ਪੜਚੋਲ ਕਰੋ

ਕੋਰੋਨਾ ਨਾਲ ਲੜਨ ਲਈ ਨਵੀਂ ਰਣਨੀਤੀ, ਮੋਦੀ ਨੇ ਸੂਬਿਆਂ ਨੂੰ ਦਿੱਤੇ ਅਧਿਕਾਰ

ਲੌਕਡਾਊਨ ਦੇ ਚੌਥੇ ਪੜਾਅ ‘ਚ ਸਰਕਾਰ ਨੇ ਕੋਰੋਨਾ ਤੋਂ ਬਚਣ ਲਈ ਸੁਰੱਖਿਆ ਘੇਰਾ ਵਧਾ ਦਿੱਤਾ ਹੈ। ਹੁਣ ਤੱਕ ਦੇਸ਼ ਦੇ ਵੱਖ-ਵੱਖ ਖੇਤਰ ਰੈੱਡ, ਗ੍ਰੀਨ, ਓਰੇਂਜ ਤੇ ਕੰਟੇਨਮੈਂਟ ਜ਼ੋਨਾਂ ‘ਚ ਵੰਡੇ ਗਏ ਸੀ ਪਰ ਇਸ ਵਾਰ ਬਫਰ ਜ਼ੋਨ ਬਣਾਉਣ ਦੀ ਵੀ ਗੱਲ ਕੀਤੀ ਗਈ ਹੈ।

