ਪੜਚੋਲ ਕਰੋ

ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਤੋਂ ਬਾਅਦ ਜਨਮ ਅਸ਼ਟਮੀ 'ਤੇ ਹਟਾਇਆ ਨਾਈਟ ਕਰਫਿਊ 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਗ੍ਰਹਿ ਵਿਭਾਗ ਨੇ ਮੰਗਲਵਾਰ ਨੂੰ ਜਨਮ ਅਸ਼ਟਮੀ ਦੇ ਮੱਦੇਨਜ਼ਰ 12 ਅਤੇ 13 ਅਗਸਤ ਦੀ ਦਰਮਿਆਨੀ ਰਾਤ ਨੂੰ ਸੂਬੇ ਭਰ ਵਿੱਚ ਨਾਈਟ ਕਰਫਿਊ ਵਿੱਚ ਢਿੱਲ ਦੇਣ ਦਾ ਫੈਸਲਾ ਕੀਤਾ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਗ੍ਰਹਿ ਵਿਭਾਗ ਨੇ ਮੰਗਲਵਾਰ ਨੂੰ ਜਨਮ ਅਸ਼ਟਮੀ ਦੇ ਮੱਦੇਨਜ਼ਰ 12 ਅਤੇ 13 ਅਗਸਤ ਦੀ ਦਰਮਿਆਨੀ ਰਾਤ ਨੂੰ ਸੂਬੇ ਭਰ ਵਿੱਚ ਨਾਈਟ ਕਰਫਿਊ ਵਿੱਚ ਢਿੱਲ ਦੇਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਅਨੁਸਾਰ ਅੰਸ਼ਕ ਢਿੱਲ ਸਿਰਫ ਇਕ ਰਾਤ ਲਈ ਹੋਵੇਗੀ। ਜਦਕਿ 'ਪੂਰੇ ਸੂਬੇ 'ਚ ਜਲੰਧਰ, ਲੁਧਿਆਣਾ ਅਤੇ ਪਟਿਆਲਾ ਸ਼ਹਿਰਾਂ ਨੂੰ ਛੱਡ ਕੇ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਸੀ ਕੋਵਿਡ ਮਾਮਲਿਆਂ ਦੀ ਗਿਣਤੀ 'ਚ ਵਾਧੇ ਦੇ ਮੱਦੇਨਜ਼ਰ ਇਨ੍ਹਾਂ ਤਿੰਨ ਸ਼ਹਿਰਾਂ 'ਚ ਕਰਫਿਊ ਦਾ ਸਮਾਂ ਰਾਤ 9 ਵਜੇ ਤੋਂ ਕਰ ਦਿੱਤਾ ਗਿਆ ਸੀ। ਕਿਹੜੀਆਂ ਪਰਤਾਂ ਖੋਲ੍ਹਣ ਦੀ ਗੱਲ ਕਰ ਰਹੇ ਬਿਕਰਮ ਮਜੀਠੀਆ, ਜ਼ਹਿਰੀਲੀ ਸ਼ਰਾਬ ਮਾਮਲੇ 'ਚ ਕੌਣ ਹੈ ਅਸਲੀ ਜ਼ਿੰਮੇਵਾਰ? ਬੁਲਾਰੇ ਨੇ ਕਿਹਾ ਕਿ ਜਨਮ ਅਸ਼ਟਮੀ ਦੇ ਕਾਰਨ ਹੁਣ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਸਵੇਰੇ 1 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾਇਆ ਜਾਵੇਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget