ਪੜਚੋਲ ਕਰੋ

ਚੰਡੀਗੜ੍ਹ 'ਚ ਕੋਰੋਨਾ ਦੇ 9 ਨਵੇਂ ਕੇਸ, ਹਫਤੇ ‘ਚ ਹੀ 56 ਤੋਂ 111 ਤੱਕ ਵਧੀ ਮਰੀਜ਼ਾਂ ਦੀ ਗਿਣਤੀ

ਅੱਜ ਚੰਡੀਗੜ੍ਹ ਤੋਂ ਕੋਰੋਨਾਵਾਇਰਸ ਦੇ 9 ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ ‘ਚੋਂ 7 ਕੇਸ ਬਾਪੂ ਧਾਮ ਕਲੋਨੀ ਤੋਂ ਸਾਹਮਣੇ ਆਏ ਹਨ, ਜਿਸ ਨਾਲ ਇਹ ਇਲਾਕਾ ਹੌਟ ਸਪੋਟ ਬਣ ਗਿਆ ਹੈ। ਇੱਕ ਵਿਅਕਤੀ ਸੈਕਟਰ 30 ਬੀ ਤੇ ਇੱਕ ਧਨਾਸ ਤੋਂ ਪੌਜ਼ੇਟਿਵ ਪਾਏ ਗਏ ਹਨ। ਇਨ੍ਹਾਂ ਨਵੇਂ ਮਾਮਲਿਆਂ ਨਾਲ ਸ਼ਹਿਰ ‘ਚ ਮਰੀਜ਼ਾਂ ਦੀ ਕੁੱਲ ਗਿਣਤੀ 111 ਹੋ ਗਈ ਹੈ।

ਚੰਡੀਗੜ੍ਹ: ਅੱਜ ਚੰਡੀਗੜ੍ਹ ਤੋਂ ਕੋਰੋਨਾਵਾਇਰਸ ਦੇ 9 ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ ‘ਚੋਂ 7 ਕੇਸ ਬਾਪੂ ਧਾਮ ਕਲੋਨੀ ਤੋਂ ਸਾਹਮਣੇ ਆਏ ਹਨ, ਜਿਸ ਨਾਲ ਇਹ ਇਲਾਕਾ ਹੌਟ ਸਪੋਟ ਬਣ ਗਿਆ ਹੈ। ਇੱਕ ਵਿਅਕਤੀ ਸੈਕਟਰ 30 ਬੀ ਤੇ ਇੱਕ ਧਨਾਸ ਤੋਂ ਪੌਜ਼ੇਟਿਵ ਪਾਏ ਗਏ ਹਨ। ਇਨ੍ਹਾਂ ਨਵੇਂ ਮਾਮਲਿਆਂ ਨਾਲ ਸ਼ਹਿਰ ‘ਚ ਮਰੀਜ਼ਾਂ ਦੀ ਕੁੱਲ ਗਿਣਤੀ 111 ਹੋ ਗਈ ਹੈ। ਅਜੇ ਕੱਲ੍ਹ ਹੀ ਸ਼ਹਿਰ ‘ਚ ਥੋੜੀ ਢਿੱਲ ਦਿੱਤੀ ਹੈ ਤੇ ਅੱਜ ਕੋਰੋਨਾ ਕੇਸ 100 ਤੋਂ ਪਾਰ ਹੋ ਗਏ ਹਨ। ਚੰਡੀਗੜ੍ਹ ‘ਚ ਪਹਿਲਾ ਕੇਸ 47 ਦਿਨ ਪਹਿਲਾਂ 18 ਮਾਰਚ ਨੂੰ ਸਾਹਮਣੇ ਆਇਆ ਸੀ। ਇਸ ਤੋਂ ਪਹਿਲਾਂ ਬਾਪੂ ਧਾਮ ਕਲੋਨੀ ‘ਚ ਸ਼ਨੀਵਾਰ ਨੂੰ ਪੰਜ ਕੇਸ ਸਾਹਮਣੇ ਆਏ ਸੀ ਜਿਨ੍ਹਾਂ ‘ਚ ਇੱਕ 17 ਸਾਲਾ ਲੜਕਾ, 43 ਸਾਲਾ ਵਿਅਕਤੀ, 15 ਸਾਲਾ ਲੜਕਾ, 23 ਸਾਲਾ ਨੌਜਵਾਨ ਤੇ ਇੱਕ 13 ਸਾਲ ਦੀ ਲੜਕੀ ਮੌਜੂਦ ਹੈ। ਅਧਿਕਾਰੀਆਂ ਮੁਤਾਬਕ ਹੁਣ ਤੱਕ ਸ਼ਹਿਰ ‘ਚ ਕੋਰੋਨਾ ਦੇ 21 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਡਿਸਚਾਰਜ ਕਰ ਦਿੱਤਾ ਗਿਆ ਹੈ, ਜਦਕਿ ਇੱਕ ਦੀ ਮੌਤ ਹੋ ਚੁੱਕੀ ਹੈ। ਲੌਕਡਾਊਨ ਦੇ 8ਵੇਂ ਹਫਤੇ ਕੋਰੋਨਾ ਕੇਸਾਂ ‘ਚ ਇੱਕ ਦਮ ਉਛਾਲ ਦੇਖਿਆ ਗਿਆ ਹੈ। 28 ਅਪ੍ਰੈਲ ਨੂੰ ਇੱਥੇ 56 ਮਾਮਲੇ ਸਨ ਤੇ ਅੱਜ 5 ਮਈ ਨੂੰ ਇਹ ਮਾਮਲੇ ਵੱਧ ਕੇ 111 ਹੋ ਗਏ ਹਨ।  
ਇਹ ਵੀ ਪੜ੍ਹੋ :
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ

ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਜੂਨ 2026

RCB vs GT IPL 2026 Final : RCB ਨੇ ਜਿੱਤਿਆ ਟਾਸ, ਗੁਜਰਾਤ ਪਹਿਲਾਂ ਕਰੇਗੀ ਬੱਲੇਬਾਜ਼ੀ , ਕੌਣ ਜਿੱਤੇਗਾ 19ਵੇਂ ਸੀਜ਼ਨ ਦਾ ਖਿਤਾਬ ?

Sangrur News :  ਬੇਰੁਜ਼ਗਾਰ ਸਾਂਝਾ ਮੋਰਚਾ ਲਗਾਵੇਗਾ CM ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ
Sangrur News :  ਬੇਰੁਜ਼ਗਾਰ ਸਾਂਝਾ ਮੋਰਚਾ ਲਗਾਵੇਗਾ CM ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ "ਬੇਰੁਜ਼ਗਾਰਾਂ ਦੀ ਸੱਥ"    
Uttarakhand 'ਚ ਵਿਗੜਿਆ ਮੌਸਮ, ਕੇਦਾਰਨਾਥ ਵਿੱਚ 3 ਸ਼ਰਧਾਲੂਆਂ ਦੀ ਮੌਤ; ਚਾਰਧਾਮ ਯਾਤਰਾ ਰੋਕੀ ਗਈ

Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ

Embed widget