ਨਵੀਂ ਦਿੱਲੀ: ਲੌਕਡਾਊਨ ਦੇ ਚੌਥੇ ਪੜਾਅ ‘ਚ ਸਰਕਾਰ ਨੇ ਕੋਰੋਨਾ ਤੋਂ ਬਚਣ ਲਈ ਸੁਰੱਖਿਆ ਘੇਰਾ ਵਧਾ ਦਿੱਤਾ ਹੈ। ਹੁਣ ਤੱਕ ਦੇਸ਼ ਦੇ ਵੱਖ-ਵੱਖ ਖੇਤਰ ਰੈੱਡ, ਗ੍ਰੀਨ, ਓਰੇਂਜ ਤੇ ਕੰਟੇਨਮੈਂਟ ਜ਼ੋਨਾਂ ‘ਚ ਵੰਡੇ ਗਏ ਸੀ ਪਰ ਇਸ ਵਾਰ ਬਫਰ ਜ਼ੋਨ ਬਣਾਉਣ ਦੀ ਵੀ ਗੱਲ ਕੀਤੀ ਗਈ ਹੈ। ਇੱਥੇ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਜ਼ੋਨ ਨੂੰ ਤੈਅ ਕਰਨ ਦਾ ਅਧਾਰ ਕੀ ਹੋਵੇਗਾ ਤੇ ਵੱਖ-ਵੱਖ ਜ਼ੋਨਾਂ ‘ਚ ਕੀ ਢਿੱਲ ਹੋਵੇਗੀ? ਸੁਰੱਖਿਆ ਚੱਕਰ ਜਿਸ ਵਿੱਚ ਦੇਸ਼ ਵੰਡਿਆ ਹੋਇਆ ਹੈ। - ਰੈਡ ਜ਼ੋਨ - ਗ੍ਰੀਨ ਜ਼ੋਨ - ਸੰਤਰੀ ਜ਼ੋਨ - ਕੰਟੇਨਮੈਂਟ ਜ਼ੋਨ - ਬਫਰ ਜ਼ੋਨ ਕੇਂਦਰ ਵੱਲੋਂ ਰਾਜਾਂ ਨੂੰ ਲਿਖੇ ਪੱਤਰ ਵਿੱਚ ਜ਼ੋਨਾਂ ਦੀ ਵੰਡ ਬਾਰੇ ਸਪਸ਼ਟ ਲਿਖਿਆ ਗਿਆ ਹੈ। ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਰੈੱਡ, ਗ੍ਰੀਨ, ਓਰੇਂਜ ਜ਼ੋਨਾਂ ਵਿੱਚ ਫ਼ੈਸਲਾ ਕਰਨ ਦਾ ਅਧਿਕਾਰ ਹੋਵੇਗਾ। ਜਦੋਂ ਕਿ ਜ਼ਿਲ੍ਹਾ ਪ੍ਰਸ਼ਾਸਨ ਕੰਨਟੇਨਮੈਂਟ ਜ਼ੋਨ ਤੇ ਬਫਰ ਜ਼ੋਨ ਦਾ ਫ਼ੈਸਲਾ ਕਰੇਗਾ। ਕੰਟੇਨਮੈਂਟ ਤੇ ਬਫਰ ਜ਼ੋਨ, ਰੈੱਡ ਤੇ ਓਰੇਂਜ ਜ਼ੋਨ ਦੇ ਅਧੀਨ ਆਉਣਗੇ। ਭਾਵ ਇਹ ਖੇਤਰ ਉਹ ਹੋਣਗੇ ਜਿੱਥੇ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਕੇਂਦਰ ਦੇ ਦਿਸ਼ਾ-ਨਿਰਦੇਸ਼ਾਂ ਵਿੱਚ ਇਹ ਸਪਸ਼ਟ ਹੈ ਕਿ ਕੰਨਟੇਨਮੈਂਟ ਜ਼ੋਨ ਦਾ ਫੈਸਲਾ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਅਧਾਰ ‘ਤੇ ਕੀਤਾ ਜਾਵੇਗਾ। ਕੰਟੇਨਰ ਜ਼ੋਨ ‘ਚ ਕੀ ਖੁੱਲ੍ਹਾ ਕੀ ਬੰਦ? * ਸਿਰਫ ਮੈਡੀਕਲ ਤੇ ਘਰੇਲੂ ਵਰਤੋਂ ਦੀਆਂ ਚੀਜ਼ਾਂ ਦੀ ਸਪਲਾਈ ਕੀਤੀ ਜਾ ਸਕਦੀ ਹੈ। * ਕਿਸੇ ਵੀ ਤਰ੍ਹਾਂ ਦੀ ਗੈਰ-ਜ਼ਰੂਰੀ ਆਵਾਜਾਈ ਨੂੰ ਬੰਦ ਕੀਤਾ ਜਾਵੇਗਾ। * ਸਿਹਤ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣ ਕੀਤਾ ਜਾਵੇਗਾ। * ਕੰਟੈਕਟ ਟਰੇਸਿੰਗ ਤੇ ਘਰ-ਘਰ ਸਿਹਤ ਜਾਂਚ। * ਖੇਤਰ ‘ਚ ਦਾਖਲੇ ਤੇ ਬਾਹਰ ਜਾਣ ਵਾਲੇ ਰਸਤੇ ਦੀ ਨਿਗਰਾਨੀ ਕੀਤੀ ਜਾਏਗੀ। * ਬਿਨਾਂ ਜਾਂਚ ਕੀਤੇ ਕਿਸੇ ਵੀ ਤਰ੍ਹਾਂ ਦੀ ਹਰਕਤ ਦੀ ਆਗਿਆ ਨਹੀਂ ਦਿੱਤੀ ਜਾਏਗੀ। ਕੋਰੋਨਾ ਦਾ ਕਹਿਰ: ਇੱਕ ਦਿਨ ‘ਚ ਸਭ ਤੋਂ ਵੱਧ 5242 ਕੇਸ ਆਏ ਸਾਹਮਣੇ, ਪਿਛਲੇ 24 ਘੰਟਿਆਂ ‘ਚ 157 ਲੋਕਾਂ ਦੀ ਮੌਤ ਬਫਰ ਜ਼ੋਨ ਬਾਰੇ ਜਾਣੋ:

ਕੰਟੇਨਮੈਂਟ ਜ਼ੋਨ ਦਾ ਨਾਲ ਲੱਗਦਾ ਖੇਤਰ ਬਫਰ ਜ਼ੋਨ ਹੋਵੇਗਾ।

* ਜ਼ਿਲ੍ਹਾ ਪ੍ਰਸ਼ਾਸਨ ਬਫਰ ਜ਼ੋਨ ਦਾ ਫੈਸਲਾ ਕਰੇਗਾ। * ਬਫ਼ਰ ਜ਼ੋਨ ‘ਚ ਜਾਂਚ ਵਧਾ ਦਿੱਤੀ ਜਾਏਗੀ। * ਸਿਹਤ ਸਹੂਲਤਾਂ ‘ਤੇ ਜ਼ੋਰ ਦਿੱਤਾ ਜਾਵੇਗਾ। * ਜ਼ਿਲ੍ਹਾ ਕੰਟਰੋਲ ਰੂਮ ਸ਼ੱਕੀ ਮਾਮਲਿਆਂ ਤੋਂ ਜਾਣੂ ਹੋਵੇਗਾ। * ਫੇਸ ਮਾਸਕ, ਹੇਠ ਦਿੱਤੇ ਸਮਾਜਿਕ ਦੂਰੀ ਜ਼ਰੂਰੀ ਹੋਣਗੇ। * ਸਵੱਛਤਾ ਲਈ ਲੋਕ ਜਾਗਰੂਕਤਾ ਵਧਾਏਗੀ। ਪੰਜਾਬ ‘ਚ ਅੱਜ ਤੋਂ ਕੀ-ਕੀ ਖੁੱਲ੍ਹੇਗਾ, ਕੀ ਰਹੇਗਾ ਬੰਦ? ਦੇਖੋ ਪੂਰੀ ਸੂਚੀ ਬਫਰ ਜ਼ੋਨ ‘ਚ ਤਿਆਰੀ ਅਜਿਹੀ ਹੋਵੇਗੀ ਕਿ ਲਾਗ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਕੇਂਦਰ ਨੇ ਇਹ ਛੋਟ ਦਿੱਤੀ ਹੈ ਕਿ ਸੂਬਾ ਸਰਕਾਰਾਂ ਰੈੱਡ, ਗ੍ਰੀਨ, ਓਰੇਂਜ  ਖੇਤਰਾਂ ਅਨੁਸਾਰ ਆਪਣੇ ਆਪ ‘ਤੇ ਪਾਬੰਦੀ ਵਧਾ ਸਕਦੀਆਂ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ
Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
Hoshiarpur 'ਚ ਘਰ ਦਾ ਕਿਰਾਇਆ ਮੰਗਣ 'ਤੇ ਪ੍ਰਵਾਸੀ ਪਰਿਵਾਰ ਵੱਲੋਂ ਮਕਾਨ ਮਾਲਕ 'ਤੇ ਜਾਨਲੇਵਾ ਹਮਲਾ
Hoshiarpur 'ਚ ਘਰ ਦਾ ਕਿਰਾਇਆ ਮੰਗਣ 'ਤੇ ਪ੍ਰਵਾਸੀ ਪਰਿਵਾਰ ਵੱਲੋਂ ਮਕਾਨ ਮਾਲਕ 'ਤੇ ਜਾਨਲੇਵਾ ਹਮਲਾ
ਲੁਧਿਆਣਾ 'ਚ ਸਰਪੰਚ ਦੇ ਪਤੀ 'ਤੇ ਤਾਣੀ ਰਾਈਫਲ, ਕਿਹਾ-ਵੋਟ ਬਣਾਏ ਤਾਂ ਸਿੱਧੀ ਗੋਲੀ ਮਾਰ ਦਿਆਂਗਾ, ਬਟ ਨਾਲ ਕੀਤਾ ਹਮਲਾ
ਲੁਧਿਆਣਾ 'ਚ ਸਰਪੰਚ ਦੇ ਪਤੀ 'ਤੇ ਤਾਣੀ ਰਾਈਫਲ, ਕਿਹਾ-ਵੋਟ ਬਣਾਏ ਤਾਂ ਸਿੱਧੀ ਗੋਲੀ ਮਾਰ ਦਿਆਂਗਾ, ਬਟ ਨਾਲ ਕੀਤਾ ਹਮਲਾ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
Embed widget