ਪੜਚੋਲ ਕਰੋ

ਬਰਨਾਲਾ 'ਚ 25 ਸਾਲਾ ਨਵਨੀਤ ਕੌਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਦੋ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਅੱਜ ਸਵੇਰੇ ਬਰਨਾਲਾ ਦੀ ਤਪਾ ਮੰਡੀ ਨੇੜੇ ਇੱਕ ਪਿੰਡ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਨਵ ਵਿਆਹੁਤਾ ਮਹਿਲਾ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ। ਜਿਸ ਦਾ ਕਤਲ ਹੋਇਆ, ਉਸ ਦੀ ਉਮਰ 25 ਸਾਲ ਦੱਸੀ ਜਾ ਰਹੀ ਹੈ।

ਬਰਨਾਲਾ: ਅੱਜ ਸਵੇਰੇ ਬਰਨਾਲਾ ਦੀ ਤਪਾ ਮੰਡੀ ਨੇੜੇ ਇੱਕ ਪਿੰਡ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਨਵ ਵਿਆਹੁਤਾ ਮਹਿਲਾ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ। ਜਿਸ ਦਾ ਕਤਲ ਹੋਇਆ, ਉਸ ਦੀ ਉਮਰ 25 ਸਾਲ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਖ਼ਬਰ ਹੈ ਕਿ ਮ੍ਰਿਤਕਾ ਨਵਨੀਤ ਦਾ ਵਿਆਹ ਦੋ ਮਹੀਨੇ ਪਹਿਲਾਂ ਹੀ ਹੋਇਆ ਸੀ। ਕਿਸੇ ਨੇ ਮ੍ਰਿਤਕਾ ਦਾ ਬੇਰਹਿਮੀ ਨਾਲ ਗਲ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈ। ਨਵਨੀਤ ਕੌਰ ਦੀ ਲਾਸ਼ ਉਸ ਦੇ ਕਮਰੇ 'ਚ ਖੂਨ ਨਾਲ ਲਿਬੜੀ ਮਿਲੀ। ਉਸ ਦੇ ਹੱਥਾਂ ਦੀ ਮਹਿੰਦੀ ਵੀ ਅਜੇ ਨਹੀਂ ਉੱਤਰੀ ਸੀ ਜਦੋਂ ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੂੰ ਆਪਣੀ ਧੀ ਦੀ ਲਾਸ਼ ਵੇਖਣੀ ਪਈ। ਇਸ ਦੇ ਨਾਲ ਹੀ ਨਵਨੀਤ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਸਹੁਰੇ ਪਰਿਵਾਰ 'ਤੇ ਆਪਣੀ ਧੀ ਦੇ ਕਤਲ ਦੇ ਇਲਜ਼ਾਮ ਲਾਏ ਹਨ। ਉਨ੍ਹਾਂ ਦਾ ਇਲਜ਼ਾਮ ਹੈ ਕਿ ਨਵਨੀਤ ਤੋਂ ਦਾਜ ਦੀ ਮੰਗ ਕੀਤੀ ਜਾ ਰਹੀ ਸੀ। ਉਧਰ, ਮੌਕੇ 'ਤੇ ਪਹੁੰਚੀ ਪੁਲਿਸ ਨੇ ਪਿੰਡ ਵਾਸੀਆਂ ਤੇ ਪਰਿਵਾਰਕ ਮੈਂਬਰਾਂ ਨਾਲ ਗੱਲ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ 'ਚ ਲੈ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੌਕੇ 'ਤੇ ਪਹੁੰਚੇ ਐਸਐਸਪੀ ਨੇ ਦੱਸਿਆ ਕਿ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਜਾਂਚ 'ਚ ਜੋ ਵੀ ਤੱਥ ਸਾਹਮਣੇ ਆਉਣਗੇ ਉਨ੍ਹਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget