ਪੜਚੋਲ ਕਰੋ

ਕੇਂਦਰ ਸਰਕਾਰ ਤਿਆਰ ਕਰ ਰਹੀ ਖੇਤੀ ਕਾਨੂੰਨਾਂ ਬਾਰੇ ਨਵਾਂ ਫਾਰਮੂਲਾ, ਪੰਜਾਬ, ਹਰਿਆਣਾ ਤੇ ਯੂਪੀ ਨੂੰ ਮਿਲ ਸਕਦੀ ਛੋਟ

ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਤੇ ਨਵੇਂ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਦੀਆਂ ਵੱਖ-ਵੱਖ ਹੱਦਾਂ 'ਤੇ ਕਿਸਾਨ ਡਟੇ ਹੋਏ ਹਨ। ਅਜਿਹੇ 'ਚ ਇੱਕ ਹੋਰ ਚਰਚਾ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਮਸਲੇ ਦੇ ਹੱਲ ਲਈ ਕਈ ਪੱਖਾਂ 'ਤੇ ਵਿਚਾਰ ਕਰ ਰਹੀ ਹੈ।

ਨਵੀਂ ਦਿੱਲੀ: ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਤੇ ਨਵੇਂ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਦੀਆਂ ਵੱਖ-ਵੱਖ ਹੱਦਾਂ 'ਤੇ ਕਿਸਾਨ ਡਟੇ ਹੋਏ ਹਨ। ਅਜਿਹੇ 'ਚ ਇੱਕ ਹੋਰ ਚਰਚਾ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਮਸਲੇ ਦੇ ਹੱਲ ਲਈ ਕਈ ਪੱਖਾਂ 'ਤੇ ਵਿਚਾਰ ਕਰ ਰਹੀ ਹੈ। ਇਸ ਬਾਰੇ ਅੱਜ ਕੇਂਦਰੀ ਕੈਬਨਿਟ ਵਿੱਚ ਅੱਜ ਵਿਚਾਰ ਵਟਾਂਦਰਾ ਕਰਨ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਸਰਕਾਰ ਕੋਈ ਫੈਸਲਾ ਲੈਣ ਤੋਂ ਪਹਿਲਾਂ ਵੱਖ-ਵੱਖ ਫਾਰਮੂਲੇ ਵਿਚਾਰ ਰਹੀ ਹੈ। ਮੀਡੀਆ ਰਿਪੋਰਟਾਂ ਵਿੱਚ ਚਰਚਾ ਹੈ ਕਿ ਇੱਕ ਫਾਰਮੂਲਾ ਕੁਝ ਰਾਜਾਂ ਨੂੰ ਖੇਤੀਬਾੜੀ ਕਾਨੂੰਨਾਂ ਤੋਂ ਛੋਟ ਦੇਣ ਬਾਰੇ ਹੈ। ਇਸ 'ਚ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਨੂੰ ਛੋਟ ਮਿਲ ਸਕਦੀ ਹੈ ਤੇ ਘੱਟੋ-ਘੱਟ ਸਮਰਥਨ ਮੁੱਲ ਵੀ ਜਾਰੀ ਰਹੇਗਾ। ਹਾਲਾਂਕਿ ਐਮਐਸਪੀ ਆਰਡੀਨੈਂਸ ਅਧਿਕਾਰਤ ਤੌਰ 'ਤੇ ਅੱਜ ਦੇ ਮੰਤਰੀ ਮੰਡਲ ਦੇ ਏਜੰਡੇ 'ਤੇ ਨਹੀਂ, ਪਰ ਸੀਨੀਅਰ ਸਰਕਾਰੀ ਅਧਿਕਾਰੀ ਇਸ ਬਾਰੇ ਕੰਮ ਕਰ ਰਹੇ ਹਨ। 16 ਕਰੋੜ ਦੇ ਇੰਜੈਕਸ਼ਨ ਨਾਲ ਹੋਵੇਗਾ ਅੱਠ ਹਫਤਿਆਂ ਦੇ ਬੱਚੇ ਦਾ ਇਲਾਜ, ਮਾਤਾ-ਪਿਤਾ ਨੇ ਚੁੱਕਿਆ ਵੱਡਾ ਕਦਮ ਹੁਣ ਤੱਕ ਕਿਸਾਨਾਂ ਨੇ ਸਤੰਬਰ ਵਿੱਚ ਲਾਗੂ ਕੀਤੇ ਗਏ ਤਿੰਨ ਨਵੇਂ ਕਾਨੂੰਨਾਂ ਵਿੱਚ ਸੋਧ ਕਰਨ ਦੇ ਸਰਕਾਰੀ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ ਹੈ। ਉਹ ਚਾਹੁੰਦੇ ਹਨ ਕਿ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾਵੇ। ਕਿਸਾਨਾਂ ਦਾ ਮੰਨਣਾ ਹੈ ਕਿ ਕਾਨੂੰਨ ਉਨ੍ਹਾਂ ਨੂੰ ਐਮਐਸਪੀ ਤੋਂ ਵਾਂਝਾ ਕਰੇਗਾ, ਜਿਸ 'ਤੇ ਸਰਕਾਰ ਉਨ੍ਹਾਂ ਤੋਂ ਫਸਲ ਖਰੀਦਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਕਾਰਪੋਰੇਟਸ ਦਾ ਸ਼ਿਕਾਰ ਬਣਨਾ ਪੈ ਸਕਦਾ ਹੈ। ਕਾਰ 'ਤੇ ਦਿੱਲੀ ਤੋਂ ਲੰਡਨ ਜਾਣ ਵਾਲੇ 'ਟਰਬਨ ਟ੍ਰੈਵਲਰ' ਨੇ ਅੰਮ੍ਰਿਤਸਰ ਤੋਂ ਸ਼ੁਰੂ ਕੀਤੀ ਅਨੌਖੀ ਯਾਤਰਾ, 10 ਹਜ਼ਾਰ ਕਿਲੋਮੀਟਰ ਦਾ ਸਫ਼ਰ ਕਰਨਗੇ ਤੈਅ ਹਾਲਾਂਕਿ, ਸਰਕਾਰ ਦਾ ਕਹਿਣਾ ਹੈ ਕਿ ਇਹ ਕਾਨੂੰਨ ਖੇਤੀਬਾੜੀ ਸੈਕਟਰ ਵਿੱਚ ਬਹੁਤ ਲੋੜੀਂਦੇ ਸੁਧਾਰ ਲਿਆਏਗਾ, ਜਿਸ ਨਾਲ ਵਿਚੋਲਿਆਂ ਨੂੰ ਦੂਰ ਰੱਖ ਕੇ ਤੇ ਉਤਪਾਦਾਂ ਨੂੰ ਦੇਸ਼ 'ਚ ਕਿਧਰੇ ਵੀ ਵੇਚ ਕੇ ਉਨ੍ਹਾਂ ਦੀ ਆਮਦਨੀ ਵਿੱਚ ਸੁਧਾਰ ਹੋਏਗਾ। ਕੱਲ੍ਹ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਆਪਣਾ ਪੱਖ ਸਖਤ ਕਰਦਿਆਂ ਵਿਰੋਧੀ ਧਿਰ ‘ਤੇ ਕਿਸਾਨਾਂ ਨੂੰ ਭਰਮਾਉਣ ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਸਾਜਿਸ਼ ਰਚਣ ਦਾ ਦੋਸ਼ ਲਾਇਆ। ਗੁਜਰਾਤ ਵਿੱਚ ਜਨਤਕ ਮੀਟਿੰਗ ਵਿੱਚ ਕਿਸਾਨਾਂ ਨੂੰ ਅਪੀਲ ਕਰਦਿਆਂ, ਉਨ੍ਹਾਂ ਕਿਹਾ, "ਮੈਂ ਦੁਹਰਾਉਣਾ ਚਾਹੁੰਦਾ ਹਾਂ ਕਿ ਮੇਰੀ ਸਰਕਾਰ ਤੁਹਾਡੀਆਂ ਸਾਰੀਆਂ ਸ਼ੰਕਾਵਾਂ ਦੇ ਹੱਲ ਲਈ 24 ਘੰਟੇ ਤਿਆਰ ਹੈ।" ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟਮਰਹੂਮ ਸਾਬਕਾ ਪੀਐਮ ਮਨਮੋਹਨ ਸਿੰਘ ਦੇ ਬੁੱਤ 'ਚ ਪਾਈ ਜਾਨ, ਕਲਾਕਾਰ ਨੇ ਕਰਤੀ ਕਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Embed widget