ਪੜਚੋਲ ਕਰੋ

ਹੁਣ ਫਾਂਸੀ ਚੜ੍ਹਨਗੇ ਨਿਰਭਿਆ ਦੇ ਦੋਸ਼ੀ, ਜਲਾਦ ਨੇ ਖਿੱਚੀ ਤਿਆਰੀ

ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਨਿਰਭਿਆ ਦੇ ਗੁਨਹਗਾਰਾਂ ਨੂੰ ਫਾਂਸੀ ਦੇਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਜੇਲ੍ਹ ਅਧਿਕਾਰੀਆਂ ਨੇ ਉੱਤਰ ਪ੍ਰਦੇਸ਼ ਦੇ ਮੇਰਠ ਸ਼ਹਿਰ ਦੇ ਪਵਨ ਜਲਾਦ ਨੂੰ ਫਾਂਸੀ ਤੋਂ ਤਿੰਨ ਦਿਨ ਪਹਿਲਾਂ 17 ਮਾਰਚ ਨੂੰ ਤਿਹਾੜ ਜੇਲ੍ਹ ਸੱਦ ਲਿਆ ਹੈ।

ਨਵੀਂ ਦਿੱਲੀ: ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਨਿਰਭਿਆ ਦੇ ਗੁਨਹਗਾਰਾਂ ਨੂੰ ਫਾਂਸੀ ਦੇਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਜੇਲ੍ਹ ਅਧਿਕਾਰੀਆਂ ਨੇ ਉੱਤਰ ਪ੍ਰਦੇਸ਼ ਦੇ ਮੇਰਠ ਸ਼ਹਿਰ ਦੇ ਪਵਨ ਜਲਾਦ ਨੂੰ ਫਾਂਸੀ ਤੋਂ ਤਿੰਨ ਦਿਨ ਪਹਿਲਾਂ 17 ਮਾਰਚ ਨੂੰ ਤਿਹਾੜ ਜੇਲ੍ਹ ਸੱਦ ਲਿਆ ਹੈ। ਉਸ ਦੇ ਆਉਣ ਤੋਂ ਬਾਅਦ ਅਧਿਕਾਰੀ ਇੱਕ ਵਾਰ ਫੇਰ ਡਮੀ ਫਾਂਸੀ ਦੇ ਕੇ ਟੈਸਟਿੰਗ ਕਰਨਗੇ। ਇਸ ਮਹੀਨੇ ਦੀ ਸ਼ੁਰੂਆਤ ‘ਚ ਦਿੱਲੀ ਦੀ ਕੋਰਟ ਨੇ ਚਾਰਾਂ ਦੋਸ਼ੀਆਂ ਮੁਕੇਸ਼ (32), ਪਵਨ ਗੁਪਤਾ (25), ਵਿਨੇ ਸ਼ਰਮਾ (26) ਤੇ ਅਕਸ਼ੈ ਸਿੰਘ (31) ਨੂੰ 20 ਮਾਰਚ ਸਵੇਰੇ 5:30 ਵਜੇ ਫਾਂਸੀ ਦਾ ਵਾਰੰਟ ਜਾਰੀ ਕੀਤਾ ਸੀ। ਦੋਸ਼ੀਆਂ ਨੇ ਕੀਤੀ ਪਰਿਵਾਰ ਨਾਲ ਮੁਲਾਕਾਤ:

ਕਾਨੂੰਨੀ ਵਿਕਲਪਾਂ ਦੇ ਬਚੇ ਹੋਣ ਕਾਰਨ ਫਾਂਸੀ ਦੀ ਤਾਰੀਖ ਇਸ ਤੋਂ ਪਹਿਲਾਂ ਤਿੰਨ ਵਾਰ ਟਲ ਚੁੱਕੀ ਹੈ। ਮੁਕੇਸ਼, ਪਵਨ ਤੇ ਵਿਨੇ ਆਪਣੇ-ਆਪਣੇ ਪਰਿਵਾਰਾਂ ਨਾਲ ਮੁਲਾਕਾਤ ਕਰ ਚੁੱਕੇ ਹਨ। ਜੇਲ੍ਹ ਅਫਸਰਾਂ ਨੇ ਅਕਸ਼ੈ ਦੇ ਪਰਿਵਾਰ ਨੂੰ ਫਾਂਸੀ ਮੁਲਾਕਾਤ ਦੀ ਤਾਰੀਖ ਬਾਰੇ ਲਿਖਿਆ ਹੈ।

ਦੋਸੀਆਂ ਦੇ 13 ਪਰਿਵਾਰਕ ਮੈਂਬਰਾਂ ਨੇ ਮੰਗੀ ਸਵੈ-ਇੱਛਾ ਮੌਤ: ਗੁੰਨਾਹਗਾਰਾਂ ਦੇ ਬੁਜਰਗ ਮਾਂ-ਪਿਓ, ਭਰਾ-ਭੈਣ ਤੇ ਬੱਚਿਆਂ ਸਮੇਤ 13 ਪਰਿਵਾਰਕ ਮੈਂਬਰਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਚਿੱਠੀ ਲਿੱਖ ਆਪਣੇ ਲਈ ਇੱਛਾ ਮ੍ਰਿਤੂ ਦੇ ਅਧਿਕਾਰ ਦੀ ਇਜਾਜ਼ਤ ਮੰਗੀ ਹੈ। ਚਿੱਠੀ ‘ਚ ਕਿਹਾ ਗਿਆ ਹੈ ਕਿ ਸਾਡੀ ਅਰਜ਼ੀ ਨੂੰ ਸਵੀਕਾਰ ਕੀਤਾ ਜਾਵੇ ਤੇ ਭਵਿੱਖ ‘ਚ ਇਸ ਤਰ੍ਹਾਂ ਦੇ ਕਿਸੇ ਵੀ ਅਪਰਾਧ ਨੂੰ ਰੋਕੋ, ਤਾਂ ਜੋ ਨਿਰਭਿਆ ਵਰਗੀ ਦੂਜੀ ਘਟਨਾ ਨਾ ਹੋ ਸਕੇ ਤੇ ਅਦਾਲਤ ਨੂੰ ਅਜਿਹਾ ਨਾ ਕਰਨਾ ਪਵੇ ਕਿ ਇੱਕ ਦੀ ਥਾਂ ‘ਤੇ ਪੰਜ ਲੋਕਾਂ ਨੂੰ ਫਾਂਸੀ ਦੇਣੀ ਪਵੇ।“ ਉਨ੍ਹਾਂ ਇਹ ਵੀ ਲਿਖਿਆ ਕਿ ਅਜਿਹਾ ਕੋਈ ਪਾਪੀ ਨਹੀਂ ਜਿਸ ਨੂੰ ਮਾਫ ਕੀਤਾ ਜਾ ਸਕੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Transfers: ਵੱਡਾ ਫੇਰਬਦਲ, 21 IAS ਅਫਸਰਾਂ ਦੇ ਰਾਤੋਂ-ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਅਤੇ ਵਿਭਾਗਾਂ 'ਚ ਬਦਲੀਆਂ ਜ਼ਿੰਮੇਵਾਰੀਆਂ; ਲਿਸਟ 'ਚ ਇਹ ਨਾਮ... 
ਵੱਡਾ ਫੇਰਬਦਲ, 21 IAS ਅਫਸਰਾਂ ਦੇ ਰਾਤੋਂ-ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਅਤੇ ਵਿਭਾਗਾਂ 'ਚ ਬਦਲੀਆਂ ਜ਼ਿੰਮੇਵਾਰੀਆਂ; ਲਿਸਟ 'ਚ ਇਹ ਨਾਮ... 
ਅਜਨਾਲਾ 'ਚ ਪ੍ਰੇਮ ਵਿਆਹ ਮਗਰੋਂ ਭੰਨਤੋੜ! ਮੁੰਡੇ ਦੇ ਪਿਓ ਨੇ ਪੈਰਾਂ 'ਚ ਰੱਖੀ ਆਪਣੀ ਪੱਗ
ਅਜਨਾਲਾ 'ਚ ਪ੍ਰੇਮ ਵਿਆਹ ਮਗਰੋਂ ਭੰਨਤੋੜ! ਮੁੰਡੇ ਦੇ ਪਿਓ ਨੇ ਪੈਰਾਂ 'ਚ ਰੱਖੀ ਆਪਣੀ ਪੱਗ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ ਦੇ SP 'ਤੇ ਜਿਨਸੀ ਸ਼ੋਸ਼ਣ ਅਤੇ ਗਰਭਪਾਤ ਦੇ ਦੋਸ਼, HC ਨੇ ਤਿੰਨ ਹਫਤੇ 'ਚ ਜਾਂਚ ਪੂਰੀ ਕਰਨ ਦੇ ਦਿੱਤੇ ਹੁਕਮ
ਪੰਜਾਬ ਦੇ SP 'ਤੇ ਜਿਨਸੀ ਸ਼ੋਸ਼ਣ ਅਤੇ ਗਰਭਪਾਤ ਦੇ ਦੋਸ਼, HC ਨੇ ਤਿੰਨ ਹਫਤੇ 'ਚ ਜਾਂਚ ਪੂਰੀ ਕਰਨ ਦੇ ਦਿੱਤੇ ਹੁਕਮ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
Punjab News: ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
Embed widget