ਪੜਚੋਲ ਕਰੋ

ਸ਼ਿਮਲਾ ‘ਚ ਨਵੇਂ ਸਾਲ ਦਾ ਜਸ਼ਨ, ਸੈਲਾਨੀਆਂ ਨੇ ਵਾਦੀਆਂ ‘ਚ ਨਵੇਂ ਸਾਲ ਨੂੰ ਕਿਹਾ ਜੀ ਆਇਆਂ

ਨਵੇਂ ਸਾਲ ਨੇ ਸਾਡੀਆਂ ਬਰੂਹਾਂ ‘ਤੇ ਦਸਤਕ ਦਿੱਤੀ ਅਤੇ 2019 ਨੂੰ ਕਿਹਾ ਅਲਵਿਦਾ। ਦੇਸ਼ ਭਰ ‘ਚ ਨਵੇਂ ਸਾਲ ਦਾ ਜਸ਼ਨ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਹਰ ਕਿਸੇ ਨੇ ਆਪਣੇ ਹੀ ਅੰਦਾਜ਼ ‘ਚ ਨਵੇਂ ਵਰ੍ਹੇ ਨੂੰ ਜੀ ਆਇਆਂ ਕਿਹਾ।

ਸ਼ਿਮਲਾ: ਨਵੇਂ ਸਾਲ ਨੇ ਸਾਡੀਆਂ ਬਰੂਹਾਂ ‘ਤੇ ਦਸਤਕ ਦਿੱਤੀ ਤੇ 2019 ਨੂੰ ਕਿਹਾ ਅਲਵਿਦਾ। ਦੇਸ਼ ਭਰ ‘ਚ ਨਵੇਂ ਸਾਲ ਦਾ ਜਸ਼ਨ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਹਰ ਕਿਸੇ ਨੇ ਆਪਣੇ ਹੀ ਅੰਦਾਜ਼ ‘ਚ ਨਵੇਂ ਵਰ੍ਹੇ ਨੂੰ ਜੀ ਆਇਆਂ ਕਿਹਾਇਸ ਦਰਮਿਆਨ ਸ਼ਿਮਲਾ ‘ਚ ਵੀ ਸਾਲ ਦੇ ਆਖਰੀ ਦਿਨ ਖ਼ੂਬ ਰੌਣਕਾਂ ਲੱਗੀਆਂਦੇਸ਼-ਵਿਦੇਸ਼ ਤੋਂ ਸੈਲਾਨੀ ਮੌਸਮ ਦਾ ਲੁਤਫ਼ ਉਠਾਉਣ ਅਤੇ ਨਵੇਂ ਸਾਲ ਦੇ ਜਸ਼ਨਾਂ ‘ਚ ਸ਼ਰੀਕ ਹੋਣ ਲਈ ਸ਼ਿਮਲਾ ਪਹੁੰਚੇ। ਸ਼ਿਮਲਾ ਦੇ ਮਾਲ ਰੋਡ ‘ਤੇ ਰੌਣਕ ਦੇਖਣ ਨੂੰ ਮਿਲੀਆਂਰੋਜ਼ਾਨਾ ਦੀ ਭੱਜ-ਨੱਠ ਵਾਲੀ ਜ਼ਿੰਦਗੀ ‘ਚੋਂ ਫ਼ੁਰਸਤ ਦੇ ਕੁਝ ਪਲ ਕੱਢ ਕੇ ਆਨੰਦ ਮਾਣਨ ਆਏ ਸੈਲਾਨੀ ਇੱਥੇ ਹਰ ਪਲ ਮਸਤੀ ‘ਚ ਡੁੱਬੇ ਦਿਖਾਈ ਦਿੱਤੇ। ਸੈਲਾਨੀਆਂ ‘ਚ ਘੋੜ ਸਵਾਰੀ ਪ੍ਰਤੀ ਖ਼ਾਸ ਖਿੱਚ ਦਿਖਾਈ ਦਿੱਤੀ। ਬੱਚਿਆਂ ਤੋਂ ਲੈਕੇ ਨੌਜਵਾਨਾਂ ਤੱਕ ਨੇ ਘੋੜ ਸਵਾਰੀ ਦਾ ਖ਼ੂਬ ਆਨੰਦ ਮਾਣਿਆਂ ਜਿਸ ਨਾਲ ਸ਼ਿਮਲਾ ‘ਚ ਇਹ ਕਾਰੋਬਾਰ ਕਰਨ ਵਾਲਿਆਂ ਦਾ ਨਵਾਂ ਸਾਲ ਵੀ ਕਾਫ਼ੀ ਮਜ਼ੇਦਾਰ ਸਾਬਿਤ ਹੋਇਆ। ਇਸ ਤੋਂ ਇਲਾਵਾ ਸ਼ਿਮਲਾ ਪਹੁੰਚੇ ਸੈਲਾਨੀ ਖੁੂਬਸੂਰਤ ਪਹਿਰਾਵਾ ਪਹਿ ਤਸਵੀਰਾਂ ਖਿਚਾਉਂਦੇ ਵੀ ਨਜ਼ਰ ਆਏ। ਹਰ ਕੋਈ ਇਸ ਪਹਿਰਾਵੇ ‘ਚ ਆਪਣੀਆਂ ਯਾਦਾਂ ਸਮੇਟ ਲੈਣ ਦਾ ਚਾਹਵਾਨ ਨਜ਼ਰ ਆਇਆ। ਸੈਲਾਨੀਆਂ ਨੇ ਸ਼ਿਮਲਾ ਦੇ ਮੌਸਮ ਦਾ ਵੀ ਖ਼ੂਬ ਆਨੰਦ ਮਾਣਿਆ। ਸਵੇਰ ਵੇਲੇ ਸ਼ਿਮਲਾ ਦਾ ਤਾਪਮਾਨ -3 ਡਿਗਰੀ ਦਰਜ ਕੀਤਾ ਗਿਆ ਪਰ ਦੁਪਹਿਰ ਵੇਲੇ ਸੈਲਾਨੀ ਤਿੱਖੀ ਧੁੱਪ ਨੇ ਦਰਸ਼ਨ ਦਿੱਤੇ।

ਟਾਪ ਹੈਡਲਾਈਨ

ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget