ਪੜਚੋਲ ਕਰੋ

Nirbhaya Case: ਦੋਸ਼ੀਆਂ ਦੀ ਫਾਂਸੀ ਟਲਣ ਤੋਂ ਦੁਖੀ ਨਿਰਭਿਯਾ ਦੀ ਮਾਂ, ਜਾਣੋ ਕੀ ਕਿਹਾ

ਨਿਰਭਿਯਾ ਦੀ ਮਾਂ ਇੱਕ ਵਾਰ ਫਿਰ ਨਿਰਭਯਾ ਕੇਸ 'ਚ ਦੋਸ਼ੀਆਂ ਨੂੰ ਫਾਂਸੀ ਤੋਂ ਬਾਅਦ ਭਾਵੁਕ ਲੱਗ ਰਹੀ ਸੀ। ਉਨ੍ਹਾਂ ਕਿਹਾ ਕਿ ਇੰਜ ਲੱਗ ਰਿਹਾ ਹੈ ਕਿ ਦੋਸ਼ੀਆਂ ਨਾਲ ਪੂਰਾ ਸਿਸਟਮ ਹੈ।

ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਨੇ ਨਿਰਭਿਯਾ ਕੇਸ 'ਚ ਚਾਰਾਂ ਦੋਸ਼ੀਆਂ ਦੀ ਫਾਸੀ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ। ਚਾਰਾਂ ਦੋਸ਼ੀਆਂ ਨੂੰ ਸਵੇਰੇ ਛੇ ਵਜੇ ਫਾਂਸੀ ਦਿੱਤੀ ਜਾਣੀ ਸੀ। ਵਧੀਕ ਸੈਸ਼ਨ ਜੱਜ ਧਰਮਿੰਦਰ ਰਾਣਾ ਨੇ ਕਿਹਾ ਕਿ ਅਜਿਹੇ ਕੇਸ 'ਚ ਜਦੋਂ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਰਹਿਮ ਦੀ ਅਪੀਲ ਪੈਂਡਿੰਗ ਹੈ, ਤਾਂ ਮੌਤ ਦੀ ਸਜ਼ਾ ਸੁਣਾਈ ਨਹੀਂ ਜਾ ਸਕਦੀ। ਦਰਅਸਲ ਚਾਰਾਂ ਦੋਸ਼ੀਆਂ ਚੋਂ ਪਵਨ ਗੁਪਤਾ ਨੇ ਅੱਜ ਰਾਸ਼ਟਰਪਤੀ ਦੇ ਸਾਹਮਣੇ ਰਹਿਮ ਦੀ ਅਪੀਲ ਕੀਤੀ ਹੈ। ਨਿਰਭਿਯਾ ਦੀ ਮਾਂ ਆਸ਼ਾ ਦੇਵੀ ਨੇ ਦੋਸ਼ੀਆਂ ਨੂੰ ਫਾਂਸੀ ਤੋਂ ਬਾਅਦ ਨਾਰਾਜ਼ਗੀ ਜ਼ਾਹਰ ਕੀਤੀ। ਉਸਨੇ ਕਿਹਾ, “ਦੋਸ਼ੀ ਜੋ ਵੀ ਚਾਹੇ, ਉਹੀ ਹੁੰਦਾ ਹੈ। ਅਦਾਲਤ ਦੋਸ਼ੀਆਂ ਨੂੰ ਫਾਂਸੀ ਦੇਣ ਦੇ ਆਪਣੇ ਹੁਕਮ ਨੂੰ ਲਾਗੂ ਕਰਨ 'ਚ ਇੰਨਾ ਸਮਾਂ ਕਿਉਂ ਲੈ ਰਹੀ ਹੈ? ਮੌਤ ਦੀ ਸਜ਼ਾ ਨੂੰ ਵਾਰ-ਵਾਰ ਮੁਲਤਵੀ ਕਰਨਾ ਸਾਡੇ ਸਿਸਟਮ ਦੀ ਅਸਫਲਤਾ ਨੂੰ ਦਰਸਾਉਂਦਾ ਹੈਸਾਰਾ ਸਿਸਟਮ ਅਪਰਾਧੀਆਂ ਦਾ ਸਮਰਥਨ ਕਰਦਾ ਹੈ. ਮੈਂ ਹਾਰ ਨਹੀਂ ਮੰਨੀ।" ਇਸ ਦੇ ਨਾਲ ਹੀ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕਿਹਾ ਕਿ ਅੱਜ ਇਸ ਦੇਸ਼ ਦੇ ਕਾਨੂੰਨਾਂ ਨੇ ਮੁੜ ਇਨਸਾਫ ਨੂੰ ਮਾਤ ਦਿੱਤੀ ...! ਦੋਸ਼ੀ ਦੇ ਵਕੀਲ ਏਪੀ ਸਿੰਘ ਨੇ ਕੀ ਕਿਹਾ? ਦਿੱਲੀ ਦੀ ਸਪੈਸ਼ਲ ਅਦਾਲਤ ਨੇ ਅਗਲੇ ਹੁਕਮਾਂ ਤੱਕ ਫਾਂਸੀ ‘ਤੇ ਰੋਕ ਲਗਾ ਦਿੱਤੀ ਹੈ। ਦੋਸ਼ੀਆਂ ਨੂੰ 3 ਮਾਰਚ ਦੀ ਸਵੇਰ ਨੂੰ ਛੇ ਵਜੇ ਫਾਂਸੀ ਨਹੀਂ ਦਿੱਤੀ ਜਾਏਗੀ। ਅਸੀਂ ਅਦਾਲਤ 'ਚ ਦਸਤਾਵੇਜ਼ ਪੇਸ਼ ਕੀਤੇ ਅਤੇ ਇਸ ਦੇ ਅਧਾਰ 'ਤੇ ਚਾਰ ਦੋਸ਼ੀਆਂ ਨੂੰ ਫਾਂਸੀ 'ਤੇ ਪਾਬੰਦੀ ਲਗਾਈ ਗਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ

ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ

ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ

ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...

ABP Premium

ਵੀਡੀਓਜ਼

Khanauri Morcha 'ਤੇ ਐਕਸ਼ਨ ਸਮੇਂ ਪੁਲਿਸ ਨੇ ਕੀਤੀ ਬੇਅਦਬੀ? ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਮਾਮਲਾਖਨੌਰੀ ਬਾਰਡਰ 'ਤੇ ਅਖੰਡ ਜਾਪ ਦੀ ਬੇਅਦਬੀ ? ਗ੍ਰੰਥੀ ਬੀਬੀ ਨੇ ਦੱਸੀ ਅੱਖੀਂ ਦੇਖੀ ਹਕੀਕਤਸਾਬਕਾ ਜਥੇਦਾਰਾਂ ਨੂੰ ਮਿਲੇਗਾ ਸੇਵਾ ਮੁਕਤੀ ਸਨਮਾਨ! SGPC ਦਾ ਵੱਡਾ ਫੈਸਲਾ !|Farmer Protest| ਅਖੰਡ ਜਾਪ ਦੀ ਬੇਅਦਬੀ 'ਤੇ ਭੜਕੇ SGPC ਮੈਂਬਰ ! ਕਿਸਾਨਾਂ ਨੂੰ ਦੱਸਿਆ ਅਸਲ ਦੋਸ਼ੀ| Abp Sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਦੇਸ਼ ਦੀ 'ਅਰਥਵਿਵਸਥਾ' ਚਲਾਉਣ ਵਾਲੇ ਸ਼ਰਾਬੀਆਂ ਲਈ ਵੱਡਾ ਤੋਹਫ਼ਾ ! 1 ਬੋਤਲ ਨਾਲ 1 ਮੁਫ਼ਤ, ਪਿਆਕੜਾਂ ਨੇ ਡੱਬੇ ਖ਼ਰੀਦ ਕੇ ਲਿਆਂਦੀ ਝੜੀ

ਛੋਟੇ ਕੱਪੜੇ ਪਾਉਣ ਨਾਲ ਸੱਪ ਅਤੇ ਬਿੱਛੂ...9 ਸਾਲ ਦੀ ਬੱਚੀ ਦੇ Science Project ਨੇ ਖੜ੍ਹਾ ਕਰ’ਤਾ ਹੰਗਾਮਾ, ਸਾਰੇ ਪਾਸੇ ਹੋ ਰਹੀ ਨਿੰਦਾ, ਪੜ੍ਹੋ ਪੂਰਾ ਮਾਮਲਾ

32 ਲੱਖ ਮੁਸਲਮਾਨਾਂ ਨੂੰ ਈਦ ਦੇ ਮੌਕੇ ‘ਤੇ ਭਾਜਪਾ ਦਾ ਤੋਹਫਾ, ਕੀਤਾ ਵੱਡਾ ਐਲਾਨ

ਪੰਜਾਬੀ ਨੌਜਵਾਨਾਂ ਦਾ ਕੁੱਲੂ 'ਚ ਨਵਾਂ ਕਾਂਡ ! ਅੱਧੀ ਰਾਤ ਨੂੰ ਖਾਣਾ ਨਾ ਮਿਲਣ ਕਰਕੇ ਹੋਟਲ ਮਾਲਕ ਦੀ ਕੀਤੀ ਕੁੱਟਮਾਰ, ਹਿਮਾਚਲ ਪੁਲਿਸ ਨੇ ਕੀਤੇ ਗ੍ਰਿਫ਼ਤਾਰ

Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.