਅਗਸਤ ਨੂੰ ਅਰੰਭ ਹੋਵੇਗਾ ਜਦੋਂਕਿ ਡਿਜੀਟਲ ਸੇਫਟੀ ਤੇ ਵੈਲਬਿੰਗ ਪ੍ਰੋਗਰਾਮ 06 ਅਗਸਤ ਤੋਂ ਸ਼ੁਰੂ ਹੋਵੇਗਾ। 6ਵੀਂ ਤੋਂ 10ਵੀਂ ਦੇ ਵਿਦਿਆਰਥੀ ਹੋ ਜਾਣ ਤਿਆਰ, ਆਨਲਾਈਨ ਪ੍ਰੀਖਿਆ ਦਾ ਫੈਸਲਾ ਕੋਰਸ ਪੂਰਾ ਕਰਨ ਤੋਂ ਬਾਅਦ ਦਿੱਤਾ ਜਾਵੇਗਾ ਈ-ਸਰਟੀਫਿਕੇਟ: ਅਧਿਆਪਕਾਂ ਨੂੰ ਅੰਤ ਵਿੱਚ ਈ-ਸਰਟੀਫਿਕੇਟ ਵੀ ਦਿੱਤਾ ਜਾਵੇਗਾ। ਦੂਜੇ ਪੜਾਅ ਵਿੱਚ, ਸੀਬੀਐਸਈ ਏਆਰ ਤੇ ਡਿਜੀਟਲ ਸੁਰੱਖਿਆ ਪ੍ਰੋਗਰਾਮ ਦੋਵਾਂ ਲਈ ਘੱਟੋ ਘੱਟ 30,000 ਵਿਦਿਆਰਥੀਆਂ ਦੀ ਚੋਣ ਕਰੇਗਾ। ਆਪਣੇ ਅਧਿਕਾਰਤ ਸਰਕੂਲਰ ਵਿੱਚ ਸੀਬੀਐਸਈ ਨੇ ਕਿਹਾ ਕਿ ਇੰਟਰਨੈਟ ਦੀ ਵੱਧ ਰਹੀ ਵਰਤੋਂ, ਆਨਲਾਈਨ ਦੁਰਵਰਤੋਂ, ਬੁਲਿੰਗ, ਗਲਤ ਜਾਣਕਾਰੀ, ਜਾਅਲੀ ਖ਼ਬਰਾਂ, ਇੰਟਰਨੈਟ ਐਡਿਕਸ਼ਨ ਵਰਗੀਆਂ ਸਮੱਸਿਆਵਾਂ ਅੱਜ ਕੱਲ੍ਹ ਬਹੁਤ ਤੇਜ਼ੀ ਨਾਲ ਵੱਧ ਰਹੀਆਂ ਹਨ। ਨਿਹੰਗ ਮੁਖੀ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ ਹਮਲਾ, ਖੂਨੀ ਝੜਪ 'ਚ ਇੱਕ ਮੌਤ, ਕਈ ਜ਼ਖਮੀ ਅਜੋਕੇ ਸਮੇਂ ਵਿੱਚ ਉਨ੍ਹਾਂ ਨਾਲ ਨਜਿੱਠਣਾ ਬਹੁਤ ਮਹੱਤਵਪੂਰਨ ਹੋ ਗਿਆ ਹੈ। ਹੁਣ ਇਨ੍ਹਾਂ ਮੁਸ਼ਕਲਾਂ ਨੂੰ ਦੂਰ ਕਰਨਾ ਪਹਿਲਾਂ ਨਾਲੋਂ ਜ਼ਿਆਦਾ ਜ਼ਰੂਰੀ ਹੈ। ਇਨ੍ਹਾਂ ਗੱਲਾਂ ਨੂੰ ਧਿਆਨ ਵਿਚ ਰੱਖਦਿਆਂ, ਸੀਬੀਐਸਈ ਨੇ ਮੁਫਤ ਤੇ ਪ੍ਰਤੀਯੋਗੀ ਸਿਖਲਾਈ ਪ੍ਰੋਗਰਾਮਾਂ ਦੀ ਸ਼ੁਰੂਆਤ ਲਈ ਫੇਸਬੁੱਕ ਇੰਡੀਆ ਨਾਲ ਭਾਈਵਾਲੀ ਕੀਤੀ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਦੀ ਗੂੰਜ਼ ਨਾਲ ਦਹਿਲਿਆ ਇਹ ਇਲਾਕਾ, 15 ਤੋਂ 16 ਰਾਊਂਡ ਫਾਇਰ ਹੋਏ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਦੀ ਗੂੰਜ਼ ਨਾਲ ਦਹਿਲਿਆ ਇਹ ਇਲਾਕਾ, 15 ਤੋਂ 16 ਰਾਊਂਡ ਫਾਇਰ ਹੋਏ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, “ਆਪ” ਨੂੰ ਲੱਗਿਆ ਵੱਡਾ ਝਟਕਾ! ਸੀਨੀਅਰ ਆਗੂ ਸਾਥੀਆਂ ਸਣੇ “ਅਕਾਲੀ ਦਲ” 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, “ਆਪ” ਨੂੰ ਲੱਗਿਆ ਵੱਡਾ ਝਟਕਾ! ਸੀਨੀਅਰ ਆਗੂ ਸਾਥੀਆਂ ਸਣੇ “ਅਕਾਲੀ ਦਲ” 'ਚ ਹੋਏ ਸ਼ਾਮਲ...
Florida Hurricane Isaias: ਲੋਕਾਂ ਲਈ ਖਤ਼ਰੇ ਦੀ ਘੰਟੀ, 165 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਰਾਤ ਲਈ ਐਮਰਜੈਂਸੀ ਐਲਾਨੀ ਗਈ...
ਲੋਕਾਂ ਲਈ ਖਤ਼ਰੇ ਦੀ ਘੰਟੀ, 165 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਰਾਤ ਲਈ ਐਮਰਜੈਂਸੀ ਐਲਾਨੀ ਗਈ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget