ਪੜਚੋਲ ਕਰੋ

ਐਨਆਈਏ ਵਲੋਂ ਗੁਰਪਤਵੰਤ ਪੰਨੂ ਦੀ ਜ਼ਮੀਨ ਜ਼ਬਤ ਕਰਨ ਦੇ ਨਿਰਦੇਸ਼, ਠੇਕੇ 'ਤੇ ਲੈ ਕੇ ਖੇਤੀਬਾੜੀ ਕਰਨ ਵਾਲੇ ਪੰਨੂ ਨੂੰ ਕਦੇ ਮਿਲੇ ਹੀ ਨਹੀਂ 

ਸਿੱਖ ਫ਼ਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਵਲੋਂ ਪਿਛਲੇ ਦਿਨੀਂ ਭਾਰਤ ਵਿਰੋਧੀ ਗਤੀਵਿਧੀਆਂ ਤੋਂ ਬਾਅਦ ਖੁਫੀਆ ਏਜੰਸੀਆਂ ਤੇਜ਼ ਹੋ ਗਈਆਂ ਹਨ। ਐਨਆਈਏ ਵਲੋਂ ਅੱਜ ਗੁਰਪਤਵੰਤ ਪੰਨੂ ਦੀ ਅੰਮ੍ਰਿਤਸਰ ਦੇ ਪਿੰਡ ਖਾਨਕੋਟ ਵਿਖੇ 46 ਕਨਾਲ ਅਤੇ ਸੁਲਤਾਨਵਿੰਡ ਪਿੰਡ ਵਿੱਚ 11 ਕਨਾਲ 13.5 ਮਰਲੇ ਜ਼ਮੀਨ ਜ਼ਬਤ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਅੰਮ੍ਰਿਤਸਰ:  ਸਿੱਖ ਫ਼ਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਵਲੋਂ  ਪਿਛਲੇ ਦਿਨੀਂ ਭਾਰਤ ਵਿਰੋਧੀ ਗਤੀਵਿਧੀਆਂ ਤੋਂ ਬਾਅਦ ਖੁਫੀਆ ਏਜੰਸੀਆਂ ਤੇਜ਼ ਹੋ ਗਈਆਂ ਹਨ। ਐਨਆਈਏ ਵਲੋਂ ਅੱਜ ਗੁਰਪਤਵੰਤ ਪੰਨੂ ਦੀ ਅੰਮ੍ਰਿਤਸਰ ਦੇ ਪਿੰਡ ਖਾਨਕੋਟ ਵਿਖੇ 46 ਕਨਾਲ ਅਤੇ ਸੁਲਤਾਨਵਿੰਡ ਪਿੰਡ ਵਿੱਚ 11 ਕਨਾਲ 13.5 ਮਰਲੇ ਜ਼ਮੀਨ ਜ਼ਬਤ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਹਾਲਾਂਕਿ ਇਸ ਜ਼ਮੀਨ ਨੂੰ ਪੰਨੂ ਦੇ ਪਰਿਵਾਰ ਤੋਂ ਠੇਕੇ 'ਤੇ ਲੈ ਕੇ ਖੇਤੀਬਾੜੀ ਕਰਨ ਵਾਲੇ ਬਿਕਰਮਜੀਤ ਸਿੰਘ ਨੇ ਕਿਹਾ ਕਿ ਉਹ ਕਦੇ ਵੀ ਗੁਰਪਤਵੰਤ ਪੰਨੂ ਨੂੰ ਨਹੀਂ ਮਿਲੇ ਹਨ। ਜ਼ਮੀਨ ਦੇ ਠੇਕੇ ਦੇ ਪੈਸੇ ਪਹਿਲਾਂ ਪੰਨੂ ਦੀ ਮਾਤਾ ਜੀ ਨੂੰ ਦਿੰਦੇ ਸੀ ਤੇ ਬਾਅਦ 'ਚ ਪੰਨੂ ਦੇ ਭਰਾ ਮਗਵੰਤ ਸਿੰਘ ਨੂੰ ਦਿੰਦੇ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪੰਨੂ ਦਾ ਪਰਿਵਾਰ ਕਾਫੀ ਪਹਿਲਾਂ ਹੀ ਇਥੋਂ ਚੰਡੀਗੜ ਚਲਾ ਗਿਆ ਸੀ। ਇਸ ਕਰਕੇ ਉਨ੍ਹਾਂ ਨੇ ਪੰਨੂ ਨੂੰ ਕਦੇ ਨਹੀਂ ਦੇਖਿਆ ਤੇ ਨਾ ਹੀ ਕਦੇ ਮਿਲੇ ਹਨ। ਆਰਗੈਨਿਕ ਤਰੀਕੇ ਨਾਲ ਖੇਤੀ ਕਰ ਰਿਹਾ ਮੋਗਾ ਦਾ ਇਹ ਕਿਸਾਨ, ਭਵਿੱਖ ਲਈ ਵੀ ਸੋਚਿਆ ਚੰਗਾ ਪਲੈਨ ਸਿੱਖ ਫ਼ਾਰ ਜਸਟਿਸ ਦੀਆਂ ਭਾਰਤ ਵਿਰੋਧੀ ਕਾਰਵਾਈਆਂ ਕਰਕੇ ਗੁਰਪਤਵੰਤ ਪੰਨੂ 'ਤੇ ਪਾਬੰਧੀ ਲਗਾ ਦਿੱਤੀ ਗਈ ਸੀ। ਨਾਲ ਹੀ ਪੰਨੂ ਨੂੰ ਅੱਤਵਾਦੀ ਐਲਾਨ ਦਿੱਤਾ ਗਿਆ ਸੀ। ਗੁਰਪਤਵੰਤ ਪੰਨੂ ਵਲੋਂ ਬੀਤੇ ਸਮੇਂ ਪੰਜਾਬ ਦੇ ਨੌਜਵਾਨਾਂ ਨੂੰ ਡਾਲਰਾਂ ਦਾ ਲਾਲਚ ਦਿੱਤਾ ਜਾ ਰਿਹਾ ਸੀ ਅਤੇ ਕੁੱਝ ਨੌਜਵਾਨ ਪੰਨੂ ਦੇ ਲਾਲਚ ਵਿੱਚ ਫਸ ਵੀ ਗਏ ਸੀ। ਜਿਸ ਤੋਂ ਬਾਅਦ ਅੱਜ ਐਨਆਈਏ ਵਲੋਂ ਉਸ ਦੀ ਜ਼ਮੀਨ ਜ਼ਬਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮਸ਼ਹੂਰ ਕਬੱਡੀ ਖਿਡਾਰੀ ਕੁਲਜੀਤ ਸਿੰਘ ਕੁਲਜੀਤਾ ਦੀ ਇੰਗਲੈਂਡ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget