ਪੜਚੋਲ ਕਰੋ

ਹਿਮਾਚਲ 'ਚ ਅਨਲੌਕ-4 ਲਈ ਨਵੀਆਂ ਗਾਈਡਲਾਈਨਜ਼

ਕੇਂਦਰੀ ਗ੍ਰਹਿ ਸਕੱਤਰ ਨੇ ਸਾਰੇ ਸੂਬਿਆਂ ਨੂੰ ਵੱਖ-ਵੱਖ ਪਾਸ ਦੀ ਸ਼ਰਤ ਖ਼ਤਮ ਕਰਨ ਲਈ ਕਿਹਾ ਹੈ, ਪਰ ਹਿਮਾਚਲ ਸਰਕਾਰ ਨੇ ਅਨਲੌਕ-4 ਵੀ ਕੇਂਦਰ ਦੀ ਨਹੀਂ ਮੰਨੀ। ਹਿਮਾਚਲ 'ਚ ਦਾਖਲ ਹੋਣ ਲਈ ਅਜੇ ਵੀ ਕੋਵਿਡ ਰਜਿਸਟ੍ਰੇਸ਼ਨ ਯਾਨੀ ਈ-ਪਾਸ ਲੈਣ ਹੋਵੇਗਾ। ਹਿਮਾਚਲ ਸਰਕਾਰ ਨੇ ਕੰਨਟੈਕਟ ਟ੍ਰੇਸਿੰਗ ਤੇ ਕੁਆਰੰਟੀਨ ਮੋਨੀਟਰਿੰਗ ਲਈ ਕੋਵਿਡ ਪਾਸ ਨੂੰ ਜ਼ਰੂਰੀ ਰੱਖਿਆ ਹੈ।

ਸ਼ਿਮਲਾ: ਕੇਂਦਰੀ ਗ੍ਰਹਿ ਸਕੱਤਰ ਨੇ ਸਾਰੇ ਸੂਬਿਆਂ ਨੂੰ ਵੱਖ-ਵੱਖ ਪਾਸ ਦੀ ਸ਼ਰਤ ਖ਼ਤਮ ਕਰਨ ਲਈ ਕਿਹਾ ਹੈ, ਪਰ ਹਿਮਾਚਲ ਸਰਕਾਰ ਨੇ ਅਨਲੌਕ-4 ਵੀ ਕੇਂਦਰ ਦੀ ਨਹੀਂ ਮੰਨੀ। ਹਿਮਾਚਲ 'ਚ ਦਾਖਲ ਹੋਣ ਲਈ ਅਜੇ ਵੀ ਕੋਵਿਡ ਰਜਿਸਟ੍ਰੇਸ਼ਨ ਯਾਨੀ ਈ-ਪਾਸ ਲੈਣ ਹੋਵੇਗਾ। ਹਿਮਾਚਲ ਸਰਕਾਰ ਨੇ ਕੰਨਟੈਕਟ ਟ੍ਰੇਸਿੰਗ ਤੇ ਕੁਆਰੰਟੀਨ ਮੋਨੀਟਰਿੰਗ ਲਈ ਕੋਵਿਡ ਪਾਸ ਨੂੰ ਜ਼ਰੂਰੀ ਰੱਖਿਆ ਹੈ। ਸਰਕਾਰ ਵੱਲੋਂ ਧਾਰਮਿਕ ਥਾਵਾਂ 'ਤੇ ਟੂਰਿਜ਼ਮ ਯੂਨੀਟਸ ਖੋਲ੍ਹ ਦਿੱਤੀਆਂ ਗਈਆਂ ਹਨ। ਇਨ੍ਹਾਂ ਥਾਵਾਂ 'ਤੇ SOP ਦਾ ਪਾਲਣ ਕਰਨਾ ਹੋਵੇਗਾ। ਹੈਵੀ ਕੋਵਿਡ ਏਰੀਆ ਤੋਂ ਹਿਮਾਚਲ ਆਉਣ ਵਾਲੇ ਲੋਕਾਂ ਨੂੰ ਇੰਸਟੀਟਿਊਸ਼ਨਲ ਕਆਰੰਟੀਨ ਰਹਿਣਾ ਹੋਵੇਗਾ। ਜਦਕਿ ਬਾਕੀਆਂ ਲਈ ਹੋਮ ਕਆਰੰਟੀਨ ਦੀ ਸ਼ਰਤ ਰਹੇਗੀ। ਕੀ ਅਨਲੌਕ-4 'ਚ ਵੀ ਰਹੇਗਾ ਪੰਜਾਬ ਲੌਕਡਾਊਨ? ਜਾਣੋ ਮੌਜੂਦਾ ਹਾਲਾਤ 'ਤੇ ਓਪੀ ਸੋਨੀ ਨੇ ਕੀ ਕੁਝ ਕਿਹਾ ਹੋਮ ਕਆਰੰਟੀਨ ਨੂੰ ਉਲੰਘਣ ਕਰਨ ਵਾਲਿਆਂ ਨੂੰ ਇੰਸਟੀਟਿਊਸ਼ਨਲ ਕਆਰੰਟੀਨ 'ਚ ਸ਼ਿਫਟ ਕੀਤਾ ਜਾਵੇਗਾ। ਖੇਤਾਂ ਤੇ ਬਗੀਚਿਆਂ 'ਚ ਕੰਮ ਕਰਨ ਵਾਲੀ ਲੇਬਰ ਤੋਂ ਕਆਰੰਟੀਨ ਖ਼ਤਮ ਹੋਣ ਤੋਂ ਬਾਅਦ ਕੰਮ ਲਿਆ ਜਾਵੇਗਾ ਜਾਂ ਫਿਰ ਉਨ੍ਹਾਂ ਦੀ ਕੋਵਿਡ ਟੈਸਟ ਰਿਪੋਰਟ ਨੈਗੇਟਿਵ ਹੋਣੀ ਚਾਹੀਦੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Parminder Singh Jhota: ਪੰਜਾਬ 'ਚ ਵੱਡੀ ਵਾਰਦਾਤ, 'ਪਰਮਿੰਦਰ ਸਿੰਘ ਝੋਟੇ' ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Parminder Singh Jhota: ਪੰਜਾਬ 'ਚ ਵੱਡੀ ਵਾਰਦਾਤ, 'ਪਰਮਿੰਦਰ ਸਿੰਘ ਝੋਟੇ' ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab Weather: ਪੰਜਾਬ 'ਚ ਅਗਲੇ 3 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਕੱਲ੍ਹ ਗੜੇਮਾਰੀ ਦੇ ਆਸਾਰ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ 'ਚ ਅਗਲੇ 3 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਕੱਲ੍ਹ ਗੜੇਮਾਰੀ ਦੇ ਆਸਾਰ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Embed widget