ਪੜਚੋਲ ਕਰੋ

Terror funding ਮਾਮਲੇ 'ਚ NIA ਦੀ ਵੱਡੀ ਕਾਰਵਾਈ, 10 ਸੂਬਿਆਂ 'ਚ ਛਾਪੇ, PFI ਦੇ 100 ਤੋਂ ਵੱਧ ਲੋਕ ਗ੍ਰਿਫਤਾਰ

NIA Raids: NIA ਦੇ ਨਾਲ ED ਦੀ ਇੱਕ ਟੀਮ ਵੀ ਇਸ ਛਾਪੇਮਾਰੀ ਵਿੱਚ ਮੌਜੂਦ ਹੈ, PFI ਦੇ ਸਾਰੇ ਉੱਚ ਅਧਿਕਾਰੀ ਜਾਂਚ ਏਜੰਸੀਆਂ ਦੇ ਰਾਡਾਰ 'ਤੇ ਸ਼ਾਮਲ ਹਨ।

Kerala NIA Raids: NIA ਦੀ ਟੀਮ ਦੇਸ਼ ਭਰ ਵਿੱਚ ਛਾਪੇਮਾਰੀ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੇਰਲ 'ਚ ਕਰੀਬ 50 ਥਾਵਾਂ 'ਤੇ NIA ਦੇ ਛਾਪੇਮਾਰੀ ਚੱਲ ਰਹੀ ਹੈ। ਇਸ ਤੋਂ ਇਲਾਵਾ ਦੇਸ਼ ਦੇ ਬਾਕੀ ਰਾਜਾਂ ਵਿੱਚ ਵੀ ਰੇਡ ਚੱਲ ਰਹੀ ਹੈ। ਇਹ ਸਾਰੀ ਕਾਰਵਾਈ ਪੀਐਫਆਈ (PFI)  ਨਾਲ ਸਬੰਧਤ ਟੈਰਰ ਫੰਡਿੰਗ ਮਾਮਲੇ ਨੂੰ ਲੈ ਕੇ ਚੱਲ ਰਹੀ ਹੈ। ਇਹ ਛਾਪੇ ਮੰਜੇਰੀ, ਮੱਲਾਪੁਰਮ ਵਰਗੇ ਇਲਾਕਿਆਂ 'ਚ ਚੱਲ ਰਹੇ ਹਨ। ਕੇਰਲ ਵਿੱਚ ਇਹ ਛਾਪੇ ਬਹੁਤ ਵੱਡੇ ਪੈਮਾਨੇ 'ਤੇ ਹੋ ਰਹੇ ਹਨ। ਖ਼ਾਸ ਗੱਲ ਇਹ ਹੈ ਕਿ ਇਸ ਛਾਪੇਮਾਰੀ 'ਚ NIA ਦੇ ਨਾਲ ਈਡੀ ਦੀ ਟੀਮ ਵੀ ਮੌਜੂਦ ਹੈ। ਦੱਸਿਆ ਜਾ ਰਿਹਾ ਹੈ ਕਿ NIA ਨੇ ਹੁਣ ਤੱਕ PFI ਦੇ 100 ਤੋਂ ਵੱਧ ਅਧਿਕਾਰੀਆਂ ਅਤੇ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ NIA ਨੇ ਬਿਹਾਰ ਅਤੇ ਤੇਲੰਗਾਨਾ ਵਿੱਚ ਛਾਪੇਮਾਰੀ ਕੀਤੀ ਸੀ। ਇਹ ਛਾਪੇਮਾਰੀ ਵੀ ਇਸੇ ਮਾਮਲੇ ਨੂੰ ਲੈ ਕੇ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਛਾਪੇਮਾਰੀ ਦਾ ਘੇਰਾ ਹੋਰ ਵੀ ਵਧ ਸਕਦਾ ਹੈ। ਕੇਰਲ ਤੋਂ ਲੀਡ ਲੈਣ ਤੋਂ ਬਾਅਦ NIA, PFI ਦੇ ਹੋਰ ਦਫਤਰਾਂ 'ਤੇ ਵੀ ਛਾਪੇਮਾਰੀ ਕਰ ਸਕਦੀ ਹੈ। ਫਿਲਹਾਲ ਇਹ ਕਾਰਵਾਈ 10 ਰਾਜਾਂ ਵਿੱਚ ਚੱਲ ਰਹੀ ਹੈ। ਜਿਸ ਵਿੱਚ ਵੱਡੇ ਪੱਧਰ ‘ਤੇ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ। ਕੇਰਲ, ਕਰਨਾਟਕ, ਰਾਜਸਥਾਨ, ਤਾਮਿਲਨਾਡੂ, ਆਂਧਰਾ ਪ੍ਰਦੇਸ਼, ਤੇਲੰਗਾਨਾ, ਦਿੱਲੀ, ਯੂਪੀ, ਐਮਪੀ ਅਤੇ ਮਹਾਰਾਸ਼ਟਰ ਤੋਂ ਪੀਐਫਆਈ ਦੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

PFI ਚੇਅਰਮੈਨ ਦੇ ਘਰ ਪਹੁੰਚੀ NIA

NIA ਦੇ ਇਸ ਛਾਪੇਮਾਰੀ 'ਚ PFI ਦੇ ਸਾਰੇ ਅਧਿਕਾਰੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਵਿੱਚ ਕੇਰਲ ਦੇ ਮੰਜੇਰੀ ਵਿੱਚ ਪੀਐਫਆਈ ਦੇ ਚੇਅਰਮੈਨ ਓਐਮਏ ਸਲਾਮ ਦੇ ਘਰ ਵੀ ਛਾਪਾ ਮਾਰਿਆ ਗਿਆ ਹੈ। ਦੱਸਿਆ ਗਿਆ ਹੈ ਕਿ ਇਹ ਛਾਪੇ ਦੇਰ ਰਾਤ ਸ਼ੁਰੂ ਹੋਏ ਅਤੇ ਹੁਣ ਤੱਕ ਜਾਰੀ ਹਨ। ਇਸ ਵਿੱਚ PFI ਦੇ ਸਾਰੇ ਛੋਟੇ ਅਤੇ ਵੱਡੇ ਦਫਤਰ ਸ਼ਾਮਲ ਹਨ। ਇਸ ਛਾਪੇਮਾਰੀ ਦੀ ਖ਼ਬਰ ਮਿਲਦੇ ਹੀ ਪੀ.ਐੱਫ.ਆਈ. ਦੇ ਕਰਮਚਾਰੀ ਵੀ ਇਸ ਦਾ ਵਿਰੋਧ ਕਰ ਰਹੇ ਹਨ।

ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਤੋਂ ਗ੍ਰਿਫਤਾਰੀਆਂ

ਇਸ ਤੋਂ ਪਹਿਲਾਂ NIA ਨੇ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਵਿੱਚ ਕਈ ਥਾਵਾਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਕਰੀਬ 40 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ, ਜਿਸ 'ਚ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। NIA ਵੱਲੋਂ ਦੱਸਿਆ ਗਿਆ ਕਿ ਇਸ ਛਾਪੇਮਾਰੀ ਦੌਰਾਨ ਕਈ ਡਿਜੀਟਲ ਉਪਕਰਨ, ਦਸਤਾਵੇਜ਼ ਅਤੇ ਨਕਦੀ ਬਰਾਮਦ ਕੀਤੀ ਗਈ ਹੈ। ਹਿਰਾਸਤ ਵਿੱਚ ਲਏ ਲੋਕਾਂ ਤੋਂ ਕਈ ਵਾਰ ਪੁੱਛਗਿੱਛ ਵੀ ਕੀਤੀ ਗਈ। ਮੰਨਿਆ ਜਾ ਰਿਹਾ ਹੈ ਕਿ ਪੁੱਛਗਿੱਛ ਦੇ ਆਧਾਰ 'ਤੇ ਹੁਣ ਕੇਰਲ ਅਤੇ ਹੋਰ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ABP Sanjha Top 10, 7 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 7 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 6 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 6 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Embed widget