ਪੜਚੋਲ ਕਰੋ
Advertisement

ਕੋਰੋਨਾਵਾਇਰਸ ਨਾਲ ਜੰਗ ਲਈ ਕੇਜਰੀਵਾਲ ਨੇ ਕੀਤਾ ਵੱਡਾ ਐਲਾਨ
ਕੋਰੋਨਾਵਾਇਰਸ ਕਾਰਨ ਦੇਸ਼ ਦੇ ਹਰ ਸੂਬੇ ‘ਚ ਜਨਤਕ ਥਾਂਵਾਂ ‘ਤੇ ਜਾਣ ਦੀ ਮਨਾਹੀ ਕੀਤੀ ਗਈ ਹੈ। ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਵੱਡੇ ਐਲਾਨ ਕੀਤੇ ਹਨ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ‘ਚ ਸਾਰੇ ਜਿਮ, ਨਾਈਟ ਕਲੱਬ, ਸਪਾ ਨੂੰ 31 ਮਾਰਚ ਤੱਕ ਬੰਦ ਰਹਿਣਗੇ।

ਨਵੀਂ ਦਿੱਲੀ: ਕੋਰੋਨਾਵਾਇਰਸ ਕਾਰਨ ਦੇਸ਼ ਦੇ ਹਰ ਸੂਬੇ ‘ਚ ਜਨਤਕ ਥਾਂਵਾਂ ‘ਤੇ ਜਾਣ ਦੀ ਮਨਾਹੀ ਕੀਤੀ ਗਈ ਹੈ। ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਵੱਡੇ ਐਲਾਨ ਕੀਤੇ ਹਨ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ‘ਚ ਸਾਰੇ ਜਿਮ, ਨਾਈਟ ਕਲੱਬ, ਸਪਾ ਨੂੰ 31 ਮਾਰਚ ਤੱਕ ਬੰਦ ਰਹਿਣਗੇ।
50 ਤੋਂ ਜ਼ਿਆਦਾ ਲੋਕਾਂ ਦੇ ਇਕੱਠੇ ਹੋਣ ਵਾਲੇ ਸਮਾਗਮਾਂ ‘ਤੇ ਰੋਕ ਲਾ ਦਿੱਤੀ ਗਈ ਹੈ। ਹਾਂਲਾਕਿ ਮੁੱਖ ਮੰਤਰੀ ਨੇ ਕਿਹਾ ਕਿ ਵਿਆਹ ਦੇ ਸਮਾਗਮ ਇੰਨ੍ਹਾਂ ‘ਚ ਸ਼ਾਮਲ ਨਹੀਂ ਹਨ, ਪਰ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਵਿਆਹ ਨੂੰ ਟਾਲ ਸਕਦੇ ਹੋ ਤਾਂ ਟਾਲ ਦਿੱਤਾ ਜਾਵੇ।
ਕੇਜਰੀਵਾਲ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਘਰਾਂ ‘ਚ ਆਈਸੋਲੇਸ਼ਨ ‘ਚ ਰੱਖਿਆ ਗਿਆ ਹੈ। ਉਹ ਲੋਕ ਸਖਤੀ ਨਾਲ ਇਸ ਦਾ ਪਾਲਣ ਕਰਨ। ਜਿਨ੍ਹਾਂ ਲੋਕਾਂ ਨੂੰ ਆਈਸੋਲੇਸ਼ਨ ਕਰਨ ਵਾਲੀ ਜਗ੍ਹਾ ‘ਚ ਸੁਵਿਧਾ ਦੀ ਸ਼ਿਕਾਇਤ ਹੈ, ਉਨ੍ਹਾਂ ਲਈ 3 ਹੋਟਲਾਂ ‘ਚ ਵਿਵਸਥਾ ਕੀਤੀ ਗਈ ਹੈ। ਇਸ ਲਈ ਪੈਮੇਂਟ ਕਰਨੀ ਹੋਵੇਗੀ। ਇਹ ਤਿੰਨ ਹੋਟਲ ਹਨ, ਲੇਮਨ ਟ੍ਰੀ, ਰੇਡ ਫੌਕਸ ਤੇ ਆਈਬੀਆਈਐਸ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਲੁਧਿਆਣਾ
ਦੇਸ਼
Advertisement
ਟ੍ਰੈਂਡਿੰਗ ਟੌਪਿਕ
