ਪੜਚੋਲ ਕਰੋ
Advertisement
ਕੋਰੋਨਾ ਦੇ ਇਲਾਜ ਲਈ ਨਵੀਆਂ ਗਾਈਡਲਾਈਨ, ਹੁਣ ਨਹੀਂ ਦਵਾਈ ਲੈਣ ਦੀ ਲੋੜ!
ਕੇਂਦਰੀ ਸਿਹਤ ਮੰਤਰਾਲੇ ਨੇ ਕੋਰੋਨਾ ਦੇ ਇਲਾਜ ਲਈ ਗਾਈਡਲਾਈਨਜ਼ ਨੂੰ ਬਦਲ ਦਿੱਤਾ ਹੈ। ਇਸ ਅਨੁਸਾਰ, ਉਹ ਮਰੀਜ਼ ਜੋ ਕੋਰੋਨਾ ਦੇ ਲੱਛਣ ਨਹੀਂ ਦਿਖਾਉਂਦੇ ਜਾਂ ਹਲਕੇ ਲੱਛਣ ਹੁੰਦੇ ਹਨ, ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਦਵਾਈ ਲੈਣ ਦੀ ਜ਼ਰੂਰਤ ਨਹੀਂ ਹੈ।
ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰਾਲੇ ਨੇ ਕੋਰੋਨਾ ਦੇ ਇਲਾਜ ਲਈ ਗਾਈਡਲਾਈਨਜ਼ ਨੂੰ ਬਦਲ ਦਿੱਤਾ ਹੈ। ਇਸ ਅਨੁਸਾਰ, ਉਹ ਮਰੀਜ਼ ਜੋ ਕੋਰੋਨਾ ਦੇ ਲੱਛਣ ਨਹੀਂ ਦਿਖਾਉਂਦੇ ਜਾਂ ਹਲਕੇ ਲੱਛਣ ਹੁੰਦੇ ਹਨ, ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਦਵਾਈ ਲੈਣ ਦੀ ਜ਼ਰੂਰਤ ਨਹੀਂ ਹੈ।
ਹਾਲਾਂਕਿ, ਜਿਹੜੀਆਂ ਦਵਾਈਆਂ ਹੋਰ ਬਿਮਾਰੀਆਂ ਲਈ ਚੱਲ ਰਹੀਆਂ ਹਨ ਉਨ੍ਹਾਂ ਨੂੰ ਜਾਰੀ ਰੱਖਿਆ ਜਾਣਾ ਚਾਹੀਦਾ ਹੈ। ਅਜਿਹੇ ਮਰੀਜ਼ਾਂ ਨੂੰ ਟੈਲੀ-ਕੰਸਲਟੇਸ਼ਨ (ਵੀਡੀਓ ਦੁਆਰਾ ਇਲਾਜ) ਕਰਨਾ ਚਾਹੀਦਾ ਹੈ। ਚੰਗੀ ਖੁਰਾਕ ਲੈਣੀ ਚਾਹੀਦੀ ਹੈ ਤੇ ਮਾਸਕ, ਸਮਾਜਿਕ ਦੂਰੀਆਂ ਵਰਗੇ ਜ਼ਰੂਰੀ ਨਿਯਮਾਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ।
ਡਾਇਰੈਕਟਰ ਜਨਰਲ ਆਫ਼ ਹੈਲਥ ਸਰਵਿਸਿਜ਼ (ਡੀਜੀਐਚਐਸ) ਨੇ ਐਸੀਮਪੋਟੋਮੈਟਿਕ ਮਰੀਜ਼ਾਂ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਸਾਰੀਆਂ ਦਵਾਈਆਂ ਨੂੰ ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਸੂਚੀ ਵਿੱਚੋਂ ਹਟਾ ਦਿੱਤਾ ਹੈ। ਇਨ੍ਹਾਂ ਵਿਚ ਬੁਖਾਰ ਅਤੇ ਜ਼ੁਕਾਮ ਤੇ ਖੰਘ ਦੀਆਂ ਦਵਾਈਆਂ ਵੀ ਸ਼ਾਮਲ ਹਨ। ਗਾਈਡਲਾਈਨ ਵਿੱਚ ਕਿਹਾ ਗਿਆ ਹੈ ਕਿ ਅਜਿਹੇ ਸੰਕਰਮਿਤ ਲੋਕਾਂ ਨੂੰ ਹੋਰ ਟੈਸਟ ਕਰਵਾਉਣ ਦੀ ਜ਼ਰੂਰਤ ਵੀ ਨਹੀਂ ਹੁੰਦੀ।
ਇਸਤੋਂ ਪਹਿਲਾਂ 27 ਮਈ ਨੂੰ, ਗਾਈਡਲਾਈਨ ਜਾਰੀ ਕੀਤੀ ਗਈ ਸੀ, ਜਿਸ ਵਿੱਚ ਹਲਕੇ ਲੱਛਣਾਂ ਵਾਲੇ ਮਰੀਜ਼ਾਂ ਤੇ ਹਾਈਡ੍ਰੋਕਸਾਈਕਲੋਰੋਕਿਨ, ਇਵਰਮੇਕਟਿਨ, ਡੌਕਸਾਈਸਾਈਕਲਿਨ, ਜ਼ਿੰਕ ਤੇ ਮਲਟੀਵਿਟਾਮਿਨ ਦੀ ਵਰਤੋਂ 'ਤੇ ਪਾਬੰਦੀ ਸੀ। ਇਸ ਤੋਂ ਇਲਾਵਾ, ਅਸਮੋਟੋਮੈਟਿਕ ਮਰੀਜ਼ਾਂ ਨੂੰ ਸੀਟੀ ਸਕੈਨ ਵਰਗੇ ਗੈਰ-ਜ਼ਰੂਰੀ ਟੈਸਟ ਲਿਖਣ ਤੋਂ ਵੀ ਮਨਾ ਕੀਤਾ ਗਿਆ ਸੀ।
ਐਤਵਾਰ ਨੂੰ ਦੇਸ਼ ਵਿਚ ਕੋਰੋਨਾ ਦੇ 1 ਲੱਖ 1 ਹਜ਼ਾਰ 159 ਮਾਮਲੇ ਸਾਹਮਣੇ ਆਏ ਹਨ। ਇਹ ਅੰਕੜਾ ਪਿਛਲੇ 62 ਦਿਨਾਂ ਵਿਚ ਸਭ ਤੋਂ ਘੱਟ ਹੈ। ਇਸ ਤੋਂ ਪਹਿਲਾਂ 5 ਅਪ੍ਰੈਲ ਨੂੰ 96,563 ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਸੀ। ਪਿਛਲੇ 24 ਘੰਟਿਆਂ ਵਿੱਚ, 2,444 ਲੋਕਾਂ ਦੀ ਲਾਗ ਕਾਰਨ ਮੌਤ ਹੋ ਗਈ ਹੈ।
ਦੇਸ਼ ਵਿਚ ਤਕਰੀਬਨ 45 ਦਿਨਾਂ ਬਾਅਦ ਮੌਤ ਦੀ ਰੋਜ਼ਾਨਾ ਗਿਣਤੀ 2500 'ਤੇ ਆ ਗਈ ਹੈ। ਇਸ ਤੋਂ ਪਹਿਲਾਂ 22 ਅਪ੍ਰੈਲ ਨੂੰ 2257 ਲੋਕਾਂ ਦੀ ਮੌਤ ਹੋ ਗਈ ਸੀ। ਇਹ ਵੀ ਰਾਹਤ ਦੀ ਗੱਲ ਸੀ ਕਿ ਪਿਛਲੇ ਦਿਨ 1 ਲੱਖ 73 ਹਜ਼ਾਰ 831 ਲੋਕਾਂ ਨੇ ਕੋਰੋਨਾ ਨੂੰ ਹਰਾਇਆ। ਇਸੇ ਤਰ੍ਹਾਂ ਐਕਟਿਵ ਕੇਸਾਂ ਦੇ ਮਾਮਲਿਆਂ ਵਿੱਚ ਯਾਨੀ ਜੇਰੇ ਇਲਾਜ ਮਰੀਜ਼ਾਂ ਦੀ ਗਿਣਤੀ ਵਿੱਚ 75,151 ਦੀ ਗਿਰਾਵਟ ਦਰਜ ਕੀਤੀ ਗਈ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement