ਅੰਮ੍ਰਿਤਸਰ: ਬਾਬਾ ਬਕਾਲਾ ਵਿਖੇ ਸਥਿਤ ਨਿਹੰਗ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ ਦੋ ਨਿਹੰਗ ਜਥੇਬੰਦੀਆਂ ਦਰਮਿਆਨ ਬੀਤੀ ਰਾਤ ਖੂਨੀ ਝੜਪ ਹੋ ਗਈ। ਇਸ ਦੌਰਾਨ ਇੱਕ ਨਿਹੰਗ ਦੀ ਮੌਤ ਦੀ ਖ਼ਬਰ ਹੈ ਜਦਕਿ ਹੋਰ ਕਈ ਜ਼ਖਮੀ ਹੋਏ ਹਨ।
ਦੱਸਿਆ ਜਾ ਰਿਹਾ ਹੈ ਕਿ ਡੇਰੇ 'ਤੇ ਇੱਕ ਹੋਰ ਨਿਹੰਗ ਆਗੂ ਰਣਜੀਤ ਸਿੰਘ ਰਣੀਆ ਵੱਲੋਂ ਸਮਰਥਕਾਂ ਸਮੇਤ ਡੇਰੇ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਹਮਲਾ ਕੀਤਾ ਗਿਆ।
ਸਿੱਖ ਕਤਲੇਆਮ ਦੇ ਦੋਸ਼ੀ ਲੀਡਰ ਦੀ ਕੋਰੋਨਾ ਵਾਇਰਸ ਨਾਲ ਮੌਤ
ਦੋਵਾਂ ਧਿਰਾਂ ਵੱਲੋਂ ਗੋਲੀ ਚਲਾਈ ਗਈ। ਇਸ 'ਤੇ ਜਵਾਬੀ ਕਾਰਵਾਈ ਦੌਰਾਨ ਤਿੰਨ ਨਿਹੰਗ ਸਿੰਘ ਜ਼ਖਮੀ ਹੋ ਗਏ। ਪੁਲਿਸ ਵੱਲੋਂ ਨਿਹੰਗ ਰਣਜੀਤ ਸਿੰਘ ਰਣੀਆ ਤੇ ਉਸ ਦੇ ਹੋਰਨਾਂ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜ਼ਖਮੀਆਂ ਨੂੰ ਪਹਿਲਾਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਤੇ ਫਿਰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ।
ਵੱਡੀ ਖ਼ਬਰ: ਅਮਰੀਕਾ ‘ਚ ਦੋ ਜਹਾਜ਼ਾਂ ਦੀ ਭਿਆਨਕ ਟੱਕਰ, ਕਈ ਲੋਕਾਂ ਦੀ ਮੌਤ ਦਾ ਖ਼ਦਸ਼ਾ
ਨਿਹੰਗ ਮੁਖੀ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ ਹਮਲਾ, ਖੂਨੀ ਝੜਪ 'ਚ ਇੱਕ ਮੌਤ, ਕਈ ਜ਼ਖਮੀ
ਏਬੀਪੀ ਸਾਂਝਾ
Updated at:
06 Jul 2020 11:52 AM (IST)
ਬਾਬਾ ਬਕਾਲਾ ਵਿਖੇ ਸਥਿਤ ਨਿਹੰਗ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ ਦੋ ਨਿਹੰਗ ਜਥੇਬੰਦੀਆਂ ਦਰਮਿਆਨ ਬੀਤੀ ਰਾਤ ਖੂਨੀ ਝੜਪ ਹੋ ਗਈ। ਇਸ ਦੌਰਾਨ ਇੱਕ ਨਿਹੰਗ ਦੀ ਮੌਤ ਦੀ ਖ਼ਬਰ ਹੈ ਜਦਕਿ ਹੋਰ ਕਈ ਜ਼ਖਮੀ ਹੋਏ ਹਨ।
- - - - - - - - - Advertisement - - - - - - - - -