ਨਵੀਂ ਦਿੱਲੀ: ਨਿਰਭਿਆ ਕੇਸ ਮਾਮਲੇ 'ਚ ਪਟਿਆਲਾ ਹਾਊਸ ਕੋਰਟ ਨੇ ਦੋਸ਼ੀਆਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਕੋਰਟ ਵੱਲੋਂ ਇਹ ਪਟੀਸ਼ਨ ਖਾਰਜ ਕਰਨ ਦਾ ਮਤਲਬ ਸਾਫ ਹੈ ਕਿ ਉਨ੍ਹਾਂ ਨੂੰ ਕੱਲ੍ਹ ਸਵੇਰੇ ਫਾਂਸੀ 'ਤੇ ਲਟਕਾ ਦਿੱਤਾ ਜਾਵੇਗਾ।
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਚਾਰਾਂ ਦੋਸ਼ੀਆਂ 'ਚ ਸ਼ਾਮਲ ਪਵਨ ਗੁਪਤਾ ਦੀ ਕਿਊਰੇਟਿਵ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਪਵਨ ਕੋਲ ਸਿਰਫ ਰਾਸ਼ਟਰਪਤੀ ਕੋਲ ਰਹਿਮ ਪਟੀਸ਼ਨ ਭੇਜਣ ਦਾ ਵਿਕਲਪ ਬਾਕੀ ਹੈ।
ਸਬੰਧਤ ਖ਼ਬਰ:
ਨਿਰਭਿਆ ਦੇ ਦੋਸ਼ੀਆਂ ਨੂੰ ਇੱਕ ਹੋਰ ਝਟਕਾ, ਫਾਂਸੀ ਤੋਂ ਬਚਣ ਦਾ ਆਖਰੀ ਮੌਕਾ
ਨਿਰਭਿਆ ਕੇਸ: ਪਟਿਆਲਾ ਹਾਊਸ ਕੋਰਟ ਨੇ ਖਾਰਜ ਕੀਤੀ ਦੋਸ਼ੀਆਂ ਦੀ ਪਟੀਸ਼ਨ, ਕੱਲ੍ਹ ਸਵੇਰੇ ਹੋਵੇਗੀ ਫਾਂਸੀ
ਏਬੀਪੀ ਸਾਂਝਾ
Updated at:
02 Mar 2020 01:29 PM (IST)
ਨਿਰਭਿਆ ਕੇਸ ਮਾਮਲੇ 'ਚ ਪਟਿਆਲਾ ਹਾਊਸ ਕੋਰਟ ਨੇ ਦੋਸ਼ੀਆਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਕੋਰਟ ਵੱਲੋਂ ਇਹ ਪਟੀਸ਼ਨ ਖਾਰਜ ਕਰਨ ਦਾ ਮਤਲਬ ਸਾਫ ਹੈ ਕਿ ਉਨ੍ਹਾਂ ਨੂੰ ਕੱਲ੍ਹ ਸਵੇਰੇ ਫਾਂਸੀ 'ਤੇ ਲਟਕਾ ਦਿੱਤਾ ਜਾਵੇਗਾ।
- - - - - - - - - Advertisement - - - - - - - - -