ਪੜਚੋਲ ਕਰੋ

ਅਮਰੀਕਾ 'ਚ ਨਵੀਂ ਮੁਸੀਬਤ! ਰਾਸ਼ਟਰਪਤੀ ਟਰੰਪ ਨੇ ਐਲਾਨੀ ਐਮਰਜੈਂਸੀ

ਅਮਰੀਕਾ ਦੇ ਮਿਸ਼ੀਗਨ ‘ਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਥੇ ਐਮਰਜੈਂਸੀ ਲਾਗੂ ਕਰਨ ਦਾ ਐਲਾਨ ਕੀਤਾ ਹੈ।

ਮਿਡਲੈਂਡ: ਅਮਰੀਕਾ ਦੇ ਮਿਸ਼ੀਗਨ ‘ਚ ਹੜ੍ਹਾਂ (Floods in Michigan) ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਨੇ ਇੱਥੇ ਐਮਰਜੈਂਸੀ ਲਾਗੂ (Emergency) ਕਰਨ ਦਾ ਐਲਾਨ ਕੀਤਾ ਹੈ। ਟਰੰਪ ਨੇ ਕੇਂਦਰੀ ਮਿਸ਼ੀਗਨ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਗ੍ਰਹਿ ਮੰਤਰਾਲੇ (Home ministry) ਤੇ ਫੈਡਰਲ ਐਮਰਜੈਂਸੀ ਮੈਨੇਜਮੈਂਟ ਏਜੰਸੀ ਨੂੰ ਰਾਹਤ ਕਾਰਜਾਂ ਦਾ ਤਾਲਮੇਲ ਕਰਨ ਦਾ ਅਧਿਕਾਰ ਦਿੰਦਿਆਂ ਐਮਰਜੈਂਸੀ ਦੇ ਐਲਾਨਨਾਮੇ ‘ਤੇ ਦਸਤਖਤ ਕੀਤੇ। ਦੱਸ ਦਈਏ ਕਿ ਹੜ੍ਹ ਕਾਰਨ ਕਈ ਲੋਕਾਂ ਨੂੰ ਸੁਰੱਖਿਅਤ ਕੈਂਪਾਂ ਵਿੱਚ ਲਿਜਾਇਆ ਗਿਆ। ਇਨ੍ਹਾਂ ਕੈਂਪਾਂ ਦੇ ਮੈਨੇਜਰ, ਜੈਰੀ ਵਾਸੇਰਮੈਨ ਨੇ ਕਿਹਾ ਕਿ ਜ਼ਿਆਦਾਤਰ ਬਜ਼ੁਰਗ ਇੱਥੇ ਹਨ। ਉਸ ਨੇ ਅੱਗੇ ਕਿਹਾ ਕਿ ਮਿਡਲੈਂਡ ਹਾਈ ਸਕੂਲ ਦੇ ਜਿੰਮ ਵਿੱਚ ਆਏ ਲੋਕਾਂ ‘ਚ 90 ਪ੍ਰਤੀਸ਼ਤ ਬਜ਼ੁਰਗ ਹਨ। ਇਨ੍ਹਾਂ ਕੈਂਪਾਂ ‘ਚ ਲੋਕਾਂ ਦੀ ਉਮਰ ਤੇ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਵਧੇਰੇ ਸਾਵਧਾਨੀ ਵਰਤੀ ਗਈ। ਸ਼ਹਿਰ ਦੀ ਬੁਲਾਰਾ ਸੇਲੀਨਾ ਤਿਸਡੇਲ ਨੇ ਕਿਹਾ ਕਿ ਮਿਡਲੈਂਡ ਵਿੱਚ ਬਹੁਤ ਸਾਰੇ ਲੋਕਾਂ ਨੂੰ ਬੁੱਧਵਾਰ ਤੇ ਵੀਰਵਾਰ ਦੀ ਰਾਤ ਕੈਂਪਾਂ ਵਿੱਚ ਬਿਤਾਉਣੀ ਪਈ। ਅਸਥਾਈ ਪਨਾਹ ਵਾਲੀਆਂ ਥਾਂਵਾਂ ‘ਤੇ ਖ਼ਰਚ ਕਰਨਾ ਪਿਆ। ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਪਾਣੀ ਦਾ ਪੱਧਰ ਘੱਟ ਜਾਣ ਤੋਂ ਬਾਅਦ ਲੋਕ ਆਪਣੇ ਘਰਾਂ ਨੂੰ ਪਰਤ ਸਕੇ। ਇਸ ਦੌਰਾਨ ਵਿਗਿਆਨੀ ਅਤੇ ਵਾਤਾਵਰਣ ਦੇ ਕਾਰਕੁਨਾਂ ਦਾ ਕਹਿਣਾ ਹੈ ਕਿ ਕੇਂਦਰੀ ਮਿਸ਼ੀਗਨ ਵਿਚ ਡਾਓ ਕੈਮੀਕਲ ਕੰਪਨੀ ਤੋਂ ਨਿਕਲੀ ਡਾਈਆਕਸਿਨ ਨਾਲ ਦੂਸ਼ਿਤ ਦੋ ਦਰਿਆਵਾਂ ਅਤੇ ਉਨ੍ਹਾਂ ਦੇ ਨੇੜਲੇ ਖੇਤਰਾਂ ਨੂੰ ਸਾਫ ਕਰਨ ਦਾ ਕੰਮ ਚੱਲ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਖਦਸ਼ਾ ਜ਼ਾਹਰ ਕੀਤਾ ਕਿ ਹੜ੍ਹ ਦਾ ਪਾਣੀ ਫਿਰ ਤੋਂ ਇੱਥੇ ਦਾਖਲ ਹੋ ਸਕਦਾ ਹੈ। ਮਿਸ਼ੀਗਨ ਵਿੱਚ ਲਗਾਤਾਰ ਹੋ ਰਹੀ ਬਾਰਸ਼ ਅਤੇ ਦੋ ਡੈਮਾਂ ਦੇ ਟੁੱਟਣ ਕਾਰਨ ਪਾਣੀ ਖਤਰੇ ਦੇ ਨਿਸ਼ਾਨ ਤੋਂ ਉੱਪਰ ਚੜ੍ਹ ਗਿਆ ਤੇ ਮਿਡਲਲੈਂਡ ਵਿੱਚ 11,000 ਲੋਕਾਂ ਨੂੰ ਬੇਘਰ ਹੋ ਗਏ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Punjab News: ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...
ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...
ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ
ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
Embed widget