ਪੜਚੋਲ ਕਰੋ

ਨਿਰਭਯਾ ਮਾਮਲੇ ਦੇ ਦੋਸ਼ੀ ਵਿਨੈ ਨੇ ਪਿਨ ਨਿਗਲਣ ਤੇ ਮੂੰਹ 'ਚੋਂ ਲਹੂ ਆਉਣ ਦਾ ਕੀਤਾ ਦਾਅਵਾ, ਸੱਚ ਆਇਆ ਸਾਹਮਣੇ

ਫਾਂਸੀ ਦੀ ਨਜ਼ਦੀਕ ਆ ਰਹੀ ਤਰੀਕ ਨੇ ਨਿਰਭਯਾ ਦੇ ਦੋਸ਼ੀਆਂ ਨੂੰ ਹਰ ਦਿਨ ਪੈਂਤੜੇਬਾਜ਼ੀ ਕਰਨ ਲਈ ਮਜਬੂਰ ਕੀਤਾ ਹੋਇਆ ਹੈ। ਦੋਸ਼ੀ ਵਿਨੈ ਫਾਂਸੀ ਨੂੰ ਟਾਲਣ ਲਈ ਪੂਰੀ ਵਾਹ ਲਗਾ ਰਿਹਾ ਹੈ। ਹੁਣ ਉਸ ਨੇ ਇੱਕ ਝੂਠ ਦਾ ਸਹਾਰਾ ਲਿਆ ਹੈ। ਵਿਨੈ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਸ ਨੇ ਪਿਨ ਨਿਗਲ ਲਈ ਹੈ ਤੇ ਉਸਦੇ ਮੂੰਹ 'ਚੋਂ ਖੂਨ ਨਿਕਲ ਰਿਹਾ ਹੈ।

ਨਵੀਂ ਦਿੱਲੀ: ਫਾਂਸੀ ਦੀ ਨਜ਼ਦੀਕ ਆ ਰਹੀ ਤਰੀਕ ਨੇ ਨਿਰਭਯਾ ਦੇ ਦੋਸ਼ੀਆਂ ਨੂੰ ਹਰ ਦਿਨ ਪੈਂਤੜੇਬਾਜ਼ੀ ਕਰਨ ਲਈ ਮਜਬੂਰ ਕੀਤਾ ਹੋਇਆ ਹੈ। ਦੋਸ਼ੀ ਵਿਨੈ ਫਾਂਸੀ ਨੂੰ ਟਾਲਣ ਲਈ ਪੂਰੀ ਵਾਹ ਲਗਾ ਰਿਹਾ ਹੈ। ਹੁਣ ਉਸ ਨੇ ਇੱਕ ਝੂਠ ਦਾ ਸਹਾਰਾ ਲਿਆ ਹੈ। ਵਿਨੈ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਸ ਨੇ ਪਿਨ ਨਿਗਲ ਲਈ ਹੈ ਤੇ ਉਸਦੇ ਮੂੰਹ 'ਚੋਂ ਖੂਨ ਨਿਕਲ ਰਿਹਾ ਹੈ। ਇਸ ਤੋਂ ਬਾਅਦ ਉਸ ਦੀ ਮੈਡੀਕਲ ਜਾਂਚ ਕੀਤੀ ਗਈ ਤੇ ਐਕਸਰੇ ਕਰਵਾਇਆ ਗਿਆ, ਜਿਸ 'ਚ ਉਸ ਦਾ ਦਾਅਵਾ ਗਲਤ ਸਾਬਿਤ ਹੋਇਆ ਹੈ। ਜੇਲ੍ਹ ਅਧਿਕਾਰੀਆਂ ਦਾ ਕਹਿਣਾ ਹੈ ਕਿ ਚਾਰੋਂ ਦੋਸ਼ੀ ਪੂਰੀ ਤਰ੍ਹਾਂ ਨਾਲ ਸਿਹਤਮੰਦ ਹਨ। ਦੋਸ਼ੀ ਵਿਨੈ ਲਗਾਤਾਰ ਅਜਿਹੀਆਂ ਹਰਕਤਾਂ ਕਰ ਕੇ ਆਪਣੀ ਫਾਂਸੀ ਨੂੰ ਟਾਲਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਤੋਂ ਪਹਿਲਾਂ ਉਸ ਨੇ ਕੰਧ 'ਚ ਸਿਰ ਮਾਰ ਕੇ ਖੁਦ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਸੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget