ਪੜਚੋਲ ਕਰੋ

ਪੰਜਾਬ 'ਚ ਸਖਤ ਪਾਬੰਦੀਆਂ ਲਾਗੂ, ਵਿਆਹ ਤੇ ਸਸਕਾਰ 'ਚ ਸਿਰਫ ਇੰਨੇ ਵਿਅਕਤੀ ਹੋ ਸਕਣਗੇ ਸ਼ਾਮਲ

ਕੈਪਟਨ ਵੱਲੋਂ ਜਾਰੀ ਤਾਜ਼ਾ ਦਿਸ਼ਾ ਨਿਰਦੇਸ਼--30 ਅਪ੍ਰੈਲ ਤਕ ਰਾਜਨੀਤਕ ਰੈਲੀਆਂ 'ਤੇ ਪੂਰਨ ਤਰ੍ਹਾਂ ਪਾਬੰਦੀ ਲਾਉਣ ਦੇ ਆਦੇਸ਼।-ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਡੀਐਮਏ ਤੇ ਮਹਾਂਮਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਜਾਵੇਗਾ।-ਬੁੱਧਵਾਰ ਤੋਂ ਪੂਰੇ ਪੰਜਾਬ 'ਚ ਨਾਈਟ ਕਰਫ਼ਿਊ ਲਾਗੂ ਕਰ ਦਿੱਤਾ ਗਿਆ ਹੈ। ਨਾਈਟ ਕਰਫ਼ਿਊ ਰਾਤ 9 ਤੋਂ ਸਵੇਰੇ 5 ਵਜੇ ਤਕ ਜਾਰੀ ਰਹੇਗਾ। ਇਸ ਤੋਂ ਪਹਿਲਾਂ ਸੂਬੇ ਦੇ 12 ਜ਼ਿਲ੍ਹਿਆਂ 'ਚ ਨਾਈਕ ਕਰਫ਼ਿਊ ਲਾਇਆ ਗਿਆ ਸੀ।

ਚੰਡੀਗੜ੍ਹ: ਕੋਰੋਨਾ ਵਾਇਰਸ ਦੀ ਦੂਜੀ ਲਹਿਰ ਪੂਰੇ ਦੇਸ਼ 'ਚ ਤੇਜ਼ੀ ਨਾਲ ਫੈਲ ਰਹੀ ਹੈ। ਇਸ ਨੂੰ ਵੇਖਦਿਆਂ ਪੰਜਾਬ ਵਿੱਚ ਸਖਤ ਪਾਬੰਦੀਆਂ ਲਾਗੂ ਹਨ। ਸਰਕਾਰ ਨੇ ਇਨ੍ਹਾਂ ਨੇਮਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ ਹੈ। ਅਜਿਹੇ ਨਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਹੋਏਗੀ।

ਤਾਜ਼ਾ ਦਿਸ਼ਾ ਨਿਰਦੇਸ਼-

-30 ਅਪ੍ਰੈਲ ਤਕ ਰਾਜਨੀਤਕ ਰੈਲੀਆਂ 'ਤੇ ਪੂਰਨ ਤਰ੍ਹਾਂ ਪਾਬੰਦੀ ਲਾਉਣ ਦੇ ਆਦੇਸ਼।

-ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਡੀਐਮਏ ਤੇ ਮਹਾਂਮਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਜਾਵੇਗਾ।

-ਬੁੱਧਵਾਰ ਤੋਂ ਪੂਰੇ ਪੰਜਾਬ 'ਚ ਨਾਈਟ ਕਰਫ਼ਿਊ ਲਾਗੂ ਕਰ ਦਿੱਤਾ ਗਿਆ ਹੈ। ਨਾਈਟ ਕਰਫ਼ਿਊ ਰਾਤ 9 ਤੋਂ ਸਵੇਰੇ 5 ਵਜੇ ਤਕ ਜਾਰੀ ਰਹੇਗਾ। ਇਸ ਤੋਂ ਪਹਿਲਾਂ ਸੂਬੇ ਦੇ 12 ਜ਼ਿਲ੍ਹਿਆਂ 'ਚ ਨਾਈਕ ਕਰਫ਼ਿਊ ਲਾਇਆ ਗਿਆ ਸੀ।

-ਅੰਤਮ ਸੰਸਕਾਰ ਤੇ ਵਿਆਹ ਸਮਾਗਮਾਂ 'ਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਗਿਣਤੀ ਘਟਾ ਕੇ ਬੰਦ ਥਾਂ 'ਤੇ 50 ਤੇ ਖੁੱਲ੍ਹੀ ਥਾਂ 'ਤੇ 100 ਕਰ ਦਿੱਤੀ ਗਈ ਹੈ।

-ਦਫ਼ਤਰ 'ਚ ਹਾਜ਼ਰ ਸਾਰੇ ਸਰਕਾਰੀ ਕਰਮਚਾਰੀਆਂ ਲਈ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ।

-ਸਕੂਲ, ਕਾਲਜ ਤੇ ਹੋਰ ਵਿਦਿਅਕ ਸੰਸਥਾਵਾਂ ਨੂੰ 30 ਅਪ੍ਰੈਲ ਤਕ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।

-ਦੁਕਾਨਾਂ ਤੇ ਮਾਲਜ਼ ਲਈ ਵੀ ਆਦੇਸ਼ ਜਾਰੀ ਕੀਤੇ ਗਏ ਹਨ। ਕਿਸੇ ਵੀ ਦੁਕਾਨ 'ਚ ਇੱਕ ਸਮੇਂ 'ਚ ਸਿਰਫ਼ 10 ਲੋਕਾਂ ਦੇ ਇਕੱਤਰ ਹੋਣ ਦੀ ਮਨਜ਼ੂਰੀ ਦਿੱਤੀ ਹੈ। ਉੱਥੇ ਹੀ ਮਾਲ 'ਚ ਇੱਕ ਸਮੇਂ 'ਚ 100 ਤੋਂ ਵੱਧ ਲੋਕਾਂ ਨੂੰ ਐਂਟਰੀ ਨਹੀਂ ਮਿਲੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਕੋਰੋਨਾ ਮਹਾਂਮਾਰੀ ਦੀ ਹਫ਼ਤਾਵਾਰੀ ਸਮੀਖਿਆ ਕਰਦਿਆਂ ਤੇਜ਼ੀ ਨਾਲ ਵੱਧ ਰਹੇ ਨਵੇਂ ਮਾਮਲਿਆਂ ਤੇ ਮੌਤ ਦਰਾਂ 'ਤੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਚਿੰਤਾ ਵਾਲੀ ਗੱਲ ਹੈ ਕਿ ਪੰਜਾਬ 'ਚ 85% ਤੋਂ ਵੱਧ ਕੇਸ ਯੂਕੇ ਵੇਰੀਐਂਟ ਦੇ ਮਾਮਲੇ ਹਨ। ਕੈਪਟਨ ਨੇ ਕਿਹਾ ਕਿ ਕੋਰੋਨਾ 'ਤੇ ਕਾਬੂ ਪਾਉਣ ਲਈ ਪਾਬੰਦੀਆਂ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ। ਹਾਲਾਂਕਿ ਪਿਛਲੇ ਕੁਝ ਦਿਨਾਂ 'ਚ ਪਾਬੰਦੀਆਂ ਕਾਰਨ ਪੌਜ਼ੇਟਿਵ ਮਾਮਲਿਆਂ ਦੀ ਗਿਣਤੀ ਕੁਝ ਦਿਨਾਂ 'ਚ ਸਥਿਰ ਹੋਈ ਹੈ।

ਪੰਜਾਬ ਵਿੱਚ ਕੋਰੋਨਾ ਦਾ ਕਹਿਰ ਗੰਭੀਰ ਹੁੰਦਾ ਜਾ ਰਿਹਾ ਹੈ। ਇੱਕ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵੈਕਸੀਨ ਦੀ ਕਮੀ ਉੱਪਰ ਫਿਕਰ ਜਾਹਿਰ ਕੀਤਾ ਹੈ ਤੇ ਦੂਜੇ ਪਾਸੇ ਕੇਸਾਂ ਵਿੱਚ ਲਗਾਤਾਰ ਉਛਾਲ ਆ ਰਿਹਾ ਹੈ। ਸੂਬੇ ਵਿੱਚ ਸ਼ਨੀਵਾਰ ਨੂੰ ਕਰੋਨਾਵਾਇਰਸ ਨੇ 58 ਹੋਰ ਵਿਅਕਤੀਆਂ ਦੀ ਜਾਨ ਲੈ ਲਈ ਜਦੋਂਕਿ 3294 ਨਵੇਂ ਕੇਸ ਸਾਹਮਣੇ ਆਏ। ਪੰਜਾਬ ’ਚ ਹੁਣ ਤੱਕ 7448 ਵਿਅਕਤੀ ਮਹਾਮਾਰੀ ਦੀ ਭੇਟ ਚੜ੍ਹ ਚੁੱਕੇ ਹਨ।

ਉਧਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਸਿਰਫ਼ ਪੰਜ ਦਿਨਾਂ ਦੀ ਸਪਲਾਈ (5.7 ਲੱਖ ਕੋਵਿਡ ਖੁਰਾਕਾਂ) ਰਹਿ ਜਾਣ ਕਾਰਨ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਪਲਾਈ ਆਰਡਰਾਂ ਦੇ ਹਿਸਾਬ ਨਾਲ ਅਗਲੀ ਤਿਮਾਹੀ ਲਈ ਸੂਬਿਆਂ ਨਾਲ ਵੈਕਸੀਨ ਦੀ ਸਪਲਾਈ ਦਾ ਕਾਰਜਕ੍ਰਮ ਸਾਂਝਾ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸੂਬਾ ਇੱਕ ਦਿਨ ਵਿੱਚ 2 ਲੱਖ ਟੀਕਾਕਰਨ ਦੇ ਮਿੱਥੇ ਟੀਚੇ ਨੂੰ ਪੂਰਾ ਕਰਦਾ ਹੈ ਤਾਂ ਇਸ ਹਿਸਾਬ ਨਾਲ ਵੈਕਸੀਨ ਤਿੰਨ ਦਿਨ ਵਿਚ ਖ਼ਤਮ ਹੋ ਜਾਵੇਗੀ।

ਟਾਪ ਹੈਡਲਾਈਨ

Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget