ਪੜਚੋਲ ਕਰੋ

LOC 'ਤੇ ਘੁਸਪੈਠ ਦੀ ਨਵੀਂ ਚਾਲ, ਖੁਫੀਆ ਏਜੰਸੀਆਂ ਦੀ ਰਿਪੋਰਟ 'ਚ ਵੱਡਾ ਖੁਲਾਸਾ

ਦੇਸ਼ ਦੀ ਸੁਰੱਖਿਆ ਨੂੰ ਲੈ ਕੇ ਖੁਫੀਆ ਏਜੰਸੀਆਂ ਦੀ ਰਿਪੋਰਟ 'ਚ ਵੱਡਾ ਖੁਲਾਸਾ ਹੋਇਆ ਹੈ। ਪਾਕਿਸਤਾਨ ਵੱਲੋਂ ਜੈਸ਼ ਤੇ ਹਿਜ਼ਬੁਲ ਅੱਤਵਾਦੀ ਪਾਕਿਸਤਾਨੀ ਰੇਂਜਰਾਂ ਦੀ ਨਿਗਰਾਨੀ ਹੇਠ ਸੁਰੰਗ ਦੀ ਖੁਦਾਈ ਦਾ ਖੁਲਾਸਾ ਕੀਤਾ ਗਿਆ ਹੈ। ਸੁਰੰਗ ਦੀ ਉਚਾਈ 5 ਫੁੱਟ ਤੇ ਚੌੜਾਈ 3 ਤੋਂ 4 ਫੁੱਟ ਹੈ। ਅੱਤਵਾਦੀਆਂ ਤੋਂ ਇਲਾਵਾ ਪਾਕਿ ਰੇਂਜਰ ਸੁਰੰਗ ਦੀ ਵੀ ਚੌਕਸੀ ਕਰ ਰਿਹਾ ਹੈ।

ਸ਼੍ਰੀਨਗਰ: ਦੇਸ਼ ਦੀ ਸੁਰੱਖਿਆ ਨੂੰ ਲੈ ਕੇ ਖੁਫੀਆ ਏਜੰਸੀਆਂ ਦੀ ਰਿਪੋਰਟ 'ਚ ਵੱਡਾ ਖੁਲਾਸਾ ਹੋਇਆ ਹੈ। ਪਾਕਿਸਤਾਨ ਵੱਲੋਂ ਜੈਸ਼ ਤੇ ਹਿਜ਼ਬੁਲ ਅੱਤਵਾਦੀ ਪਾਕਿਸਤਾਨੀ ਰੇਂਜਰਾਂ ਦੀ ਨਿਗਰਾਨੀ ਹੇਠ ਸੁਰੰਗ ਦੀ ਖੁਦਾਈ ਦਾ ਖੁਲਾਸਾ ਕੀਤਾ ਗਿਆ ਹੈ। ਸੁਰੰਗ ਦੀ ਉਚਾਈ 5 ਫੁੱਟ ਤੇ ਚੌੜਾਈ 3 ਤੋਂ 4 ਫੁੱਟ ਹੈ। ਅੱਤਵਾਦੀਆਂ ਤੋਂ ਇਲਾਵਾ ਪਾਕਿ ਰੇਂਜਰ ਸੁਰੰਗ ਦੀ ਵੀ ਚੌਕਸੀ ਕਰ ਰਿਹਾ ਹੈ। ਪਾਕਿ ਰੇਜ਼ਰ ਦੇ ਨਾਲ ਅੱਤਵਾਦੀਆਂ ਦਾ ਇੱਕ ਸਮੂਹ ਚਾਰੇ ਪਾਸੇ ਨਜ਼ਰ ਰੱਖਦਾ ਹੈ। ਇਨ੍ਹਾਂ ਖੁਫੀਆ ਰਿਪੋਰਟਾਂ ਅਨੁਸਾਰ ਜੈਸ਼-ਏ-ਮੁਹੰਮਦ ਤੇ ਹਿਜ਼ਬੁਲ ਮੁਜਾਹਿਦੀਨ ਦੇ ਅੱਤਵਾਦੀ ਪਾਕਿਸਤਾਨੀ ਰੇਂਜਰਾਂ ਦੀ ਨਿਗਰਾਨੀ ਹੇਠ ਕੰਟਰੋਲ ਰੇਖਾ 'ਤੇ ਸੁਰੰਗਾਂ ਪੁੱਟ ਰਹੇ ਹਨ। ਇਹ ਸੁਰੰਗਾਂ ਭਾਰਤੀ ਸਰਹੱਦ ਵੱਲ ਪੁੱਟੀਆਂ ਜਾ ਰਹੀਆਂ ਹਨ ਤੇ ਸੁਰੰਗਾਂ ਨੂੰ ਲੋਹੇ ਦੀਆਂ ਪਾਈਪਾਂ ਤੇ ਫਾਈਬਰ ਟੀਨ ਨਾਲ ਪੁੱਟਿਆ ਜਾ ਰਿਹਾ ਹੈ ਤਾਂ ਕਿ ਕੋਈ ਆਵਾਜ਼ ਨਾ ਆਵੇ। ਇਹ ਅੰਦਾਜ਼ਾ ਨਹੀਂ ਹੈ ਕਿ ਇਹ ਸੁਰੰਗ ਭਾਰਤੀ ਸਰਹੱਦ ਵੱਲ ਕਿਸ ਪਾਸੇ ਆਵੇਗੀ। ਖੁਫੀਆ ਰਿਪੋਰਟ ਦੇ ਅਨੁਸਾਰ ਅੰਦਾਜਾ ਲਗਾਉਣਾ ਸੰਭਵ ਨਹੀਂ ਹੈ ਕਿ ਬਾਹਰ ਜਾਣ ਵਾਲੇ ਸਥਾਨ 'ਤੇ ਸੁਰੰਗ ਨੂੰ ਬਹੁਮੁਖੀ ਬਣਾਉਣ ਦੀ ਸਾਜਿਸ਼ ਰਚੀ ਜਾ ਰਹੀ ਹੈ। ਸੁਰੰਗ ਦੀ ਉਚਾਈ ਪੰਜ ਫੁੱਟ ਤੇ ਚੌੜਾਈ ਤਿੰਨ ਤੋਂ ਚਾਰ ਫੁੱਟ ਹੈ। ਇਸ ਦਾ ਮੂੰਹ ਢਾਈ ਫੁੱਟ ਭਾਰਤੀ ਸਰਹੱਦ ਵੱਲ ਰੱਖਿਆ ਜਾਵੇਗਾ। ਇਸੇ ਸਾਲ, ਜੰਮੂ-ਕਸ਼ਮੀਰ ਦੇ ਸਾਂਬਾ ਸੈਕਟਰ 'ਚ ਇਕ ਸੁਰੰਗ ਮਿਲੀ। ਸੁਰੰਗ ਰਾਹੀਂ ਘੁਸਪੈਠ ਅਤੇ ਹਥਿਆਰਾਂ ਦੀ ਤਸਕਰੀ ਦੀ ਕੋਸ਼ਿਸ਼ ਕੀਤੀ ਗਈ। ਹੁਣ ਪਾਕਿਸਤਾਨ ਨੇ ਹਿਜ਼ਬੁਲ ਅਤੇ ਜੈਸ਼ ਵਰਗੀਆਂ ਅੱਤਵਾਦੀ ਸੰਗਠਨਾਂ ਨੂੰ ਨਵੀਆਂ ਸੁਰੰਗਾਂ ਖੋਦਣ ਦਾ ਕੰਮ ਸੌਂਪਿਆ ਹੈ। ਇਸ ਤੋਂ ਪਹਿਲਾਂ, ਪਾਕਿਸਤਾਨ ਨੇ ਸਾਲ 2017 ਵਿੱਚ ਭਾਰਤੀ ਸਰਹੱਦ ਵਿੱਚ ਸੁਰੰਗਾਂ ਪੁੱਟੀਆਂ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Bathinda 'ਚ ਭਾਜਪਾ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਹਮਲੇ ਦਾ ਮਾਮਲਾ , 2 ਮੁਲਜ਼ਮ ਗ੍ਰਿਫ਼ਤਾਰ, ਭੱਜਣ ਲੱਗੇ ਟੁੱਟੇ ਹੱਥ-ਪੈਰ
Bathinda 'ਚ ਭਾਜਪਾ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਹਮਲੇ ਦਾ ਮਾਮਲਾ , 2 ਮੁਲਜ਼ਮ ਗ੍ਰਿਫ਼ਤਾਰ, ਭੱਜਣ ਲੱਗੇ ਟੁੱਟੇ ਹੱਥ-ਪੈਰ
 CM ਕਥਿਤ ਵੀਡੀਓ ਵਿਵਾਦ 'ਚ ਰਾਘਵ ਚੱਢਾ ਦੀ ਐਂਟਰੀ, ਕਿਹਾ- CM ਭਗਵੰਤ ਮਾਨ ਅਸਤੀਫ਼ਾ ਦੇਣ
 CM ਕਥਿਤ ਵੀਡੀਓ ਵਿਵਾਦ 'ਚ ਰਾਘਵ ਚੱਢਾ ਦੀ ਐਂਟਰੀ, ਕਿਹਾ- CM ਭਗਵੰਤ ਮਾਨ ਅਸਤੀਫ਼ਾ ਦੇਣ
CM ਕਥਿਤ ਵਾਇਰਲ ਵੀਡੀਓ ਨੂੰ ਲੈ ਕੇ ਬੋਲੇ CM ਮਾਨ- ਚਿਹਰੇ 'ਤੇ ਮਾਸਕ ਲਗਾਇਆ ਗਿਆ, ਗਲੇ ਦਾ ਨਿਸ਼ਾਨ ਗਾਇਬ , ਗੁਰੁਗ੍ਰਾਮ ਵਾਲਾ ਮਾਮਲਾ ਦੱਸਿਆ ਫਰਜ਼ੀ
CM ਕਥਿਤ ਵਾਇਰਲ ਵੀਡੀਓ ਨੂੰ ਲੈ ਕੇ ਬੋਲੇ CM ਮਾਨ- ਚਿਹਰੇ 'ਤੇ ਮਾਸਕ ਲਗਾਇਆ ਗਿਆ, ਗਲੇ ਦਾ ਨਿਸ਼ਾਨ ਗਾਇਬ , ਗੁਰੁਗ੍ਰਾਮ ਵਾਲਾ ਮਾਮਲਾ ਦੱਸਿਆ ਫਰਜ਼ੀ
