ਪੜਚੋਲ ਕਰੋ

ਖੱਟਰ ਸਰਕਾਰ ਨੂੰ ਬਚਾਉਣ ਵਾਲੇ ਵਿਧਾਇਕਾਂ ਲਈ ਨਵੀਂ ਮੁਸੀਬਤ, ਸਮਾਜਿਕ ਬਾਈਕਾਟ ਦਾ ਐਲਾਨ

ਬੁੱਧਵਾਰ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਕਾਂਗਰਸ ਵੱਲੋਂ ਲਿਆਂਦੇ ਬੇਭਰੋਸਗੀ ਦੇ ਮਤੇ ਵਿਰੁੱਧ ਵੋਟ ਕੇ ਖੱਟੜ ਸਰਕਾਰ ਨੂੰ ਬਚਾਉਣ ਵਾਲੇ ਕੁਝ ਵਿਧਾਇਕ ਨਵੀਂ ਮੁਸੀਬਤ ਵਿੱਚ ਘਿਰ ਗਏ ਹਨ। ਇਹ ਵਿਧਾਇਕ ਕਿਸਾਨ ਪੱਖੀ ਹੋਣ ਦਾ ਦਾਅਵਾ ਕਰਦੇ ਸੀ ਪਰ ਵਿਧਾਨ ਸਭਾ ਵਿੱਚ ਇਹ ਸਰਕਾਰ ਦੇ ਹੱਕ 'ਚ ਭੁਗਤੇ।

ਚੰਡੀਗੜ੍ਹ: ਬੁੱਧਵਾਰ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਕਾਂਗਰਸ ਵੱਲੋਂ ਲਿਆਂਦੇ ਬੇਭਰੋਸਗੀ ਦੇ ਮਤੇ ਵਿਰੁੱਧ ਵੋਟ ਕੇ ਖੱਟੜ ਸਰਕਾਰ ਨੂੰ ਬਚਾਉਣ ਵਾਲੇ ਕੁਝ ਵਿਧਾਇਕ ਨਵੀਂ ਮੁਸੀਬਤ ਵਿੱਚ ਘਿਰ ਗਏ ਹਨ। ਇਹ ਵਿਧਾਇਕ ਕਿਸਾਨ ਪੱਖੀ ਹੋਣ ਦਾ ਦਾਅਵਾ ਕਰਦੇ ਸੀ ਪਰ ਵਿਧਾਨ ਸਭਾ ਵਿੱਚ ਇਹ ਸਰਕਾਰ ਦੇ ਹੱਕ 'ਚ ਭੁਗਤੇ।

ਇਸ ਮਗਰੋਂ ਸੰਯੁਕਤ ਕਿਸਾਨ ਮੋਰਚੇ ਨੇ ਇ੍ਹਨਾਂ ਵਿਧਾਇਕਾਂ ਦੇ ਸਮਾਜਿਕ ਬਾਈਕਾਟ ਦਾ ਐਲਾਨ ਕੀਤਾ ਹੈ। ਮੋਰਚੇ ਨੇ ਦਾਅਵਾ ਕੀਤਾ ਹੈ ਕਿ ਹਰਿਆਣਾ ਵਿੱਚ ਚਾਹੇ ਭਾਜਪਾ-ਜੇਜੇਪੀ ਗੱਠਜੋੜ ਦੀ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਨਾਕਾਮ ਹੋ ਗਿਆ ਪਰ ਇਸ ਨਾਲ ਇਨ੍ਹਾਂ ਵਿਧਾਇਕਾਂ ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ ਹੋ ਗਿਆ ਹੈ। ਮੋਰਚੇ ਨੇ ਭਾਜਪਾ ਤੇ ਜੇਜੇਪੀ ਦੇ ਵਿਧਾਇਕਾਂ ਸਣੇ ਮਤੇ ਖ਼ਿਲਾਫ਼ ਵੋਟ ਪਾਉਣ ਵਾਲੇ ਹੋਰਨਾਂ ਵਿਧਾਇਕਾਂ ਦਾ ਸਮਾਜਿਕ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ।

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਤੇ ਖਾਪ ਪੰਚਾਇਤਾਂ ਨੇ ਸੂਬੇ ਤੇ ਦੇਸ਼ ਦੀ ਜਨਤਾ ਖਾਤਰ ਵਿਧਾਨ ਸਭਾ ਵਿਚ ਵੋਟ ਮੰਗਿਆ ਸੀ ਪਰ ਵਿਧਾਇਕਾਂ ਨੇ ਕਿਸਾਨਾਂ ਦੀ ਮੰਗ ਨੂੰ ਨਜ਼ਰਅੰਦਾਜ਼ ਕਰਦਿਆਂ ਪੂੰਜੀਪਤੀਆਂ ਦੇ ਹੱਕ ਵਿੱਚ ਵੋਟ ਦਿੱਤਾ। ਚੜੂਨੀ ਨੇ ਸੂਬੇ ਦੇ ਲੋਕਾਂ ਨੂੰ ਕਿਹਾ ਕਿ ਜਿਹੜੇ ਵਿਧਾਇਕ ਤੁਹਾਡੇ ਨਹੀਂ ਹੋ ਸਕਦੇ ਤਾਂ ਤੁਹਾਨੂੰ ਉਨ੍ਹਾਂ ਦਾ ਹੋਣ ਦੀ ਕੋਈ  ਲੋੜ ਨਹੀਂ।

ਉਨ੍ਹਾਂ ਭਾਜਪਾ ਤੇ ਜੇਜੇਪੀ ਦੇ ਵਿਧਾਇਕਾਂ ਦੇ ਪਿੰਡਾਂ ਵਿੱਚ ਦਾਖਲੇ ਬੰਦ ਕਰਕੇ ਸਮਾਜਿਕ ਬਾਈਕਾਟ ਕਰਨ ਦਾ ਐਲਾਨ ਕੀਤਾ। ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਹਰਿਆਣਾ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਪਣੇ ਆਪ ਨੂੰ ਖੇਤੀਬਾੜੀ ਭਾਈਚਾਰੇ ਨਾਲ ਜੁੜੀ ਪਾਰਟੀ ਕਹਿਣ ਵਾਲੀ ਜੇਜੇਪੀ ਦਾ ਕਿਸਾਨ ਵਿਰੋਧੀ ਚਿਹਰਾ ਪੂਰੀ ਤਰ੍ਹਾਂ ਬੇਨਕਾਬ ਹੋ ਗਿਆ ਹੈ। ਇਸ ਅੰਦੋਲਨ ਕਰਕੇ ਇਨ੍ਹਾਂ ਵਿਧਾਇਕਾਂ ਦਾ ਸਿਆਸੀ ਭਵਿੱਖ ਖਤਮ ਹੋ ਚੁੱਕਾ ਹੈ। 

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget