ਪੜਚੋਲ ਕਰੋ

Kartarpur Sahib pilgrims: ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਜਾਰੀ ਹੋਈਆਂ ਨਵੀਆਂ ਹਦਾਇਤਾਂ

ਇਸੇ ਸਾਲ 14 ਨਵੰਬਰ ਨੂੰ ਸਿੱਖ ਸ਼ਰਧਾਲੂਆਂ ਦਾ ਪਹਿਲਾਂ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਸ੍ਰੀ ਕਰਤਾਰਪੁਰ ਸਾਹਿਬ ਜਾਵੇਗਾ, ਸਿੱਖ ਸੰਗਤਾਂ ਲਈ ਖਾਸ ਹਦਾਇਤਾਂ ਜਾਰੀ ਕੀਤੀਆਂ ਹਨ....

Kartarpur Sahib pilgrims: ਪਾਕਿਸਤਾਨ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸਿੱਖ ਸੰਗਤਾਂ ਲਈ ਖਾਸ ਹਦਾਇਤਾਂ ਜਾਰੀ ਕੀਤੀਆਂ ਹਨ। ਪੰਜਾਬ ਸਰਕਾਰ ਨੇ ਸ਼ਰਧਾਲੂਆਂ ਨੂੰ ਭਾਰਤੀ ਕਰੰਸੀ ਦੀ ਥਾਂ ਅਮਰੀਕਨ ਡਾਲਰ ਲਿਆਉਣ ਦੇ ਆਦੇਸ਼ ਦਿੱਤੇ ਹਨ। ਇਹ ਫੈਸਲਾ ਭਾਰਤੀ ਨਾਗਰਿਕਾਂ ਨਾਲ ਹੋ ਰਹੀ ਧੋਖਾਧੜੀ ਨੂੰ ਦੇਖਦਿਆਂ ਲਿਆ ਗਿਆ ਹੈ। ਪਾਕਿਸਤਾਨ ਸਰਕਾਰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 20 ਡਾਲਰ ਦੇ ਲਗਭਗ ਫੀਸ ਲੈਂਦੀ ਹੈ ।

ਦਰਅਸਲ ਭਾਰਤੀਆਂ ਨੂੰ ਇੰਡੀਅਨ ਕਰੰਸੀ ਨੋਟ ਦੇ ਬਦਲੇ ਤੈਅ ਕੀਮਤ ਤੋਂ ਘੱਟ ਪਾਕਿਸਤਾਨੀ ਕਰੰਸੀ ਨੋਟ ਦਿੱਤੇ ਜਾ ਰਹੇ ਸੀ। ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਦੱਸਿਆ ਕਿ ਭਾਰਤੀ ਸਿੱਖਾਂ ਨੂੰ ਉਨ੍ਹਾਂ ਦੇ ਰੁਪਏ ਦੇ ਬਦਲੇ ਤੈਅ ਕੀਮਤ ਤੋਂ ਘੱਟ ਕਰੰਸੀ ਨੋਟ ਮਿਲਣ ਦੀ ਸ਼ਿਕਾਇਤ ਸਾਹਮਣੇ ਆਈ ਸੀ । ਸ਼ਿਕਾਇਤ ਦੀ ਵਜ੍ਹਾ ਕਰਕੇ ਇਹ ਫੈਸਲਾ ਲਿਆ ਗਿਆ ਹੈ । ਉਨ੍ਹਾਂ ਨੇ ਕਿਹਾ ਕਿ ਭਾਰਤੀ ਸਿੱਖਾਂ ਨੂੰ ਸੁਵਿਧਾਵਾਂ ਲਈ ਵੱਧ ਕੀਮਤ ਚੁਕਾਉਣ ਦੀ ਜ਼ਰੂਰਤ ਨਹੀਂ ਹੈ ।

ਇਹ ਵੀ ਪੜ੍ਹੋ: ਅਮਰੀਕਾ 'ਚ ਭਾਰਤੀ ਮੂਲ ਦੇ ਡਾਕਟਰ ਦੀ ਵੀਡੀਓ ਨੇ ਪਾਇਆ ਭੜਥੂ, ਹਰ ਪਾਸੇ ਹੋ ਰਹੀ ਨਿਖੇਧੀ

 ਜ਼ਿਕਰਯੋਗ ਹੈ ਕਿ ਇਸੇ ਸਾਲ 14 ਨਵੰਬਰ ਨੂੰ ਸਿੱਖ ਸ਼ਰਧਾਲੂਆਂ ਦਾ ਪਹਿਲਾਂ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਸ੍ਰੀ ਕਰਤਾਰਪੁਰ ਸਾਹਿਬ ਜਾਵੇਗਾ, ਪਿਛਲੇ ਸਾਲ ਤਕਰੀਬਨ 3 ਹਜ਼ਾਰ ਸਿੱਖ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਸਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Sangrur Protest  : 18 ਅਕਤੂਬਰ ਨੂੰ ਅਨੋਖਾ ਦਸਹਿਰਾ ! CM ਸਮੇਤ ਕੈਬਨਿਟ ਦੇ ਪੁਤਲੇ ਫੂਕਣਗੇ ਅੱਕੇ ਬੇਰੁਜ਼ਗਾਰ
Sangrur Protest  : 18 ਅਕਤੂਬਰ ਨੂੰ ਅਨੋਖਾ ਦਸਹਿਰਾ ! CM ਸਮੇਤ ਕੈਬਨਿਟ ਦੇ ਪੁਤਲੇ ਫੂਕਣਗੇ ਅੱਕੇ ਬੇਰੁਜ਼ਗਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget