ਪੜਚੋਲ ਕਰੋ

ਕੋਰੋਨਾਵਾਇਰਸ ਬਾਰੇ ਹੈਰਾਨੀਜਨਕ ਖੁਲਾਸਾ, ਅਮਰੀਕੀ ਰਿਪੋਰਟ 'ਚ ਦਾਅਵਾ

ਇੱਕ ਅਧਿਐਨ ਰਿਪੋਰਟ 'ਚ ਕੋਰੋਨਾਵਾਇਰਸ ਤੇ ਹਵਾ ਪ੍ਰਦੂਸ਼ਣ ‘ਚ ਆਪਸੀ ਸਬੰਧ ਦਿਖਾਇਆ ਗਿਆ ਹੈ। ਅਮਰੀਕਾ ਦੇ ਉਨ੍ਹਾਂ ਸ਼ਹਿਰਾਂ ‘ਚ ਕੋਰੋਨਾ ਕਾਰਨ ਹੋਈਆਂ ਮੌਤਾਂ ਦੇ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ, ਜਿੱਥੇ ਹਵਾ ਪ੍ਰਦੂਸ਼ਣ ਦਾ ਪੱਧਰ ਤੁਲਨਾਤਮਕ ਤੌਰ 'ਤੇ ਉੱਚਾ ਹੈ।

ਨਵੀਂ ਦਿੱਲੀ: ਇੱਕ ਅਧਿਐਨ ਰਿਪੋਰਟ 'ਚ ਕੋਰੋਨਾਵਾਇਰਸ ਤੇ ਹਵਾ ਪ੍ਰਦੂਸ਼ਣ ‘ਚ ਆਪਸੀ ਸਬੰਧ ਦਿਖਾਇਆ ਗਿਆ ਹੈ। ਅਮਰੀਕਾ ਦੇ ਉਨ੍ਹਾਂ ਸ਼ਹਿਰਾਂ ‘ਚ ਕੋਰੋਨਾ ਕਾਰਨ ਹੋਈਆਂ ਮੌਤਾਂ ਦੇ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ, ਜਿੱਥੇ ਹਵਾ ਪ੍ਰਦੂਸ਼ਣ ਦਾ ਪੱਧਰ ਤੁਲਨਾਤਮਕ ਤੌਰ 'ਤੇ ਉੱਚਾ ਹੈ। ਹਾਰਵਰਡ ਇੰਸਟੀਟਿਊਟ ਆਫ਼ ਹੈਲਥ, ਹਾਰਵਰਡ ਸਕੂਲ ਆਫ਼ ਪਬਲਿਕ ਹੈਲਥ ਦੀ ਹਾਲ ਹੀ ‘ਚ ਪ੍ਰਕਾਸ਼ਤ ਅਧਿਐਨ ਰਿਪੋਰਟ ਅਨੁਸਾਰ ਉੱਚ ਹਵਾ ਪ੍ਰਦੂਸ਼ਣ ਵਾਲੇ ਖੇਤਰਾਂ ਵਿੱਚ ਕੋਵਿਡ-19 ਦੇ ਮਰੀਜਾਂ ਦੇ ਜ਼ਿਆਦਾ ਕੇਸ ਹੋਏ ਹਨ। ਇਸ ਅਨੁਸਾਰ ਅਮਰੀਕਾ ਦੀ 3080 ਕਾਉਂਟੀਆਂ ਵਿੱਚ ਹਵਾ ਪ੍ਰਦੂਸ਼ਣ ਦੇ ਪੱਧਰ ਤੇ ਕੋਰੋਨਾ ਕਾਰਨ ਹੋਈ ਮੌਤ ਦੇ ਤੁਲਨਾਤਮਕ ਅਧਿਐਨ ਦੇ ਅਧਾਰ ‘ਤੇ ਇਹ ਖੁਲਾਸਾ ਹੋਇਆ ਹੈ। ਇਸ 'ਚ ਪਾਇਆ ਗਿਆ ਕਿ ਮੈਨਹੱਟਨ ਕਾਉਂਟੀ 'ਚ ਜਿਨ੍ਹਾਂ ਸ਼ਹਿਰਾਂ 'ਚ ਪਿਛਲੇ 20 ਸਾਲ 'ਚ ਪੀਐਮ 2.5 ਦਾ ਔਸਤ ਪੱਧਰ ਇੱਕ ਯੂਨਿਟ ਯਾਨੀ ਇੱਕ ਮਾਇਕਰੋਗ੍ਰਾਮ ਪ੍ਰਤੀ ਕਿਊਬਿਕ ਮੀਟਰ ਤੋਂ ਘੱਟ ਪਾਇਆ ਗਿਆ, ਉਨ੍ਹਾਂ ਦੀ ਤੁਲਨਾ 'ਚ ਇਸ ਕਾਉਂਟੀ 'ਚ ਕੋਰੋਨਾ ਨਾਲ 248 ਘੱਟ ਮੌਤਾਂ ਹੋਈਆਂ ਹਨ। ਇਸ ਹਿਸਾਬ ਨਾਲ ਸ਼ਹਿਰਾਂ ਵਿਚ ਵਾਹਨਾਂ, ਤੇਲ ਸੋਧਕ ਤੇ ਬਿਜਲੀ ਪਲਾਂਟਾਂ ਕਾਰਨ ਹੋਏ ਹਵਾ ਪ੍ਰਦੂਸ਼ਣ ਦਾ ਸਾਹਮਣਾ ਕਰ ਰਹੇ ਸ਼ਹਿਰਾਂ ਦੀ ਤੁਲਨਾ ਵਿੱਚ ਕੋਰੋਨਾ ਤੋਂ ਵਧੇਰੇ ਮੌਤਾਂ ਹੋਈਆਂ ਹਨ ਜਿਨਾਂ ਵਿਚ ਹਵਾ ਪ੍ਰਦੂਸ਼ਣ ਤੁਲਨਾਤਮਕ ਰੂਪ ਵਿਚ ਘੱਟ ਹੈ ਜਾਂ ਇਨਾਂ ਤਿੰਨ ਕਾਰਨਾਂ ਤੋਂ ਇਲਾਵਾ ਹੋਰ ਪ੍ਰਦੂਸ਼ਣ ਕਾਰਨ ਕੁਝ ਹੋਰ ਵੀ ਹਨ। ਖੋਜਕਰਤਾਵਾਂ ਅਨੁਸਾਰ ਕਈ ਦਹਾਕਿਆਂ ਤੋਂ ਵਾਧੂ ਪ੍ਰਦੂਸ਼ਣ ਵਾਲੇ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਲਈ ਕੋਰੋਨਾ ਤੋਂ ਮੌਤ ਦਾ ਖਤਰਾ 15 ਪ੍ਰਤੀਸ਼ਤ ਵੱਧ ਪਾਇਆ ਗਿਆ। ਜਦਕਿ ਜਿਥੇ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕੀਤਾ ਗਿਆ, ਉਥੇ ਦੇ ਵਾਸੀਆਂ ਲਈ ਖ਼ਤਰਾ 15 ਪ੍ਰਤੀਸ਼ਤ ਘੱਟ ਪਾਇਆ ਗਿਆ।
 
Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Embed widget