ਪੜਚੋਲ ਕਰੋ

ਗੁਰੂ ਨਗਰੀ 'ਚ ਦਿਨੇ ਹੀ ਪੈ ਗਈ ਰਾਤ, ਅਸਾਮਾਨ 'ਚ ਛਾਏ ਕਾਲੇ ਬੱਦਲ

ਮੌਸਮ ਨੇ ਆਪਣਾ ਮਿਜਾਜ਼ ਬਦਲਣਾ ਸ਼ੁਰੂ ਕਰ ਦਿੱਤਾ ਹੈ। ਨਵੰਬਰ ਮਹੀਨੇ ਦੇ ਅੱਧ ਹੁੰਦਿਆਂ ਹੀ ਠੰਢ ਵਧਣ ਲਗ ਪਈ ਹੈ। ਅੰਮ੍ਰਿਤਸਰ ਵਿੱਚ ਅੱਜ ਲੋਕਾਂ ਨੇ ਦੁਪਹਿਰ ਵੇਲੇ ਰਾਤ ਦਾ ਅਹਿਸਾਸ ਕੀਤਾ।

ਅੰਮ੍ਰਿਤਸਰ: ਮੌਸਮ ਨੇ ਆਪਣਾ ਮਿਜਾਜ਼ ਬਦਲਣਾ ਸ਼ੁਰੂ ਕਰ ਦਿੱਤਾ ਹੈ। ਨਵੰਬਰ ਮਹੀਨੇ ਦੇ ਅੱਧ ਹੁੰਦਿਆਂ ਹੀ ਠੰਢ ਵਧਣ ਲਗ ਪਈ ਹੈ। ਅੰਮ੍ਰਿਤਸਰ ਵਿੱਚ ਅੱਜ ਲੋਕਾਂ ਨੇ ਦੁਪਹਿਰ ਵੇਲੇ ਰਾਤ ਦਾ ਅਹਿਸਾਸ ਕੀਤਾ। ਕਾਲੀਆਂ ਘਟਾਵਾਂ ਛਾ ਗਈਆਂ। ਅਜਿਹਾ ਲੱਗ ਰਿਹਾ ਸੀ ਕਿ ਜਿਵੇਂ ਰਾਤ ਦੇ ਸੱਤ ਵੱਜ ਗਏ ਹਨ। ਦੀਵਾਲੀ ਮਗਰੋਂ ਬਦਲਿਆ ਮੌਸਮ, ਬਰਫ਼ਬਾਰੀ ਨਾਲ ਵਧੀ ਠੰਢ ਬਦਲਦੇ ਮੌਸਮ ਕਾਰਨ ਲੋਕ ਦਿਨ ਸਮੇਂ ਹੀ ਆਪਣੇ ਵਾਹਨਾਂ ਦੀਆਂ ਲਾਈਟਾਂ ਜਗਾ ਕੇ ਵਾਹਨ ਚਲਾ ਰਹੇ ਹਨ। ਕਾਲੀਆਂ ਘਟਾਵਾਂ ਛਾਉਣ ਤੋਂ ਬਾਅਦ ਭਾਰੀ ਬਾਰਸ਼ ਹੋਣ ਨਾਲ ਸਰਦੀ ਵੀ ਸ਼ੁਰੂ ਹੋ ਗਈ ਹੈ ਤੇ ਲੋਕ ਘਰਾਂ ਤੋਂ ਬਾਹਰ ਆ ਕੇ ਮੌਸਮ ਦਾ ਅਨੰਦ ਲੈ ਰਹੇ ਹਨ। ਬਿਹਾਰ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ, ਕੱਲ੍ਹ ਸਵੇਰੇ ਚੁੱਕਣਗੇ ਸਹੁੰ ਸਥਾਨਕ ਵਸਨੀਕਾਂ ਦਾ ਕਹਿਣਾ ਹੈ ਕਿ ਮੌਸਮ ਪੂਰੀ ਤਰ੍ਹਾਂ ਬਦਲ ਗਿਆ ਹੈ ਕਿਉਂਕਿ ਕੁਝ ਦਿਨਾਂ ਤੋਂ ਮੌਸਮ ਖੁਸ਼ਕ ਰਹਿਣ ਕਾਰਨ ਲੋਕ ਜ਼ੁਕਾਮ ਨਾਲ ਜੂਝ ਰਹੇ ਸੀ, ਪਰ ਹੁਣ ਮੌਸਮ ਸਾਫ ਹੋ ਜਾਵੇਗਾ ਤੇ ਲੋਕਾਂ ਨੂੰ ਸਰਦੀਆਂ ਦੇ ਕੱਪੜੇ ਪਹਿਨਣੇ ਸ਼ੁਰੂ ਕਰ ਦੇਣਾ ਚਾਹੀਦਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Toll Tax Rate : ਪੰਜਾਬ 'ਚ ਕੱਲ੍ਹ ਤੋਂ ਸਫ਼ਰ ਹੋਵੇਗਾ ਮਹਿੰਗਾ , 1 ਅਪ੍ਰੈਲ ਤੋਂ 10% ਵੱਧਣਗੇ ਟੋਲ ਟੈਕਸ ਦੇ ਰੇਟ ! ਲਾਡੋਵਾਲ ਪਲਾਜ਼ਾ 'ਤੇ ਵੀ ਜੇਬ ਹੋਵੇਗੀ ਢਿੱਲੀ 
