ਪੜਚੋਲ ਕਰੋ

ਢੀਂਡਸਾ ਨੂੰ ਅਕਾਲੀ ਦਲ 'ਚੋਂ ਕੱਢਣ ਮਗਰੋਂ ਭਖਿਆ ਸਿਆਸੀ ਮਾਹੌਲ, ਤੀਜੇ ਮੋਰਚੇ ਦੀ ਕਵਾਇਦ ਤੇਜ਼

ਪੰਜਾਬ 'ਚ ਇੱਕ ਵਾਰ ਫੇਰ ਤੋਂ ਤੀਜੇ ਸਿਆਸੀ ਮੋਰਚੇ ਦੀ ਕਵਾਇਦ ਸ਼ੁਰੂ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਬੇਟੇ ਪਰਮਿੰਦਰ ਸਿੰਘ ਢੀਂਡਸਾ ਨੂੰ ਅਕਾਲੀ ਦਲ ਵਿੱਚੋਂ ਕੱਢੇ ਜਾਣ ਮਗਰੋਂ ਪੰਜਾਬ ਦੀ ਸਿਆਸੀ ਮਾਹੌਲ ਗਰਮਾ ਗਿਆ ਹੈ।

ਮਨਵੀਰ ਕੌਰ ਰੰਧਾਵਾ ਚੰਡੀਗੜ੍ਹ: ਪੰਜਾਬ 'ਚ ਇੱਕ ਵਾਰ ਫੇਰ ਤੋਂ ਤੀਜੇ ਸਿਆਸੀ ਮੋਰਚੇ ਦੀ ਕਵਾਇਦ ਸ਼ੁਰੂ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਬੇਟੇ ਪਰਮਿੰਦਰ ਸਿੰਘ ਢੀਂਡਸਾ ਨੂੰ ਅਕਾਲੀ ਦਲ ਵਿੱਚੋਂ ਕੱਢੇ ਜਾਣ ਮਗਰੋਂ ਪੰਜਾਬ ਦੀ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਦੇ ਨਾਲ ਹੀ ਸੂਬੇ 'ਚ ਤੀਜੇ ਮੋਰਚੇ ਲਈ ਹਲਚਲ ਤੇਜ਼ ਹੋ ਗਈ ਹੈ। ਤਾਜ਼ਾ ਗਿਣਤੀਆਂ-ਮਿਣਤੀਆਂ ਮੁਤਾਬਕ ਸਿਆਸਤ 'ਚ ਨਵੇਂ ਸਮੀਕਰਨ ਬਣਦੇ ਨਜ਼ਰ ਆ ਰਹੇ ਹਨ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਵਿੱਚ ਸੁਖਦੇਵ ਸਿੰਘ ਢੀਂਡਸਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਸਭ ਤੋਂ ਸੀਨੀਅਰ ਲੀਡਰ ਸੀ। ਅਜਿਹੇ 'ਚ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਕੱਢੇ ਜਾਣ ਮਗਰੋਂ ਕਾਂਗਰਸ ਤੇ ਅਕਾਲੀ ਦਲ ਤੋਂ ਨਰਾਜ਼ ਲੱਡਰ ਇੱਕਜੁਟ ਹੋਣ ਲੱਗੇ ਗਨ। ਇਨ੍ਹਾਂ ਨੇਤਾਵਾਂ ਦੀ ਸੋਚ ਸੂਬੇ 'ਚ ਤੀਜੇ ਫਰੰਟ ਦੀ ਸ਼ੁਰੂਆਤ ਵੱਲ ਇਸ਼ਾਰਾ ਕਰ ਰਹੀ ਹੈ। ਪੰਜਾਬ '2022 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਲਈ ਮਾਹੌਲ ਦਿੱਲੀ ਦੀਆਂ ਚੋਣਾਂ ਦੇ ਨਤੀਜਿਆਂ 'ਤੇ ਨਿਰਭਰ ਕਰਦਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਨਤੀਜੇ 'ਆਪ' ਦੇ ਪੱਖ 'ਚ ਆਏ ਤਾਂ ਪੱਕੇ ਤੌਰ 'ਤੇ ਪੰਜਾਬ 'ਚ ਬਹੁ ਰੰਗੀ ਲੜਾਈ ਹੋਵੇਗਾ। ਦਿੱਲੀ 'ਚ ਜੇਕਰ ਬੀਜੇਪੀ ਸੱਤਾ 'ਤੇ ਆਉਂਦੀ ਹੈ ਤਾਂ ਤਿੰਨ ਫਰੰਟ ਬਣਗੇ। 2017 ਦੀਆਂ ਚੋਣਾਂ '10 ਸਾਲ ਤੋਂ ਲਗਾਤਾਰ ਸੱਤਾ 'ਤੇ ਰਹੀ ਸ਼੍ਰੋਅਦ-ਭਾਜਪਾ ਗਠਬੰਧਨ ਨੂੰ ਹਾਰ ਮਿਲੀ। ਬੇਰੁਜ਼ਗਾਰੀ, ਕਿਸਾਨ ਸੰਕਟ, ਬੇਅਦਬੀ ਮਾਮਲਾ ਤੇ ਡਰੱਗਸ ਜਿਹੇ ਮੁੱਦਿਆਂ ਨੂੰ ਲੈ ਕੇ ਗਠਬੰਧਨ ਨੂੰ ਵਿਰੋਧੀ ਧਿਰ ਨੇ ਘੇਰਿਆ। ਪੰਜਾਬ ''ਆਪ' ਦੀ ਹਾਲਤ ਵੀ ਖ਼ਰਾਬ ਹੀ ਹੈ। ਕਈ ਸੀਨੀਅਰ ਨੇਤਾ ਪਾਰਟੀ ਛੱਡ ਚੁੱਕੇ ਹਨ ਜਾਂ ਨਾਰਾਜ਼ ਹਨ। ਉਧਰ, ਸ਼੍ਰੋਅਦ-ਭਾਜਪਾ ਗਠਬੰਧਨ ਅਜੇ ਵੀ ਉੱਠ ਨਹੀਂ ਪਾ ਰਿਹਾ। ਕਾਂਗਰਸ ਤੋਂ ਲਾਈਆਂ ਉਮੀਦਾਂ ਧੂੜ ਖਾ ਰਹੀਆਂ ਹਨ। ਅਜਿਹੇ 'ਚ ਫੇਰ ਤੋਂ ਤੀਜੇ ਫਰੰਟ ਦੀ ਆਵਾਜ਼ਾਂ ਆਉਣੀਆਂ ਸ਼ੁਰੂ ਹੋਈਆਂ ਹਨ। ਅਜਿਹੇ 'ਚ ਨੇਤਾ ਕੋਸ਼ਿਸ਼ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ, ਲੋਕ ਇਨਸਾਫ ਪਾਰਟੀ ਦੇ ਬੈਂਸ ਭਰਾ, ਅਕਾਲੀ ਦਲ ਟਕਸਾਲੀ ਦੇ ਬੀਰ ਦਵਿੰਦਰ ਤੇ ਰਣਜੀਤ ਸਿੰਘ ਬ੍ਰਹਮਪੁਰਾ ਤੇ ਹੋਰ ਨੇਤਾ ਇਕੱਠੇ ਮਿਲ ਕੇ ਕੰਮ ਕਰਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget