ਪੜਚੋਲ ਕਰੋ
(Source: ECI/ABP News)
ਨਿਰਭਯਾ ਦੇ ਦੋਸ਼ੀਆਂ ਖ਼ਿਲਾਫ਼ ਡੈਥ ਵਾਰੰਟ ਜਾਰੀ, ਇਸ ਦਿਨ ਹੋਵੇਗੀ ਫਾਂਸੀ
ਨਿਰਭਯਾ ਗੈਂਗਰੇਪ ਮਾਮਲੇ 'ਚ ਚਾਰਾਂ ਦੋਸ਼ੀਆਂ ਨੂੰ ਅੱਜ ਪਟਿਆਲਾ ਹਾਊਸ ਕੋਰਟ ਨੇ ਨਵਾਂ ਡੈਥ ਵਾਰੰਟ ਜਾਰੀ ਕੀਤਾ ਹੈ। ਇਸ ਮਾਮਲੇ 'ਚ ਚਾਰਾਂ ਦੋਸ਼ੀਆਂ ਨੂੰ 3 ਮਾਰਚ ਨੂੰ ਸਵੇਰੇ 6 ਵਜੇ ਫਾਂਸੀ ਦਿੱਤੀ ਜਾ ਸਕਦੀ ਹੈ। ਹੇਠਲੀ ਅਦਾਲਤ ਵਲੋਂ ਤੀਸਰੀ ਵਾਰ ਡੈਥ ਵਾਰੰਟ ਜਾਰੀ ਕੀਤਾ ਗਿਆ ਹੈ।
![ਨਿਰਭਯਾ ਦੇ ਦੋਸ਼ੀਆਂ ਖ਼ਿਲਾਫ਼ ਡੈਥ ਵਾਰੰਟ ਜਾਰੀ, ਇਸ ਦਿਨ ਹੋਵੇਗੀ ਫਾਂਸੀ Nirbhaya Case: Court Issues Fresh Death Warrant ਨਿਰਭਯਾ ਦੇ ਦੋਸ਼ੀਆਂ ਖ਼ਿਲਾਫ਼ ਡੈਥ ਵਾਰੰਟ ਜਾਰੀ, ਇਸ ਦਿਨ ਹੋਵੇਗੀ ਫਾਂਸੀ](https://static.abplive.com/wp-content/uploads/sites/5/2020/02/17220538/nirbhaya-2.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਨਿਰਭਯਾ ਗੈਂਗਰੇਪ ਮਾਮਲੇ 'ਚ ਚਾਰਾਂ ਦੋਸ਼ੀਆਂ ਨੂੰ ਅੱਜ ਪਟਿਆਲਾ ਹਾਊਸ ਕੋਰਟ ਨੇ ਨਵਾਂ ਡੈਥ ਵਾਰੰਟ ਜਾਰੀ ਕੀਤਾ ਹੈ। ਇਸ ਮਾਮਲੇ 'ਚ ਚਾਰਾਂ ਦੋਸ਼ੀਆਂ ਨੂੰ 3 ਮਾਰਚ ਨੂੰ ਸਵੇਰੇ 6 ਵਜੇ ਫਾਂਸੀ ਦਿੱਤੀ ਜਾ ਸਕਦੀ ਹੈ। ਹੇਠਲੀ ਅਦਾਲਤ ਵਲੋਂ ਤੀਸਰੀ ਵਾਰ ਡੈਥ ਵਾਰੰਟ ਜਾਰੀ ਕੀਤਾ ਗਿਆ ਹੈ।
ਗੌਰਤਲਬ ਕਿ 17 ਜਨਵਰੀ ਨੂੰ ਪਟਿਆਲਾ ਹਾਊਸ ਕੋਰਟ ਨੇ ਨਵਾਂ ਡੈਥ ਵਾਰੰਟ ਜਾਰੀ ਕੀਤਾ ਸੀ। ਇਸਦੇ ਤਹਿਤ ਨਿਰਭਯਾ ਦੇ ਚਾਰਾਂ ਦੋਸ਼ੀਆਂ ਪਵਨ ਗੁਪਤਾ, ਵਿਨੈ ਸ਼ਰਮਾ, ਮੁਕੇਸ਼ ਤੇ ਅਕਸ਼ੈ ਸਿੰਘ ਨੂੰ 1 ਫਰਵਰੀ ਦੀ ਸਵੇਰੇ 6 ਵਜੇ ਫਾਂਸੀ ਹੋਣੀ ਸੀ। ਇਸ ਤੋਂ ਪਹਿਲਾਂ 7 ਜਨਵਰੀ ਨੂੰ ਕੋਰਟ ਨੇ ਚਾਰਾਂ ਦੋਸ਼ੀਆਂ ਨੂੰ 22 ਜਨਵਰੀ ਨੂੰ ਫਾਂਸੀ ਦੇ ਨਿਰਦੇਸ਼ ਦਿੱਤੇ ਸੀ।
ਦਸ ਦਈਏ ਕਿ 16 ਦਸੰਬਰ, 2012 ਦੀ ਰਾਤ ਨੂੰ ਸਾਊਥ ਦਿੱਲੀ 'ਚ ਚਲਦੀ ਬਸ 'ਚ ਇੱਕ ਮੈਡੀਕਲ ਸਟੂਡੇਂਟ ਨਾਲ ਗੈਂਗਰੇਪ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇਲਾਜ ਅਧੀਨ ਉਸਦੀ ਮੌਤ ਹੋ ਗਈ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਪੰਜਾਬ
ਕ੍ਰਿਕਟ
ਆਟੋ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)