ਪੜਚੋਲ ਕਰੋ
ਨਿਰਭਯਾ ਦੇ ਦੋਸ਼ੀਆਂ ਦਾ ਡੈੱਥ ਵਾਰੰਟ, 22 ਜਨਵਰੀ ਲਾਏ ਜਾਣਗੇ ਫਾਹੇ
ਨਿਰਭਯਾ ਗੈਂਗਰੇਪ ਮਾਮਲੇ 'ਚ ਦਿੱਲੀ ਦੀ ਪਟਿਆਲਾ ਕੋਰਟ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਇਸ ਮਾਮਲੇ ਦੇ ਦੋਸ਼ੀਆਂ ਨੂੰ ਫਾਹੇ ਲਾਉਣ ਦਾ ਹੁਕਮ ਦਿੰਦਿਆਂ ਕੋਰਟ ਨੇ ਡੈਥ ਵਾਰੰਟ ਜਾਰੀ ਕਰ ਦਿੱਤਾ ਹੈ। ਚਾਰਾਂ ਨੂੰ 22 ਜਨਵਰੀ ਨੂੰ ਸਵੇਰੇ 7 ਵਜੇ ਫਾਂਸੀ ਦਿੱਤੀ ਜਾਵੇਗੀ।

ਨਵੀਂ ਦਿੱਲੀ: ਨਿਰਭਯਾ ਗੈਂਗਰੇਪ ਮਾਮਲੇ 'ਚ ਦਿੱਲੀ ਦੀ ਪਟਿਆਲਾ ਕੋਰਟ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਇਸ ਮਾਮਲੇ ਦੇ ਦੋਸ਼ੀਆਂ ਨੂੰ ਫਾਹੇ ਲਾਉਣ ਦਾ ਹੁਕਮ ਦਿੰਦਿਆਂ ਕੋਰਟ ਨੇ ਡੈਥ ਵਾਰੰਟ ਜਾਰੀ ਕਰ ਦਿੱਤਾ ਹੈ। ਚਾਰਾਂ ਨੂੰ 22 ਜਨਵਰੀ ਨੂੰ ਸਵੇਰੇ 7 ਵਜੇ ਫਾਂਸੀ ਦਿੱਤੀ ਜਾਵੇਗੀ।
ਪਟਿਆਲਾ ਹਾਊਸ ਕੋਰਟ ਨੇ ਕਿਹਾ ਕਿ ਇਸ ਦੌਰਾਨ ਉਹ ਚਾਹੁਣ ਤਾਂ ਬਾਕੀ ਕਾਨੂੰਨੀ ਵਿਕਲਪ ਦੀ ਵਰਤੋਂ ਕਰ ਸਕਦੇ ਹਨ। ਦੱਸ ਦਈਏ ਕਿ ਨਿਰਭਯਾ ਦਾ 16 ਦਸੰਬਰ 2012 ਨੂੰ ਸਮੂਹਿਕ ਬਲਾਤਕਾਰ ਹੋਇਆ ਸੀ ਅਤੇ 29 ਦਸੰਬਰ 2012 ਨੂੰ ਸਿੰਗਾਪੁਰ ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ ਸੀ।4 convicts in Nirbhaya case to be hanged on January 22 at 7 am in Tihar jail, says Delhi court
— Press Trust of India (@PTI_News) January 7, 2020
Before You Go
ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਟ੍ਰੈਂਡਿੰਗ ਟੌਪਿਕ




