Punjab Toll Tax Rate : ਪੰਜਾਬ 'ਚ ਕੱਲ੍ਹ ਤੋਂ ਸਫ਼ਰ ਹੋਵੇਗਾ ਮਹਿੰਗਾ , 1 ਅਪ੍ਰੈਲ ਤੋਂ 10% ਵੱਧਣਗੇ ਟੋਲ ਟੈਕਸ ਦੇ ਰੇਟ ! ਲਾਡੋਵਾਲ ਪਲਾਜ਼ਾ 'ਤੇ ਵੀ ਜੇਬ ਹੋਵੇਗੀ ਢਿੱਲੀ 
AAP ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ 7 ਹੋਰ ਬਰੀ, ਜਲਦ ਆਉਣਗੇ ਜੇਲ੍ਹ ਤੋਂ ਬਾਹਰ, ਜਾਣੋ ਪੂਰਾ ਮਾਮਲਾ
AAP ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ 7 ਹੋਰ ਬਰੀ, ਜਲਦ ਆਉਣਗੇ ਜੇਲ੍ਹ ਤੋਂ ਬਾਹਰ, ਜਾਣੋ ਪੂਰਾ ਮਾਮਲਾ
Sidhu Moosewala ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਪਿਤਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ,ਜਾਣੋ ਪੂਰਾ ਮਾਮਲਾ 
Sidhu Moosewala ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਪਿਤਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ,ਜਾਣੋ ਪੂਰਾ ਮਾਮਲਾ 
Punjab News: ਪੰਜਾਬ ਪੁਲਿਸ ਵੱਲੋਂ ਕਾਂਗਰਸ ਆਗੂ ਦੇ ਬੇਟੇ ਦੀ ਖੁਦਕੁਸ਼ੀ ਮਾਮਲੇ 'ਚ ਵੱਡਾ ਐਕਸ਼ਨ, 3 ਬਿਲਡਰਾਂ ਖ਼ਿਲਾਫ਼ LOC ਜਾਰੀ; ਮੋਬਾਇਲ ਬੰਦ ਕਰ ਹੋਏ...
ਪੰਜਾਬ ਪੁਲਿਸ ਵੱਲੋਂ ਕਾਂਗਰਸ ਆਗੂ ਦੇ ਬੇਟੇ ਦੀ ਖੁਦਕੁਸ਼ੀ ਮਾਮਲੇ 'ਚ ਵੱਡਾ ਐਕਸ਼ਨ, 3 ਬਿਲਡਰਾਂ ਖ਼ਿਲਾਫ਼ LOC ਜਾਰੀ; ਮੋਬਾਇਲ ਬੰਦ ਕਰ ਹੋਏ...

ਵੀਡੀਓਜ਼

ਸਕੂਲਾਂ ‘ਚ ਬਿਜ਼ਨਸ ਕਲਾਸ! ਹਰਜੋਤ ਬੈਂਸ ਨੇ ਦਿੱਤੀ ਵੱਡੀ ਜਾਣਕਾਰੀ
ਵਿਦਿਆ ਦੀ ਚੋਰੀ ਤੋਂ ਵੱਡਾ ਕੋਈ ਜੁਰਮ ਨਹੀਂ — CM ਮਾਨ ਦਾ ਵੱਡਾ ਬਿਆਨ
ਬੱਚਿਆਂ ਨੂੰ ਬਿਜ਼ਨਸ ਲਈ ਪੈਸੇ ਦੇਵਾਂਗੇ! — CM ਮਾਨ ਦਾ ਵੱਡਾ ਐਲਾਨ
ਪਜਾਬ ਦੇ ਸਕੂਲਾਂ ‘ਚ ਸਭ ਤੋਂ ਤੇਜ਼ ਇੰਟਰਨੈੱਟ! — CM ਮਾਨ ਦਾ ਵੱਡਾ ਦਾਅਵਾ
CM ਮਾਨ ਨੇ ਕਿਸਾਨਾਂ ਲਈ ਕਹਿ ਦਿੱਤੀ ਵੱਡੀ ਗੱਲ! ਸਿਆਸਤ ਗਰਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab School Timings: ਪੰਜਾਬ ਦੇ ਸਕੂਲਾਂ ਦਾ 1 ਅਪ੍ਰੈਲ ਤੋਂ ਬਦਲੇਗਾ ਸਮਾਂ, ਜਾਣੋ ਕੀ ਹੋਏਗੀ ਨਵੀਂ ਟਾਈਮਿੰਗ ?
ਪੰਜਾਬ ਦੇ ਸਕੂਲਾਂ ਦਾ 1 ਅਪ੍ਰੈਲ ਤੋਂ ਬਦਲੇਗਾ ਸਮਾਂ, ਜਾਣੋ ਕੀ ਹੋਏਗੀ ਨਵੀਂ ਟਾਈਮਿੰਗ ?
Congress Party: ਸਿਆਸੀ ਜਗਤ 'ਚ ਹਲਚਲ ਤੇਜ਼, ਕਾਂਗਰਸ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ; ਚੋਣਾਂ ਤੋਂ ਪਹਿਲਾਂ ਅਸਤੀਫਾ਼ ਦੇ ਇਸ ਪਾਰਟੀ ਨੂੰ ਦਿੱਤਾ ਵੱਡਾ ਝਟਕਾ... 
ਸਿਆਸੀ ਜਗਤ 'ਚ ਹਲਚਲ ਤੇਜ਼, ਕਾਂਗਰਸ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ; ਚੋਣਾਂ ਤੋਂ ਪਹਿਲਾਂ ਅਸਤੀਫਾ਼ ਦੇ ਇਸ ਪਾਰਟੀ ਨੂੰ ਦਿੱਤਾ ਵੱਡਾ ਝਟਕਾ... 
8 ਸਾਲ ਦੇ ਬੱਚੇ ਨਾਲ ਦਰਿੰਦਗੀ ਦੀਆਂ ਹੱਦਾਂ ਕੀਤੀਆਂ ਪਾਰ, ਮਾਸੂਮ ਦੀ ਹਾਲਤ ਵਿਗੜੀ ਤਾਂ ਖੁੱਲ੍ਹਿਆ ਰਾਜ
8 ਸਾਲ ਦੇ ਬੱਚੇ ਨਾਲ ਦਰਿੰਦਗੀ ਦੀਆਂ ਹੱਦਾਂ ਕੀਤੀਆਂ ਪਾਰ, ਮਾਸੂਮ ਦੀ ਹਾਲਤ ਵਿਗੜੀ ਤਾਂ ਖੁੱਲ੍ਹਿਆ ਰਾਜ
Amritsar ਹਵਾਈ ਅੱਡੇ 'ਤੇ ਜਾਣ ਵਾਲਿਆਂ ਲਈ ਵੱਡੀ ਖਬਰ! ਹੁਣ 6 ਮਹੀਨੇ ਲਈ...; ਜਾਣ ਲਓ ਨਵਾਂ ਸਮਾਂ
Amritsar ਹਵਾਈ ਅੱਡੇ 'ਤੇ ਜਾਣ ਵਾਲਿਆਂ ਲਈ ਵੱਡੀ ਖਬਰ! ਹੁਣ 6 ਮਹੀਨੇ ਲਈ...; ਜਾਣ ਲਓ ਨਵਾਂ ਸਮਾਂ
ਪੈਟਰੋਲ-ਡੀਜ਼ਲ ਦੀਆਂ ਘੱਟ ਹੋਈਆਂ ਕੀਮਤਾਂ? ਐਕਸਾਈਜ਼ ਡਿਊਟੀ ਦਾ ਕੀ ਹੋਇਆ ਅਸਰ
ਪੈਟਰੋਲ-ਡੀਜ਼ਲ ਦੀਆਂ ਘੱਟ ਹੋਈਆਂ ਕੀਮਤਾਂ? ਐਕਸਾਈਜ਼ ਡਿਊਟੀ ਦਾ ਕੀ ਹੋਇਆ ਅਸਰ
ਪੰਜਾਬ ਦੇ 10 ਜ਼ਿਲ੍ਹਿਆਂ 'ਚ ਹਨੇਰੀ ਅਤੇ ਬਾਕੀਆਂ 'ਚ ਮੀਂਹ ਪੈਣ ਦੀ ਸੰਭਾਵਨਾ; ਅਲਰਟ ਜਾਰੀ
ਪੰਜਾਬ ਦੇ 10 ਜ਼ਿਲ੍ਹਿਆਂ 'ਚ ਹਨੇਰੀ ਅਤੇ ਬਾਕੀਆਂ 'ਚ ਮੀਂਹ ਪੈਣ ਦੀ ਸੰਭਾਵਨਾ; ਅਲਰਟ ਜਾਰੀ
ਕਰੋੜਾਂ ਦੀ ਠੱਗੀ ਦੇ ਮਾਮਲੇ 'ਚ AAP ਆਗੂ ਗ੍ਰਿਫਤਾਰ, ਪਤਨੀ 'ਤੇ ਵੀ ਕੇਸ ਦਰਜ; ਮੱਚਿਆ ਹੜਕੰਪ
ਕਰੋੜਾਂ ਦੀ ਠੱਗੀ ਦੇ ਮਾਮਲੇ 'ਚ AAP ਆਗੂ ਗ੍ਰਿਫਤਾਰ, ਪਤਨੀ 'ਤੇ ਵੀ ਕੇਸ ਦਰਜ; ਮੱਚਿਆ ਹੜਕੰਪ
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
Embed widget