 Punjab News : ਜਲੰਧਰ ਅਤੇ ਖਰੜ 'ਚ CM ਭਗਵੰਤ ਮਾਨ ਖ਼ਿਲਾਫ਼ ਲੱਗੇ ਪੋਸਟਰ, ਕਥਿਤ ਵਾਇਰਲ ਵੀਡੀਓ ਵਿਵਾਦ ਗਹਿਰਾਇਆ
 Punjab News : ਜਲੰਧਰ ਅਤੇ ਖਰੜ 'ਚ CM ਭਗਵੰਤ ਮਾਨ ਖ਼ਿਲਾਫ਼ ਲੱਗੇ ਪੋਸਟਰ, ਕਥਿਤ ਵਾਇਰਲ ਵੀਡੀਓ ਵਿਵਾਦ ਗਹਿਰਾਇਆ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Big News: ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
 Train Update : ਸਟੇਸ਼ਨ ਪਹੁੰਚਣ ਤੋਂ ਪਹਿਲਾਂ ਰੇਲਗੱਡੀ ਦੀ ਇਸ ਇੱਕ ਮਹੱਤਵਪੂਰਨ ਜਾਣਕਾਰੀ ਨੂੰ ਜ਼ਰੂਰ ਕਰੋ ਚੈੱਕ  
 Train Update : ਸਟੇਸ਼ਨ ਪਹੁੰਚਣ ਤੋਂ ਪਹਿਲਾਂ ਰੇਲਗੱਡੀ ਦੀ ਇਸ ਇੱਕ ਮਹੱਤਵਪੂਰਨ ਜਾਣਕਾਰੀ ਨੂੰ ਜ਼ਰੂਰ ਕਰੋ ਚੈੱਕ  
Jalandhar 'ਚ 30 ਰੁਪਏ ਦੇ ਪੈਟਰੋਲ ਨੂੰ ਲੈ ਕੇ ਹੰਗਾਮਾ , ਨੌਜਵਾਨਾਂ ਨੇ ਨਹੀਂ ਦਿੱਤੇ ਪੈਸੇ , ਕਿਹਾ ਕੱਲ੍ਹ ਦੇਵਾਂਗੇ , ਪੈਸੇ ਮੰਗਣ 'ਤੇ ਪੰਪ ਕਰਮਚਾਰੀ ਨਾਲ ਕੁੱਟਮਾਰ 
Jalandhar 'ਚ 30 ਰੁਪਏ ਦੇ ਪੈਟਰੋਲ ਨੂੰ ਲੈ ਕੇ ਹੰਗਾਮਾ , ਨੌਜਵਾਨਾਂ ਨੇ ਨਹੀਂ ਦਿੱਤੇ ਪੈਸੇ , ਕਿਹਾ ਕੱਲ੍ਹ ਦੇਵਾਂਗੇ , ਪੈਸੇ ਮੰਗਣ 'ਤੇ ਪੰਪ ਕਰਮਚਾਰੀ ਨਾਲ ਕੁੱਟਮਾਰ 
ਜੇਕਰ ਤੁਹਾਡੀ ਗੱਡੀ ਐਕਸਪ੍ਰੈਸਵੇਅ 'ਤੇ ਪੰਕਚਰ ਹੋ ਜਾਂਦੀ ਹੈ ਤਾਂ ਹੁਣ ਘੰਟਿਆਂਬੱਧੀ ਇੰਤਜ਼ਾਰ ਕਰਨ ਦੀ ਲੋੜ ਨਹੀਂ, NHAI ਨੇ ਇੱਕ ਵੱਡਾ ਪ੍ਰਬੰਧ ਕੀਤਾ ਹੈ।
ਜੇਕਰ ਤੁਹਾਡੀ ਗੱਡੀ ਐਕਸਪ੍ਰੈਸਵੇਅ 'ਤੇ ਪੰਕਚਰ ਹੋ ਜਾਂਦੀ ਹੈ ਤਾਂ ਹੁਣ ਘੰਟਿਆਂਬੱਧੀ ਇੰਤਜ਼ਾਰ ਕਰਨ ਦੀ ਲੋੜ ਨਹੀਂ, NHAI ਨੇ ਇੱਕ ਵੱਡਾ ਪ੍ਰਬੰਧ ਕੀਤਾ ਹੈ।
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
Embed widget