ਪੜਚੋਲ ਕਰੋ

ਚਾਰੇ ਦੋਸ਼ੀਆਂ ਨੂੰ ਕੱਲ੍ਹ ਸਵੇਰੇ ਸਾਢੇ ਪੰਜ ਵਜੇ ਫਾਂਸੀ ਦਿੱਤੀ ਜਾਵੇਗੀ, 2 ਦੋਸ਼ੀਆਂ ਦੀ ਦੂਜੀ ਰਹਿਮ ਪਟੀਸ਼ਨ ਵੀ ਖਾਰਜ

ਨਿਰਭਿਆ ਦੇ ਚਾਰੇ ਦੋਸ਼ੀਆਂ ਨੂੰ ਕੱਲ੍ਹ ਸਵੇਰੇ 5.30 ਵਜੇ ਫਾਂਸੀ ਦਿੱਤੀ ਜਾਣੀ ਤੈਅ ਹੈ। ਇੱਕ ਦੋਸ਼ੀ ਪਵਨ ਗੁਪਤਾ ਦੀ ਰਸਮੀ ਪਟੀਸ਼ਨ ਵੀਰਵਾਰ ਨੂੰ ਖਾਰਜ ਕਰ ਦਿੱਤੀ ਗਈ।

ਨਵੀਂ ਦਿੱਲੀ: ਨਿਰਭਿਆ ਦੇ ਚਾਰੇ ਦੋਸ਼ੀਆਂ ਨੂੰ ਕੱਲ੍ਹ ਸਵੇਰੇ 5.30 ਵਜੇ ਫਾਂਸੀ ਦਿੱਤੀ ਜਾਣੀ ਤੈਅ ਹੈ। ਇੱਕ ਦੋਸ਼ੀ ਪਵਨ ਗੁਪਤਾ ਦੀ ਰਸਮੀ ਪਟੀਸ਼ਨ ਵੀਰਵਾਰ ਨੂੰ ਖਾਰਜ ਕਰ ਦਿੱਤੀ ਗਈ। ਇਸ ਦੇ ਨਾਲ ਹੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪਵਨ ਤੇ ਅਕਸ਼ੈ ਠਾਕੁਰ ਦੀ ਦੂਜੀ ਰਹਿਮ ਦੀ ਅਪੀਲ ਨੂੰ ਵੀ ਖਾਰਜ ਕਰ ਦਿੱਤਾ ਹੈ। ਸਰਕਾਰੀ ਵਕੀਲ ਨੇ ਦਿੱਲੀ ਵਿੱਚ ਸੈਸ਼ਨ ਕਾਰਟ ਵਿੱਚ ਦੱਸਿਆ ਕਿ ਚਾਰੇ ਦੋਸ਼ੀਆਂ ਕੋਲ ਅਦਾਲਤ ਵਿੱਚ ਕੋਈ ਵਿਕਲਪ ਨਹੀਂ ਬਚਿਆ। ਅਡੀਸ਼ਨਲ ਸੈਸ਼ਨ ਕੋਰਟ ‘ਚ ਦੋਸ਼ੀ ਅਕਸ਼ੈ ਸਿੰਘ ਠਾਕੁਰ, ਵਿਨੈ ਸ਼ਰਮਾ ਤੇ ਪਵਨ ਗੁਪਤਾ ਦੁਆਰਾ ਪਟਿਸ਼ਨ ਦਾਇਰ ਕੀਤੀ ਸੀ, ਜਿਸ ‘ਚ ਕਿਹਾ ਗਿਆ ਕਿ ਫਾਂਸੀ ਨੂੰ ਰੋਕਿਆ ਜਾਣਾ ਚਾਹੀਦਾ ਹੈ। ਇਸ ਦੌਰਾਨ ਦੋ ਸਹਾਇਕ ਸੁਪਰਡੈਂਟ ਦੀਪਕ ਸ਼ਰਮਾ ਤੇ ਜੈ ਸਿੰਘ ਨੂੰ ਤਿਹਾੜ ਵਿੱਚ ਤਾਇਨਾਤ ਕੀਤਾ ਗਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

  Punjab 'ਚ ਵੱਡਾ ਹਾਦਸਾ , ਗੈਸ ਰੀਫਿਲਿੰਗ ਦੌਰਾਨ ਲੱਗੀ ਅੱਗ , 6 ਨੌਜਵਾਨ ਬੁਰੀ ਤਰ੍ਹਾਂ ਝੁਲਸੇ 
  Punjab 'ਚ ਵੱਡਾ ਹਾਦਸਾ , ਗੈਸ ਰੀਫਿਲਿੰਗ ਦੌਰਾਨ ਲੱਗੀ ਅੱਗ , 6 ਨੌਜਵਾਨ ਬੁਰੀ ਤਰ੍ਹਾਂ ਝੁਲਸੇ 
Palampur Accident : 500 ਫੁੱਟ ਡੂੰਘੀ ਖੱਡ ’ਚ ਡਿੱਗੀ ਗੱਡੀ, ਇੱਕ ਹੀ ਪਿੰਡ ਦੇ 2 ਨੌਜਵਾਨਾਂ ਦੀ ਮੌਤ, ਤੀਜੇ ਦੀ ਹਾਲਤ ਗੰਭੀਰ
Palampur Accident : 500 ਫੁੱਟ ਡੂੰਘੀ ਖੱਡ ’ਚ ਡਿੱਗੀ ਗੱਡੀ, ਇੱਕ ਹੀ ਪਿੰਡ ਦੇ 2 ਨੌਜਵਾਨਾਂ ਦੀ ਮੌਤ, ਤੀਜੇ ਦੀ ਹਾਲਤ ਗੰਭੀਰ
Nitish Cabinet Meeting : 14 ਅਪ੍ਰੈਲ ਨੂੰ ਹੋਵੇਗੀ ਨਿਤੀਸ਼ ਕੈਬਨਿਟ ਦੀ ਆਖ਼ਰੀ ਮੀਟਿੰਗ, ਨਵੀਂ ਸਰਕਾਰ ਦੀ ਤਰੀਕ ਵੀ ਤੈਅ, ਮੁੱਖ ਮੰਤਰੀ ਕੌਣ ਹੋਵੇਗਾ?
Nitish Cabinet Meeting : 14 ਅਪ੍ਰੈਲ ਨੂੰ ਹੋਵੇਗੀ ਨਿਤੀਸ਼ ਕੈਬਨਿਟ ਦੀ ਆਖ਼ਰੀ ਮੀਟਿੰਗ, ਨਵੀਂ ਸਰਕਾਰ ਦੀ ਤਰੀਕ ਵੀ ਤੈਅ, ਮੁੱਖ ਮੰਤਰੀ ਕੌਣ ਹੋਵੇਗਾ?
CM ਭਗਵੰਤ ਮਾਨ ਨੇ 8ਵੀਂ ਜਮਾਤ ‘ਚੋਂ ਟੌਪ ਕਰਨ ਵਾਲੀਆਂ ਵਿਦਿਆਰਥਣਾਂ ਨਾਲ ਕੀਤੀ ਮੁਲਾਕਾਤ , ਕੀਤਾ ਸਨਮਾਨਿਤ  
CM ਭਗਵੰਤ ਮਾਨ ਨੇ 8ਵੀਂ ਜਮਾਤ ‘ਚੋਂ ਟੌਪ ਕਰਨ ਵਾਲੀਆਂ ਵਿਦਿਆਰਥਣਾਂ ਨਾਲ ਕੀਤੀ ਮੁਲਾਕਾਤ , ਕੀਤਾ ਸਨਮਾਨਿਤ  

ਵੀਡੀਓਜ਼

ਬਾਰਡਰ ਦੇ ਕਿਸਾਨਾਂ ਲਈ ਵੱਡੀ ਖੁਸ਼ਖਬਰੀ! ਸਰਕਾਰ ਦਾ ਵੱਡਾ ਫੈਸਲਾ
5 ਤਖ਼ਤਾਂ ਦੇ ਦਰਸ਼ਨ ਲਈ Special Train! ਸਿੱਖ ਸੰਗਤ ਲਈ ਵੱਡੀ ਸਹੂਲਤ
ਬੇਅਦਬੀ ਕਾਨੂੰਨ ‘ਤੇ CM Bhagwant Mann ਦਾ ਵੱਡਾ ਐਲਾਨ!
ਆਸ਼ਾ ਭੋਸਲੇ ਦਾ ਹੋਇਆ ਦੇਹਾਂਤ , ਵੇਖੋ ਹਸਪਤਾਲ ਦੇ ਬਾਹਰ ਦਾ ਹਾਲ
Music Legend ਦਾ ਅੰਤ! ਆਸ਼ਾ ਭੋਸਲੇ ਦਾ ਦੇਹਾਂਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Minister Helicopter: ਵੱਡੀ ਖਬਰ, ਕਾਰ ਪਾਰਕਿੰਗ 'ਚ ਉਤਰਿਆ ਕੈਬਨਿਟ ਮੰਤਰੀ ਦਾ ਹੈਲੀਕਾਪਟਰ, ਮੱਚ ਗਿਆ ਹੜਕੰਪ; ਵੱਡਾ ਹਾਦਸਾ ਹੋਣ...  
ਵੱਡੀ ਖਬਰ, ਕਾਰ ਪਾਰਕਿੰਗ 'ਚ ਉਤਰਿਆ ਕੈਬਨਿਟ ਮੰਤਰੀ ਦਾ ਹੈਲੀਕਾਪਟਰ, ਮੱਚ ਗਿਆ ਹੜਕੰਪ; ਵੱਡਾ ਹਾਦਸਾ ਹੋਣ...  
Singer Health: ਮਸ਼ਹੂਰ ਗਾਇਕਾ ਨੂੰ ਆਇਆ ਹਾਰਟ ਅਟੈਕ? ਹੁਣ ਸਾਹਮਣੇ ਆਈ ਹੈਲਥ ਅਪਡੇਟ; ਸੀਨੇ 'ਚ ਇਨਫੈਕਸ਼ਨ ਕਾਰਨ...
Singer Health: ਮਸ਼ਹੂਰ ਗਾਇਕਾ ਨੂੰ ਆਇਆ ਹਾਰਟ ਅਟੈਕ? ਹੁਣ ਸਾਹਮਣੇ ਆਈ ਹੈਲਥ ਅਪਡੇਟ; ਸੀਨੇ 'ਚ ਇਨਫੈਕਸ਼ਨ ਕਾਰਨ...
Chief Minister's Residence: ਸਿਆਸਤ 'ਚ ਵੱਡਾ ਫੇਰਬਦਲ! ਮੁੱਖ ਮੰਤਰੀ ਵੱਲੋਂ ਸਰਕਾਰੀ ਰਿਹਾਇਸ਼ ਕੀਤੀ ਜਾ ਰਹੀ ਖਾਲੀ; ਨਵੀਂ ਜਗ੍ਹਾ ਸ਼ਿਫਟ...
ਸਿਆਸਤ 'ਚ ਵੱਡਾ ਫੇਰਬਦਲ! ਮੁੱਖ ਮੰਤਰੀ ਵੱਲੋਂ ਸਰਕਾਰੀ ਰਿਹਾਇਸ਼ ਕੀਤੀ ਜਾ ਰਹੀ ਖਾਲੀ; ਨਵੀਂ ਜਗ੍ਹਾ ਸ਼ਿਫਟ...
Punjab News: ਪੰਜਾਬ ਦੇ ਸਿਆਸੀ ਜਗਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ; ਜਾਣੋ ਕਿਸਨੂੰ ਮਿਲੀ ਟਿਕਟ...
ਪੰਜਾਬ ਦੇ ਸਿਆਸੀ ਜਗਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ; ਜਾਣੋ ਕਿਸਨੂੰ ਮਿਲੀ ਟਿਕਟ...
Punjab News: ਪੰਜਾਬ ਦੀਆਂ ਮਹਿਲਾਵਾਂ ਲਈ ਖੁਸ਼ਖਬਰੀ, ਇਸ ਤਰੀਕ ਤੋਂ ਸ਼ੁਰੂ ਹੋਏਗੀ ਰਜਿਸਟ੍ਰੇਸ਼ਨ! ਸੂਬਾ ਸਰਕਾਰ ਵੱਲੋਂ ਨਵੀਂ ਪੋਸਟ...
ਪੰਜਾਬ ਦੀਆਂ ਮਹਿਲਾਵਾਂ ਲਈ ਖੁਸ਼ਖਬਰੀ, ਇਸ ਤਰੀਕ ਤੋਂ ਸ਼ੁਰੂ ਹੋਏਗੀ ਰਜਿਸਟ੍ਰੇਸ਼ਨ! ਸੂਬਾ ਸਰਕਾਰ ਵੱਲੋਂ ਨਵੀਂ ਪੋਸਟ...
Public Holiday in Punjab: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਮੰਗਲਵਾਰ ਨੂੰ ਸਕੂਲ-ਕਾਲਜ ਸਣੇ ਸਰਕਾਰੀ ਦਫ਼ਤਰ, ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਮੰਗਲਵਾਰ ਨੂੰ ਸਕੂਲ-ਕਾਲਜ ਸਣੇ ਸਰਕਾਰੀ ਦਫ਼ਤਰ, ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਰਹਿਣਗੇ ਬੰਦ...
ਟਾਵਰ 'ਤੇ ਚੜ੍ਹੇ ਪਿਓ-ਪੁੱਤ 55 ਘੰਟਿਆਂ ਬਾਅਦ ਉੱਤਰੇ ਥੱਲ੍ਹੇ, ਪੁਲਿਸ ਨੇ ਦਿੱਤਾ ਭਰੋਸਾ; ਜਾਣੋ ਪੂਰਾ ਮਾਮਲਾ
ਟਾਵਰ 'ਤੇ ਚੜ੍ਹੇ ਪਿਓ-ਪੁੱਤ 55 ਘੰਟਿਆਂ ਬਾਅਦ ਉੱਤਰੇ ਥੱਲ੍ਹੇ, ਪੁਲਿਸ ਨੇ ਦਿੱਤਾ ਭਰੋਸਾ; ਜਾਣੋ ਪੂਰਾ ਮਾਮਲਾ
DA Hike ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ ਭੇਦਭਾਵ ਦਾ ਕੋਈ ਸਵਾਲ ਨਹੀਂ; ਜਾਣੋ ਪੂਰਾ ਮਾਮਲਾ
DA Hike ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ ਭੇਦਭਾਵ ਦਾ ਕੋਈ ਸਵਾਲ ਨਹੀਂ; ਜਾਣੋ ਪੂਰਾ ਮਾਮਲਾ
Embed widget