ਪੜਚੋਲ ਕਰੋ

ਨਿਰਭਿਆ ਦੇ ਦੋਸ਼ੀਆਂ ਨੂੰ ਇੱਕ ਹੋਰ ਝਟਕਾ, ਫਾਂਸੀ ਤੋਂ ਬਚਣ ਦਾ ਆਖਰੀ ਮੌਕਾ

ਨਿਰਭਿਆ ਦੇ ਦੋਸ਼ੀਆਂ ਨੂੰ ਮੰਗਲਵਾਰ 3 ਮਾਰਚ ਨੂੰ ਸਵੇਰੇ 6 ਵਜੇ ਫਾਂਸੀ 'ਤੇ ਲਟਕਾਇਆ ਜਾਣਾ ਹੈ, ਪਰ ਚਾਰੇ ਦੋਸ਼ੀ ਆਪਣੀ ਫਾਂਸੀ ਟਾਲਣ ਲਈ ਪੂਰੀ ਵਾਹ ਲਾ ਰਹੇ ਹਨ। ਹੁਣ ਸੁਪਰੀਮ ਕੋਰਟ ਵੱਲੋਂ ਨਿਰਭਿਆ ਰੇਪ ਕੇਸ ਦੇ ਚਾਰ ਦੋਸ਼ੀਆਂ 'ਚ ਸ਼ਾਮਲ ਪਵਨ ਗੁਪਤਾ ਦੀ ਕਿਊਰੇਟਿਵ ਪਟੀਸ਼ਨ ਨੂੰ ਵੀ ਖਾਰਜ ਕਰ ਦਿੱਤਾ ਗਿਆ ਹੈ।

ਨਵੀਂ ਦਿੱਲੀ: ਨਿਰਭਿਆ ਦੇ ਦੋਸ਼ੀਆਂ ਨੂੰ ਮੰਗਲਵਾਰ 3 ਮਾਰਚ ਨੂੰ ਸਵੇਰੇ 6 ਵਜੇ ਫਾਂਸੀ 'ਤੇ ਲਟਕਾਇਆ ਜਾਣਾ ਹੈ, ਪਰ ਚਾਰੇ ਦੋਸ਼ੀ ਆਪਣੀ ਫਾਂਸੀ ਟਾਲਣ ਲਈ ਪੂਰੀ ਵਾਹ ਲਾ ਰਹੇ ਹਨ। ਹੁਣ ਸੁਪਰੀਮ ਕੋਰਟ ਵੱਲੋਂ ਨਿਰਭਿਆ ਰੇਪ ਕੇਸ ਦੇ ਚਾਰ ਦੋਸ਼ੀਆਂ 'ਚ ਸ਼ਾਮਲ ਪਵਨ ਗੁਪਤਾ ਦੀ ਕਿਊਰੇਟਿਵ ਪਟੀਸ਼ਨ ਨੂੰ ਵੀ ਖਾਰਜ ਕਰ ਦਿੱਤਾ ਗਿਆ ਹੈ। ਪਰ ਪਵਨ ਕੋਲ ਅਜੇ ਵੀ ਰਾਸ਼ਟਰਪਤੀ ਨੂੰ ਰਹਿਮ ਪਟੀਸ਼ਨ ਭੇਜਣ ਦਾ ਵਿਕਲਪ ਬਾਕੀ ਹੈ। ਪਵਨ ਨੇ ਫਾਂਸੀ ਨੂੰ ਉਮਰ ਕੈਦ 'ਚ ਤਬਦੀਲ ਕਰਨ ਦੀ ਗੁਹਾਰ ਲਾਈ ਸੀ। ਪਵਨ ਤੋਂ ਇਲਾਵਾ ਤਿੰਨ ਦੋਸ਼ੀਆਂ ਵਿਨੈ, ਮੁਕੇਸ਼, ਅਕਸ਼ੈ ਦੇ ਕਨੂੰਨੀ ਵਿਕਲਪ ਪਹਿਲਾਂ ਖਤਮ ਹੋ ਚੁੱਕੇ ਹਨ। ਅਜਿਹੇ 'ਚ ਫਾਂਸੀ ਤੋਂ ਠੀਕ ਇੱਕ ਦਿਨ ਪਹਿਲਾਂ ਅੱਜ ਪਟਿਆਲਾ ਹਾਊਸ ਕੋਰਟ 'ਚ ਵੀ ਦੋਸ਼ੀ ਪਵਨ ਤੇ ਅਕਸ਼ੈ ਦੀ ਪਟੀਸ਼ਨ 'ਤੇ ਸੁਣਾਵਈ ਹੋਣੀ ਹੈ। ਪਟੀਸ਼ਨ 'ਚ ਦੋਸ਼ੀਆਂ ਨੇ ਤਿੰਨ ਮਾਰਚ ਨੂੰ ਹੋਣ ਵਾਲੀ ਫਾਂਸੀ ਦੀ ਤਰੀਕ ਨੂੰ ਟਾਲਣ ਦੀ ਮੰਗ ਕੀਤੀ ਹੈ।

ਟਾਪ ਹੈਡਲਾਈਨ

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget