ਪੜਚੋਲ ਕਰੋ

ਨਿਰਭਯਾ ਮਾਮਲਾ ਦੇ ਦੋਸ਼ੀ ਮੁਕੇਸ਼ ਦਾ ਵੱਡਾ ਖੁਲਾਸਾ, ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ

ਨਿਰਭਯਾ ਗੈਂਗਰੇਪ ਕੇਸ ਦੇ ਦੋਸ਼ੀ ਮੁਕੇਸ਼ ਸਿੰਘ ਵੱਲੋਂ ਸੁਪਰੀਮ ਕੋਰਟ 'ਚ ਪੇਸ਼ ਵਕੀਲ ਅੰਜਨਾ ਪ੍ਰਕਾਸ਼ ਨੇ ਕਿਹਾ ਕਿ ਮੁਕੇਸ਼ ਦਾ ਜੇਲ੍ਹ 'ਚ ਜਿਨਸੀ ਸ਼ੋਸ਼ਣ ਹੋਇਆ ਸੀ। ਉਸ ਸਮੇਂ ਜੇਲ੍ਹ ਅਧਿਕਾਰੀ ਮੌਜੂਦ ਸੀ, ਪਰ ਉਨ੍ਹਾਂ ਨੇ ਕੋਈ ਮਦਦ ਨਹੀਂ ਕੀਤੀ।

ਨਵੀਂ ਦਿੱਲੀ: ਨਿਰਭਯਾ ਗੈਂਗਰੇਪ ਕੇਸ ਦੇ ਦੋਸ਼ੀ ਮੁਕੇਸ਼ ਸਿੰਘ ਵੱਲੋਂ ਸੁਪਰੀਮ ਕੋਰਟ 'ਚ ਪੇਸ਼ ਵਕੀਲ ਅੰਜਨਾ ਪ੍ਰਕਾਸ਼ ਨੇ ਕਿਹਾ ਕਿ ਮੁਕੇਸ਼ ਦਾ ਜੇਲ੍ਹ 'ਚ ਜਿਨਸੀ ਸ਼ੋਸ਼ਣ ਹੋਇਆ ਸੀ। ਉਸ ਸਮੇਂ ਜੇਲ੍ਹ ਅਧਿਕਾਰੀ ਮੌਜੂਦ ਸੀ, ਪਰ ਉਨ੍ਹਾਂ ਨੇ ਕੋਈ ਮਦਦ ਨਹੀਂ ਕੀਤੀ। ਵਕੀਲ ਅੰਜਨਾ ਪ੍ਰਕਾਸ਼ ਵੱਲੋਂ ਸੁਪਰੀਮ ਕੋਰਟ 'ਚ ਬਹਿਸ ਦੌਰਾਨ ਕਿਹਾ ਗਿਆ ਕਿ ਮੁਕੇਸ਼ ਨੂੰ ਉਸ ਸਮੇਂ ਹਸਪਤਾਲ ਨਹੀਂ ਲਿਜਾਇਆ ਗਿਆ ਸੀ। ਬਾਅਦ 'ਚ ਉਸ ਨੂੰ ਦੀਨ ਦਿਆਲ ਉਪਾਧਿਆਏ ਹਸਪਤਾਲ ਲਿਜਾਇਆ ਗਿਆ। ਮੁਕੇਸ਼ ਦੇ ਵਕੀਲ ਨੇ ਅੱਗੇ ਕਿਹਾ, ਮੈਡੀਕਲ ਰਿਪੋਰਟ ਕਿੱਥੇ ਹੈ? ਫਿਲਹਾਲ ਅਦਾਲਤ ਇਸ ਮਾਮਲੇ 'ਚ ਕੱਲ੍ਹ ਆਪਣਾ ਫੈਸਲਾ ਦੇ ਸਕਦੀ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਰਹਿਮ ਦੀ ਅਪੀਲ ਨੂੰ ਖਾਰਜ ਕਰਨ ਖ਼ਿਲਾਫ਼ ਸੁਪਰੀਮ ਕੋਰਟ 'ਚ ਦਾਇਰ ਪਟੀਸ਼ਨ ਵਿੱਚ ਮੁਕੇਸ਼ ਨੇ ਮੌਤ ਦੀ ਵਾਰੰਟ ਰੱਦ ਕਰਨ ਦੀ ਮੰਗ ਕੀਤੀ ਹੈ ਤੇ ਕੇਸ ਦੀ ਸੁਣਵਾਈ ਤਿੰਨ ਜੱਜਾਂ ਦੇ ਬੈਂਚ ਵੱਲੋਂ ਕੀਤੀ ਜਾ ਰਹੀ ਹੈ। ਬੈਂਚ 'ਚ ਜਸਟਿਸ ਆਰ ਭਾਨੂਮਾਥੀ, ਜਸਟਿਸ ਏ ਐਸ ਬੋਪੰਨਾ ਤੇ ਜਸਟਿਸ ਅਸ਼ੋਕ ਭੂਸ਼ਣ ਸ਼ਾਮਲ ਹਨ। ਮੁਕੇਸ਼ ਨੇ ਅਦਾਲਤ 'ਚ ਪੇਸ਼ ਕੀਤੇ ਆਪਣੇ ਹਲਫਨਾਮੇ 'ਚ ਇਹ ਵੀ ਦਾਅਵਾ ਕੀਤਾ ਕਿ ਉਸ ਨੇ ਬਲਾਤਕਾਰ ਨਹੀਂ ਕੀਤਾ, ਉਹ ਘਟਨਾ ਸਮੇਂ ਮੌਕੇ ‘ਤੇ ਮੌਜੂਦ ਸੀ। ਸੁਣਵਾਈ ਦੌਰਾਨ ਮੁਕੇਸ਼ ਲਈ ਪੇਸ਼ ਵਕੀਲ ਅੰਜਨਾ ਪ੍ਰਕਾਸ਼ ਨੇ ਕਿਹਾ ਕਿ ਰਹਿਮ ਦੀ ਪਟੀਸ਼ਨ 14 ਜਨਵਰੀ ਨੂੰ ਦਾਇਰ ਕੀਤੀ ਗਈ ਤੇ ਫੈਸਲਾ 17 ਜਨਵਰੀ ਨੂੰ ਆ ਗਿਆ। ਉਸ ਨੇ ਕਿਹਾ ਹੈ ਕਿ ਰਾਸ਼ਟਰਪਤੀ ਕੋਵਿੰਦ ਨੇ ਆਪਣੀ ਰਹਿਮ ਦੀ ਅਪੀਲ ਦਾ ਨਿਬੇੜਾ ਕਰਨ 'ਚ ਲਾਪ੍ਰਵਾਹੀ ਕੀਤੀ। ਰਾਸ਼ਟਰਪਤੀ ਦੇ ਫੈਸਲੇ ਦੀ ਨਿਆਂਇਕ ਤੌਰ ਤੇ ਵੀ ਸਮੀਖਿਆ ਕੀਤੀ ਜਾ ਸਕਦੀ ਹੈ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget