ਪੜਚੋਲ ਕਰੋ
ਦੱਖਣੀ ਕਸ਼ਮੀਰ ਦੇ ਅਨੰਤਨਾਗ 'ਚ NIA ਦੀ ਛਾਪੇਮਾਰੀ, ISIS ਨਾਲ ਸਬੰਧ ਰੱਖਣ ਦੇ ਮਾਮਲੇ 'ਚ ਪੰਜ ਲੋਕ ਗ੍ਰਿਫਤਾਰ
ਐਨਆਈਏ ਨੇ ਜੰਮੂ-ਕਸ਼ਮੀਰ ਦੇ ਅਨੰਤਨਾਗ ਸਣੇ ਕਈ ਥਾਵਾਂ 'ਤੇ ਛਾਪੇ ਮਾਰੇ ਹਨ। ਐਨਆਈਏ ਨੇ ਅੱਤਵਾਦੀ ਸੰਗਠਨ ਆਈਐਸਆਈਐਸ ਨਾਲ ਸਬੰਧ ਰੱਖਣ ਦੇ ਦੋਸ਼ ਵਿੱਚ ਛਾਪੇਮਾਰੀ ਦੌਰਾਨ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ।

NIA_raids_underway_at_multiple_locations_including_Anantnag
ਐਨਆਈਏ ਨੇ ਜੰਮੂ-ਕਸ਼ਮੀਰ ਦੇ ਅਨੰਤਨਾਗ ਸਣੇ ਕਈ ਥਾਵਾਂ 'ਤੇ ਛਾਪੇ ਮਾਰੇ ਹਨ। ਐਨਆਈਏ ਨੇ ਅੱਤਵਾਦੀ ਸੰਗਠਨ ਆਈਐਸਆਈਐਸ ਨਾਲ ਸਬੰਧ ਰੱਖਣ ਦੇ ਦੋਸ਼ ਵਿੱਚ ਛਾਪੇਮਾਰੀ ਦੌਰਾਨ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਪਤਾ ਲੱਗਿਆ ਹੈ ਕਿ ਇਹ ਲੋਕ ਅਫਗਾਨਿਸਤਾਨ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਏਆਈਏ ਨੇ ਦਾਰੂਲ ਉਲੂਮ ਇੰਸਟੀਚਿਊਟ 'ਤੇ ਵੀ ਛਾਪਾ ਮਾਰਿਆ ਹੈ। ਜਾਂਚ ਏਜੰਸੀ ਨੇ ਲੈਪਟਾਪ ਸਮੇਤ ਕਈ ਦਸਤਾਵੇਜ਼ ਜ਼ਬਤ ਕੀਤੇ ਹਨ। ਦਾਰੂਲ ਉਲੂਮ ਇੰਸਟੀਚਿਊਟ ਦੇ ਚੇਅਰਮੈਨ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















