ਪੜਚੋਲ ਕਰੋ
(Source: ECI/ABP News)
ਨਿਰਭਿਆ ਕੇਸ: ਪਟਿਆਲਾ ਹਾਊਸ ਕੋਰਟ ਨੇ ਖਾਰਜ ਕੀਤੀ ਦੋਸ਼ੀਆਂ ਦੀ ਪਟੀਸ਼ਨ, ਕੱਲ੍ਹ ਸਵੇਰੇ ਹੋਵੇਗੀ ਫਾਂਸੀ
ਨਿਰਭਿਆ ਕੇਸ ਮਾਮਲੇ 'ਚ ਪਟਿਆਲਾ ਹਾਊਸ ਕੋਰਟ ਨੇ ਦੋਸ਼ੀਆਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਕੋਰਟ ਵੱਲੋਂ ਇਹ ਪਟੀਸ਼ਨ ਖਾਰਜ ਕਰਨ ਦਾ ਮਤਲਬ ਸਾਫ ਹੈ ਕਿ ਉਨ੍ਹਾਂ ਨੂੰ ਕੱਲ੍ਹ ਸਵੇਰੇ ਫਾਂਸੀ 'ਤੇ ਲਟਕਾ ਦਿੱਤਾ ਜਾਵੇਗਾ।
![ਨਿਰਭਿਆ ਕੇਸ: ਪਟਿਆਲਾ ਹਾਊਸ ਕੋਰਟ ਨੇ ਖਾਰਜ ਕੀਤੀ ਦੋਸ਼ੀਆਂ ਦੀ ਪਟੀਸ਼ਨ, ਕੱਲ੍ਹ ਸਵੇਰੇ ਹੋਵੇਗੀ ਫਾਂਸੀ Nirbhaya Case: Delhi court refuses to put on hold tomorrow's hanging as convict files mercy plea ਨਿਰਭਿਆ ਕੇਸ: ਪਟਿਆਲਾ ਹਾਊਸ ਕੋਰਟ ਨੇ ਖਾਰਜ ਕੀਤੀ ਦੋਸ਼ੀਆਂ ਦੀ ਪਟੀਸ਼ਨ, ਕੱਲ੍ਹ ਸਵੇਰੇ ਹੋਵੇਗੀ ਫਾਂਸੀ](https://static.abplive.com/wp-content/uploads/sites/5/2020/03/02175202/nirbhaya-2.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਨਿਰਭਿਆ ਕੇਸ ਮਾਮਲੇ 'ਚ ਪਟਿਆਲਾ ਹਾਊਸ ਕੋਰਟ ਨੇ ਦੋਸ਼ੀਆਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਕੋਰਟ ਵੱਲੋਂ ਇਹ ਪਟੀਸ਼ਨ ਖਾਰਜ ਕਰਨ ਦਾ ਮਤਲਬ ਸਾਫ ਹੈ ਕਿ ਉਨ੍ਹਾਂ ਨੂੰ ਕੱਲ੍ਹ ਸਵੇਰੇ ਫਾਂਸੀ 'ਤੇ ਲਟਕਾ ਦਿੱਤਾ ਜਾਵੇਗਾ।
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਚਾਰਾਂ ਦੋਸ਼ੀਆਂ 'ਚ ਸ਼ਾਮਲ ਪਵਨ ਗੁਪਤਾ ਦੀ ਕਿਊਰੇਟਿਵ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਪਵਨ ਕੋਲ ਸਿਰਫ ਰਾਸ਼ਟਰਪਤੀ ਕੋਲ ਰਹਿਮ ਪਟੀਸ਼ਨ ਭੇਜਣ ਦਾ ਵਿਕਲਪ ਬਾਕੀ ਹੈ।
ਸਬੰਧਤ ਖ਼ਬਰ:
ਨਿਰਭਿਆ ਦੇ ਦੋਸ਼ੀਆਂ ਨੂੰ ਇੱਕ ਹੋਰ ਝਟਕਾ, ਫਾਂਸੀ ਤੋਂ ਬਚਣ ਦਾ ਆਖਰੀ ਮੌਕਾ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)