ਪੜਚੋਲ ਕਰੋ

ਨਿਰਭਿਆ ਮਾਮਲੇ ‘ਚ ਫਿਰ ਆਇਆ ਵੱਡਾ ਮੋੜ, ਕੀ ਫਿਰ ਟਲੇਗੀ ਦੋਸ਼ੀਆਂ ਦੀ ਫਾਂਸੀ?

ਫਾਂਸੀ ਤੋਂ ਬਚਣ ਲਈ ਨਿਰਭਿਆ ਦੇ ਦੋਸ਼ੀ ਹਰ ਦਾਅ-ਪੇਚ ਲੜਾ ਰਹੇ ਹਨ। ਹੁਣ ਚਾਰਾਂ ਦੋਸ਼ੀਆਂ ਨੇ ਦਿੱਲੀ ਦੀ ਹੇਠਲੀ ਅਦਾਲਤ ਪਹੁੰਚ ਕੇ ਡੇਥ ਵਾਰੰਟ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇਨ੍ਹਾਂ ਦਾ ਕਹਿਣਾ ਹੈ ਕਿ ਕਈ ਥਾਂਵਾਂ ‘ਤੇ ਉਨ੍ਹਾਂ ਦੇ ਮਾਮਲੇ ਪੈਂਡਿੰਗ ਹਨ।

ਨਵੀਂ ਦਿੱਲੀ: ਫਾਂਸੀ ਤੋਂ ਬਚਣ ਲਈ ਨਿਰਭਿਆ ਦੇ ਦੋਸ਼ੀ ਹਰ ਦਾਅ-ਪੇਚ ਲੜਾ ਰਹੇ ਹਨ। ਹੁਣ ਚਾਰਾਂ ਦੋਸ਼ੀਆਂ ਨੇ ਦਿੱਲੀ ਦੀ ਹੇਠਲੀ ਅਦਾਲਤ ਪਹੁੰਚ ਕੇ ਡੇਥ ਵਾਰੰਟ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇਨ੍ਹਾਂ ਦਾ ਕਹਿਣਾ ਹੈ ਕਿ ਕਈ ਥਾਂਵਾਂ ‘ਤੇ ਉਨ੍ਹਾਂ ਦੇ ਮਾਮਲੇ ਪੈਂਡਿੰਗ ਹਨ। ਦੋਸ਼ੀ ਮੁਕੇਸ਼ ਦੇ ਵਕੀਲ ਨੇ ਹਾਈਕੋਰਟ ਦਾ ਰੁਖ ਕਰਦਿਆਂ ਪਟੀਸ਼ਨ ‘ਚ ਕਿਹਾ ਹੈ ਕਿ 16 ਦਸੰਬਰ ਘਟਨਾ ਵਾਲੀ ਥਾਂ ‘ਤੇ ਉਹ ਮੌਜੂਦ ਹੀ ਨਹੀਂ ਸੀ। ਦੋਸ਼ੀ ਪਵਨ ਦੇ ਵਕੀਲ ਨੇ ਇਹ ਦਾਅਵਾ ਕੀਤਾ ਹੈ ਕਿ ਅਪਰਾਧ ਮੌਕੇ ਉਹ ਨਾਬਾਲਿਗ ਸੀ। ਇਸ ਲਈ ਉਸ ਦੀ ਮੌਤ ਦੀ ਸਜ਼ਾ ਨੂੰ ਉਮਰਕੈਦ ‘ਚ ਤਬਦੀਲ ਕੀਤਾ ਜਾਵੇ। ਦੋਸ਼ੀ ਅਕਸ਼ੈ ਨੇ ਰਾਸ਼ਟਰਪਤੀ ਨੂੰ ਦੁਬਾਰਾ ਰਹਿਮ ਪਟੀਸ਼ਨ ਭੇਜੀ ਹੈ। ਇਸ ਵਾਰ ਉਸ ਨੇ ਇਹ ਕਹਿੰਦੇ ਹੋਏ ਫਾਇਲ ਕੀਤਾ ਕਿ ਪਿਛਲੇ ਵਾਲੇ ‘ਚ ਕਈ ਖਾਮੀਆਂ ਰਹਿ ਗਈਆਂ ਸੀ। ਚਾਰਾਂ ਦੋਸ਼ੀਆਂ ‘ਚੋਂ ਤਿੰਨ ਨੇ ਮਿਲ ਕੇ ਇੰਟਰਨੈਸ਼ਨਲ ਕੋਰਟ ‘ਚ ਇਹ ਮਾਮਲਾ ਚੁਕਿਆ ਹੈ। ਨਿਰਭਿਆ ਦੇ ਦੋਸ਼ੀਆਂ ਨੂੰ 20 ਮਾਰਚ ਨੂੰ ਸਵੇਰੇ 5.30 ਵਜੇ ਫਾਂਸੀ ਹੋਵੇਗੀ। ਇਸ ਤੋਂ ਪਹਿਲਾਂ ਕੋਰਟ ਤਿੰਨ ਵਾਰੀ ਇਨ੍ਹਾਂ ਦੇ ਡੈਥ ਵਾਰੰਟ ਜਾਰੀ ਕਰ ਚੁੱਕੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਇੱਕ ਵਾਰ ਫਿਰ ਕਨੂੰਨੀ ਦਾਅ-ਪੇਚਾਂ ਨਾਲ ਦੋਸ਼ੀ ਆਪਣੀ ਫਾਂਸੀ ਟਾਲਣ ‘ਚ ਕਾਮਯਾਬ ਰਹਿੰਦੇ ਹਨ ਜਾਂ ਫਿਰ ਇਸ ਵਾਰ ਨਿਰਭਿਆ ਨੂੰ ਇਨਸਾਫ ਮਿਲ ਜਾਵੇਗਾ।

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget