ਪੜਚੋਲ ਕਰੋ

170 ਅਸਾਮੀਆਂ ਲਈ ਨੈਸ਼ਨਲ ਹਾਈਵੇ ਅਥਾਰਟੀ ਦੀ ਭਰਤੀ, 7 ਅਪ੍ਰੈਲ ਤੋਂ ਪਹਿਲਾਂ ਕਰੋ ਅਪਲਾਈ

ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ 170 ਆਸਾਮੀਆਂ ‘ਤੇ ਭਰਤੀ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਹਨ। ਚਾਹਵਾਨ ਉਮੀਦਵਾਰ NHAI ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਅਰਜ਼ੀ ਨੂੰ ਪੜ੍ਹ ਸਕਦੇ ਹਨ।

ਨਵੀਂ ਦਿੱਲੀ: ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ 170 ਆਸਾਮੀਆਂ ‘ਤੇ ਭਰਤੀ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਹਨ। ਚਾਹਵਾਨ ਉਮੀਦਵਾਰ NHAI ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਅਰਜ਼ੀ ਨੂੰ ਪੜ੍ਹ ਸਕਦੇ ਹਨ। ਐਨਐਚਏਆਈ ਦੀ ਇਸ ਭਰਤੀ ਲਈ ਭਰਤੀ ਦਾ ਇਸ਼ਤਿਹਾਰ 12-02-2020 ਨੂੰ ਪ੍ਰਕਾਸ਼ਤ ਕੀਤਾ ਗਿਆ ਸੀ। ਭਰਤੀ ਇਸ਼ਤਿਹਾਰ ਮੁਤਾਬਕ, ਬਿਨੈ ਕਰਨ ਦੀ ਆਖਰੀ ਤਾਰੀਖ 06-03-2020 ਰੱਖੀ ਗਈ ਸੀ ਪਰ ਕੋਰੋਨਾਵਾਇਰਸ ਦੇ ਖ਼ਤਰੇ ਤੇ ਲੌਕਡਾਊਨ ਕਾਰਨ ਬਿਨੈ-ਪੱਤਰ ਦੀ ਆਖਰੀ ਤਾਰੀਖ 07-04-22020 ਤੱਕ ਵਧਾ ਦਿੱਤੀ ਗਈ ਹੈ। ਅਪਲਾਈ ਕਰਨ ਦੇ ਚਾਹਵਾਨ ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਬਿਨੈ ਕਰਨ ਤੋਂ ਪਹਿਲਾਂ ਐਨਐਚਏਆਈ ਦੀ ਪੂਰੀ ਭਰਤੀ ਦੇ ਇਸ਼ਤਿਹਾਰਾਂ ਦੀ ਜਾਂਚ ਕਰ ਲੈਣ। ਅਰਜ਼ੀ ਦੀ ਆਖ਼ਰੀ ਤਰੀਕ ਲਈ ਇੱਥੇ ਵੇਖੋ- ਐਨਐਚਏਆਈ NHAI Recruitment 2020 Notification ਅਹਿਮ ਤਾਰੀਖਾਂ - ਬਿਨੈ ਸ਼ੁਰੂ- 12-02-2020 ਬਿਨੈ ਦੀ ਆਖਰੀ ਤਾਰੀਖ - 07-04-2020 ਚੋਣ ਇੰਟਰਵਿਉ ਦੇ ਅਧਾਰ 'ਤੇ ਕੀਤੀ ਜਾਏਗੀ: ਉਮੀਦਵਾਰਾਂ ਨੂੰ ਦੱਸ ਜਈਏ ਕਿ ਉਪਰੋਕਤ ਪੋਸਟਾਂ 'ਤੇ ਯੋਗ ਉਮੀਦਵਾਰਾਂ ਦੀ ਚੋਣ ਇੰਟਰਵਿਉ ਦੇ ਅਧਾਰ 'ਤੇ ਹੋਵੇਗੀ। ਯਾਨੀ ਤੁਹਾਨੂੰ ਕਿਸੇ ਵੀ ਕਿਸਮ ਦੀ ਲਿਖਤੀ ਪ੍ਰੀਖਿਆ ਪਾਸ ਨਹੀਂ ਕਰਨੀ ਪਏਗੀ। ਉਮਰ ਦੀ ਹੱਦ: ਉਮੀਦਵਾਰ ਦੀ ਉਮਰ 56 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਵਧੇਰੇ ਜਾਣਕਾਰੀ ਇਸ https://nhai.gov.in/ ਵੈੱਬਸਾਈਟ ‘ਤੇ ਵੇਖ ਸਕਦੇ ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget