ਪੜਚੋਲ ਕਰੋ

ਕੋਰੋਨਾ ਦੇ ਕਹਿਰ 'ਚ ਬ੍ਰਿਟੇਨ ਸਰਕਾਰ ਦਾ ਪਰਵਾਸੀਆਂ ਲਈ ਵੱਡਾ ਫੈਸਲਾ

ਕੋਰੋਨਾਵਾਇਰਸ ਕਾਰਨ ਬ੍ਰਿਟੇਨ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਇਸ ਨਾਲ ਹਜ਼ਾਰਾਂ ਪ੍ਰਵਾਸੀ ਸਿਹਤ ਕਰਮੀਆਂ ਦੇ ਵੀਜ਼ਾ ਰਿਨਿਊ ਕਰਾਉਣ ‘ਚ ਵੱਡੀ ਸਹੂਲਤ ਮਿਲੇਗੀ। ਸਰਕਾਰ ਨੇ ਇਹ ਕਦਮ ਪ੍ਰਵਾਸੀ ਸਿਹਤ ਕਰਮੀਆਂ ਦੀ ਚਿੰਤਾ ਤੋਂ ਬਾਅਦ ਚੁੱਕਿਆ ਹੈ।

ਲੰਡਨ: ਕੋਰੋਨਾਵਾਇਰਸ ਕਾਰਨ ਬ੍ਰਿਟੇਨ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਇਸ ਨਾਲ ਹਜ਼ਾਰਾਂ ਪ੍ਰਵਾਸੀ ਸਿਹਤ ਕਰਮੀਆਂ ਦੇ ਵੀਜ਼ਾ ਰਿਨਿਊ ਕਰਾਉਣ ‘ਚ ਵੱਡੀ ਸਹੂਲਤ ਮਿਲੇਗੀ। ਸਰਕਾਰ ਨੇ ਇਹ ਕਦਮ ਪ੍ਰਵਾਸੀ ਸਿਹਤ ਕਰਮੀਆਂ ਦੀ ਚਿੰਤਾ ਤੋਂ ਬਾਅਦ ਚੁੱਕਿਆ ਹੈ। ਯੂਕੇ ਵੱਲੋਂ ਵੀਜ਼ਾ ਨਿਯਮਾਂ ਵਿੱਚ ਢਿੱਲ ਬ੍ਰਿਟੇਨ ਵਿੱਚ ਕੋਰੋਨਾਵਾਇਰਸ ਦਾ ਮਹਾਮਾਰੀ ਭਿਆਨਕ ਰੂਪ ਲੈ ਰਹੀ ਹੈ। ਇੱਥੇ ਮਰੀਜ਼ਾਂ ਦੀ ਵਧ ਰਹੀ ਗਿਣਤੀ ਦੇ ਮੱਦੇਨਜ਼ਰ ਪ੍ਰਵਾਸੀ ਸਿਹਤ ਕਰਮਚਾਰੀਆਂ ਦੇ ਵੀਜ਼ਾ ਨਿਯਮਾਂ ਵਿੱਚ ਢਿੱਲ ਦਿੱਤੀ ਗਈ ਹੈ। ਪ੍ਰਵਾਸੀ ਸਿਹਤ ਕਰਮਚਾਰੀ ਜਿਨ੍ਹਾਂ ਦੇ ਵੀਜ਼ਾ ਦੀ ਮਿਆਦ ਅਕਤੂਬਰ ਵਿੱਚ ਖਤਮ ਹੋ ਰਹੀ ਸੀ, ਨੂੰ ਹੁਣ ਇੱਕ ਸਾਲ ਦਾ ਸਮਾਂ ਮਿਲ ਜਾਵੇਗਾ। ਗ੍ਰਹਿ ਮੰਤਰਾਲੇ ਮੁਤਾਬਕ ਪ੍ਰਵਾਸੀ ਡਾਕਟਰ, ਨਰਸਾਂ, ਪੈਰਾ ਮੈਡੀਕਲ ਸਟਾਫ ਤੇ ਰਾਸ਼ਟਰੀ ਸਿਹਤ ਸੇਵਾ (ਐਨਐਚਐਸ) ਨਾਲ ਜੁੜੇ ਸਿਹਤ ਕਰਮਚਾਰੀਆਂ ਨੂੰ ਲਾਭ ਹੋਵੇਗਾ। ਉਨ੍ਹਾਂ ਨੂੰ ਵੀਜ਼ਾ ਰਿਨਿਊ ਕਰਾਉਣ ਲਈ ਭੁਗਤਾਨ ਕਰਨ ਦੀ ਜ਼ਰੂਰਤ ਨਹੀਂ। NHS ਨਾਲ ਜੁੜੇ ਪਰਵਾਸੀ ਸਿਹਤ ਕਰਮਚਾਰੀਆਂ ਨੂੰ ਲਾਭ ਨਵੇਂ ਨਿਯਮ ਬ੍ਰਿਟੇਨ ਵਿੱਚ ਰਹਿੰਦੇ ਪ੍ਰਵਾਸੀ ਸਿਹਤ ਕਰਮਚਾਰੀਆਂ ਦੇ ਪਰਿਵਾਰਾਂ ਉੱਤੇ ਵੀ ਲਾਗੂ ਹੋਣਗੇ। ਵੀਜ਼ਾ ਨਿਯਮਾਂ ਵਿੱਚ ਪ੍ਰਵਾਸੀ ਸਿਹਤ ਕਰਮਚਾਰੀਆਂ ਦੇ ਖਦਸ਼ੇ ਤੋਂ ਬਾਅਦ ਢਿੱਲ ਦਿੱਤੀ ਗਈ ਹੈ। ਯੂਕੇ ਵਿੱਚ ਵਿਦੇਸ਼ਾਂ ਤੋਂ ਆਉਣ ਵਾਲੇ ਸਿਹਤ ਸੰਭਾਲ ਕਰਮਚਾਰੀਆਂ ਨੇ ਵੀਜ਼ਾ ਦੀ ਮਿਆਦ ਖਤਮ ਹੋਣ ਤੋਂ ਬਾਅਦ ਆਪਣੀ ਚਿੰਤਾ ਜ਼ਾਹਰ ਕੀਤੀ ਸੀ। ਮੰਤਰਾਲੇ ਦਾ ਕਹਿਣਾ ਹੈ ਕਿ ਕੋਰੋਨਾਵਾਇਰਸ ਦੀ ਲੜਾਈ ਤੋਂ ਲੋਕਾਂ ਦਾ ਧਿਆਨ ਨਾ ਭਟਕੇ ਇਸ ਲਈ ਅਜਿਹਾ ਕਦਮ ਚੁੱਕਿਆ ਗਿਆ ਹੈ। ਵੀਜ਼ਾ ਨਿਯਮਾਂ ਸਬੰਧੀ ਜਾਣਕਾਰੀ ਹਾਸਲ ਕਰਨ ਵਾਲੇ ਲੋਕ CIH@homeoffice.gov.uk ‘ਤੇ ਲਿਖ ਸਕਦੇ ਹਨ। ਇਹ ਵੀ ਪੜ੍ਹੋ : ਕੋਰੋਨਾ ਕਹਿਰ 'ਚ ਟੰਰਪ ਦੀ ਚੇਤਾਵਨੀ, ਅਗਲੇ ਦੋ ਹਫ਼ਤੇ ਬੇਹੱਦ ਦਰਦਨਾਕ

ਟਾਪ ਹੈਡਲਾਈਨ

ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ SGPC ਮੈਂਬਰ ਦਾ ਦੇਹਾਂਤ; ਸਦਮੇ 'ਚ ਡੁੱਬੇ ਸਿਆਸਤਦਾਨ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ SGPC ਮੈਂਬਰ ਦਾ ਦੇਹਾਂਤ; ਸਦਮੇ 'ਚ ਡੁੱਬੇ ਸਿਆਸਤਦਾਨ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਮੈਡੀਕਲ ਅਫ਼ਸਰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ: 997 ਕੈਪਸੂਲ ਅਤੇ ਚਰਸ ਬਰਾਮਦ; ਤਲਾਸ਼ੀ ਦੌਰਾਨ 2 ਮੋਬਾਈਲ ਅਤੇ ਨਕਦੀ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਮੈਡੀਕਲ ਅਫ਼ਸਰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ: 997 ਕੈਪਸੂਲ ਅਤੇ ਚਰਸ ਬਰਾਮਦ; ਤਲਾਸ਼ੀ ਦੌਰਾਨ 2 ਮੋਬਾਈਲ ਅਤੇ ਨਕਦੀ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Embed widget