ਪੜਚੋਲ ਕਰੋ

New Labour Laws: ਹੁਣ 15 ਮਿੰਟ ਵੀ ਵੱਧ ਕੰਮ ਕਰਨ 'ਤੇ ਮਿਲੇਗਾ ਓਵਰਟਾਈਮ, ਕੰਪਨੀ ਨਹੀਂ ਕਰ ਸਕੇਗੀ ਮਨ੍ਹਾ

ਕਾਮਿਆਂ ਲਈ ਖੁਸ਼ਖਬਰੀ ਹੈ। ਕਿਰਤ ਮੰਤਰਾਲੇ ਨੇ ਅਗਲੇ ਵਿੱਤੀ ਸਾਲ ਤੋਂ ਨਵੇਂ ਕਿਰਤ ਕਾਨੂੰਨ ਲਾਗੂ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਨਵਾਂ ਕਾਨੂੰਨ ਲਾਗੂ ਹੋਣ ਤੋਂ ਬਾਅਦ ਦੇਸ਼ ਦੇ ਲੇਬਰ ਮਾਰਕੀਟ ਵਿੱਚ ਕਈ ਨਵੇਂ ਤੇ ਬਿਹਤਰ ਨਿਯਮ ਲਾਗੂ ਕੀਤੇ ਜਾਣਗੇ। ਇਸ ਦੇ ਨਾਲ ਹੀ ਸਰਕਾਰ ਨਵੇਂ ਕਿਰਤ ਕਾਨੂੰਨਾਂ ਕਾਰਨ ਪੈਦਾ ਹੋਈਆਂ ਰੁਕਾਵਟਾਂ ਨੂੰ ਵੀ ਦੂਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਨਵੀਂ ਦਿੱਲੀ: ਕਾਮਿਆਂ ਲਈ ਖੁਸ਼ਖਬਰੀ ਹੈ। ਕਿਰਤ ਮੰਤਰਾਲੇ ਨੇ ਅਗਲੇ ਵਿੱਤੀ ਸਾਲ ਤੋਂ ਨਵੇਂ ਕਿਰਤ ਕਾਨੂੰਨ ਲਾਗੂ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਨਵਾਂ ਕਾਨੂੰਨ ਲਾਗੂ ਹੋਣ ਤੋਂ ਬਾਅਦ ਦੇਸ਼ ਦੇ ਲੇਬਰ ਮਾਰਕੀਟ ਵਿੱਚ ਕਈ ਨਵੇਂ ਤੇ ਬਿਹਤਰ ਨਿਯਮ ਲਾਗੂ ਕੀਤੇ ਜਾਣਗੇ। ਇਸ ਦੇ ਨਾਲ ਹੀ ਸਰਕਾਰ ਨਵੇਂ ਕਿਰਤ ਕਾਨੂੰਨਾਂ ਕਾਰਨ ਪੈਦਾ ਹੋਈਆਂ ਰੁਕਾਵਟਾਂ ਨੂੰ ਵੀ ਦੂਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਇਕ ਅੰਗ੍ਰੇਜ਼ੀ ਅਖਬਾਰ ਦੀ ਰਿਪੋਰਟ ਦੇ ਅਨੁਸਾਰ, ਸਰਕਾਰ ਨਵੇਂ ਕਾਨੂੰਨਾਂ 'ਚ ਓਵਰਟਾਈਮ ਲਈ ਮੌਜੂਦਾ ਡੈੱਡਲਾਈਨ ਨੂੰ ਬਦਲ ਸਕਦੀ ਹੈ। ਕਰਮਚਾਰੀ ਓਵਰਟਾਈਮ ਲਈ ਯੋਗ ਹੋਣਗੇ ਜੇ ਉਹ ਨਵੇਂ ਕਿਰਤ ਕਾਨੂੰਨ ਤਹਿਤ ਨਿਰਧਾਰਤ ਸਮੇਂ ਦੇ 15 ਮਿੰਟ ਤੋਂ ਵੱਧ ਕੰਮ ਕਰਦੇ ਹਨ। ਇਸ ਤੋਂ ਬਾਅਦ ਕੰਪਨੀਆਂ ਨੂੰ ਓਵਰਟਾਈਮ ਦੇਣਾ ਪਵੇਗਾ। ਕੰਮ ਦਾ ਨਿਰਧਾਰਤ ਸਮਾਂ ਪੂਰਾ ਹੋਣ 'ਤੇ 15 ਮਿੰਟ ਦਾ ਸਮਾਂ ਵੀ ਵਾਧੂ ਕੰਮ ਕਰਨ 'ਤੇ ਕੰਪਨੀ ਭੁਗਤਾਨ ਕਰਨ ਲਈ ਪਾਬੰਦੀ ਹੋਵੇਗੀ।

ਦੱਸ ਦੇਈਏ ਕਿ ਮੌਜੂਦਾ ਕਾਨੂੰਨ 'ਚ ਘੱਟੋ ਘੱਟ ਅੱਧੇ ਘੰਟੇ ਦਾ ਵਾਧੂ ਕੰਮ ਓਵਰਟਾਈਮ ਲਈ ਯੋਗ ਮੰਨਿਆ ਜਾਂਦਾ ਹੈ। ਅਧਿਕਾਰੀਆਂ ਅਨੁਸਾਰ ਮੰਤਰਾਲੇ ਸਾਰੇ ਹਿੱਸੇਦਾਰਾਂ ਦੇ ਵਿਚਾਰ ਸੁਝਾਅ ਤੇ ਟਿਪਣੀਆਂ ਲੈਣ ਦੇ ਨਾਲ-ਨਾਲ ਨਵੇਂ ਕਿਰਤ ਕਾਨੂੰਨਾਂ ਬਾਰੇ ਵੀ ਵਿਚਾਰ ਕਰ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਕਿਰਿਆ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਹੋ ਜਾਵੇਗੀ। ਇਸ ਤੋਂ ਬਾਅਦ ਨਵੇਂ ਕਾਨੂੰਨਾਂ ਨੂੰ ਲਾਗੂ ਕਰਨ ਦੀ ਕਵਾਇਦ ਸ਼ੁਰੂ ਹੋ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget