ਪੜਚੋਲ ਕਰੋ

ਜ਼ਹਿਰੀਲੀ ਸ਼ਰਾਬ ਮਾਮਲੇ 'ਚ ਨਵਾਂ ਖੁਲਾਸਾ! ਰੰਗ ਰੋਗਨ ਵਾਲੀ ਇਹ ਚੀਜ਼ ਸ਼ਰਾਬ 'ਚ ਵਰਤੀ

ਜ਼ਹਿਰੀਲੀ ਸ਼ਰਾਬ ਦਾ ਮਸਲਾ ਭਖਦਾ ਜਾ ਰਿਹਾ ਹੈ। ਹੁਣ ਇਸ 'ਚ ਨਵੇਂ-ਨਵੇਂ ਖੁਲਾਸੇ ਹੋ ਰਹੇ ਹਨ। ਇਸ 'ਕੇਸ ਚ 4 ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਵੀ ਕੀਤਾ ਗਿਆ ਹੈ। ਜ਼ਹਿਰੀਲੀ ਸ਼ਰਾਬ ਦੇ ਭੇਜੇ ਗਏ ਨਮੂਨਿਆਂ ਦੀ ਅਜੇ ਰਿਪੋਰਟ ਆਉਣੀ ਹੈ, ਪਰ ਸ਼ਰਾਬ ਵਿੱਚ ਰੰਗ ਰੋਗਨ ਲਈ ਵਰਤੀ ਜਾਂਦੀ ਸਪਰਿਟ ਮਿਲੀ ਹੋਣ ਦਾ ਖ਼ਦਸ਼ਾ ਹੈ।

ਚੰਡੀਗੜ੍ਹ: ਜ਼ਹਿਰੀਲੀ ਸ਼ਰਾਬ ਦਾ ਮਸਲਾ ਭਖਦਾ ਜਾ ਰਿਹਾ ਹੈ। ਹੁਣ ਇਸ 'ਚ ਨਵੇਂ-ਨਵੇਂ ਖੁਲਾਸੇ ਹੋ ਰਹੇ ਹਨ। ਇਸ 'ਕੇਸ ਚ 4 ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਵੀ ਕੀਤਾ ਗਿਆ ਹੈ। ਜ਼ਹਿਰੀਲੀ ਸ਼ਰਾਬ ਦੇ ਭੇਜੇ ਗਏ ਨਮੂਨਿਆਂ ਦੀ ਅਜੇ ਰਿਪੋਰਟ ਆਉਣੀ ਹੈ, ਪਰ ਸ਼ਰਾਬ ਵਿੱਚ ਰੰਗ ਰੋਗਨ ਲਈ ਵਰਤੀ ਜਾਂਦੀ ਸਪਰਿਟ ਮਿਲੀ ਹੋਣ ਦਾ ਖ਼ਦਸ਼ਾ ਹੈ। ਪੁਲੀਸ ਨੇ ਤਰਨ ਤਾਰਨ ਦੇ ਪਿੰਡ ਮੁੱਛਲ ’ਚ ਸ਼ਰਾਬ ਵੇਚਣ ਵਾਲੀ ਔਰਤ ਬਲਵਿੰਦਰ ਕੌਰ ਨੂੰ ਇਹ ਜ਼ਹਿਰੀਲੀ ਸ਼ਰਾਬ ਸਪਲਾਈ ਕਰਨ ਵਾਲੇ ਗੋਬਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਵਿਸ਼ੇਸ ਜਾਂਚ ਟੀਮ ਦੀ ਅਗਵਾਈ ਕਰ ਰਹੇ ਐੱਪੀ ਗੌਰਵ ਤੂਰ ਨੇ ਦੱਸਿਆ ਕਿ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਗੋਬਿੰਦਰ ਤੇ ਮਿੱਠੂ ਨੇ ਇਹ ਸ਼ਰਾਬ ਤਰਨ ਤਾਰਨ ਤੋਂ ਲਿਆਂਦੀ ਸੀ ਤੇ ਬਲਵਿੰਦਰ ਕੌਰ ਨੂੰ ਸਪਲਾਈ ਕੀਤੀ ਸੀ। ਇਸ ਸ਼ਰਾਬ ਨੂੰ ਛੋਟੇ-ਛੋਟੇ ਪੈਕੇਟਾਂ ਵਿੱਚ 20 ਤੋਂ 30 ਰੁਪਏ ਪ੍ਰਤੀ ਪੈਕੇਟ ਦੇ ਰੂਪ ’ਚ ਵੇਚਿਆ ਜਾਂਦਾ ਸੀ। ਪੰਜਾਬ ਦੇ ਲੋਕਾਂ ਤੋਂ ਅੱਕੇ ਕੈਪਟਨ ਅਮਰਿੰਦਰ! ਕਿਹਾ, ਜੇ ਮੈਂ ਕੋਰੋਨਾ ਤੋਂ ਠੀਕ ਹੋਇਆ ਹੁੰਦਾ ਤਾਂ... ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਸ਼ਰਾਬ ਵਿੱਚ ਕੀ ਸੀ, ਇਸ ਦਾ ਪਤਾ ਤਾਂ ਟੈਸਟ ਮਗਰੋਂ ਹੀ ਲੱਗੇਗਾ ਪਰ ਅਜਿਹੀ ਨਕਲੀ ਸ਼ਰਾਬ ਵਿੱਚ ਵਧੇਰੇ ਮੈਥਨੌਲ ਦੀ ਵਰਤੋਂ ਹੁੰਦੀ ਸੀ, ਜੋ ਮਨੁੱਖੀ ਸਰੀਰ ਬਹੁਤ ਘਾਤਕ ਹੁੰਦੀ ਹੈ। ਇਸ ਦੀ ਸਿੱਧੀ ਵਰਤੋਂ ਨਾਲ ਅੰਨ੍ਹਾਪਣ ਹੋ ਸਕਦਾ ਹੈ ਤੇ ਜਾਨ ਵੀ ਜਾ ਸਕਦੀ ਹੈ। ਇਸ ਦੌਰਾਨ ਆਬਕਾਰੀ ਵਿਭਾਗ ਨੇ ਵੀ ਕਿਹਾ ਕਿ ਇਸ ਸ਼ਰਾਬ ’ਚ ਰੰਗ ਰੋਗਨ ਲਈ ਵਰਤੀ ਜਾਂਦੀ ਸਪਰਿਟ ਹੋਣ ਦਾ ਖਦਸ਼ਾ ਹੈ। ਪੰਜਾਬ 'ਚ ਹੁਣ ਖੁੱਲ੍ਹ ਰਹੀ ਸ਼ਰਾਬ ਤਸਕਰੀ ਦੀ ਪੋਲ, ਹਰਿਆਣਾ ਤੋਂ ਲੈ ਕੇ ਪਾਕਿਸਤਾਨ ਤੱਕ ਫੈਲੇ ਤਾਰ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget