ਪੜਚੋਲ ਕਰੋ

ਨਿਰਭਯਾ ਕੇਸ 'ਚ ਨਵਾਂ ਮੌੜ, ਹੁਣ ਦੋਸ਼ੀ ਵਿਨੈ ਨੇ ਰਾਸ਼ਟਰਪਤੀ ਨੂੰ ਲਾਈ ਗੁਹਾਰ

ਨਿਰਭਯਾ ਗੈਂਗਰੇਪ ਦੇ ਦੋਸ਼ੀਆਂ ਨੂੰ 1 ਫਰਵਰੀ ਨੂੰ ਸਵੇਰੇ 6 ਵਜੇ ਫਾਂਸੀ 'ਤੇ ਲਟਕਾਉਣ ਦੇ ਲਈ ਬਲੈਕ ਵਾਰੰਟ ਜਾਰੀ ਕੀਤਾ ਹੋਇਆ। ਜਿਸ ਤੋਂ ਬਾਅਦ ਦੋਸ਼ੀ ਆਪਣੇ ਬਚਾਅ ਲਈ ਹੱਥ ਪੈਰ ਮਾਰ ਰਹੇ ਹਨ।

ਨਵੀਂ ਦਿੱਲੀ: ਨਿਰਭਯਾ ਗੈਂਗਰੇਪ ਦੇ ਦੋਸ਼ੀਆਂ ਨੂੰ 1 ਫਰਵਰੀ ਨੂੰ ਸਵੇਰੇ 6 ਵਜੇ ਫਾਂਸੀ 'ਤੇ ਲਟਕਾਉਣ ਦੇ ਲਈ ਬਲੈਕ ਵਾਰੰਟ ਜਾਰੀ ਕੀਤਾ ਹੋਇਆ। ਜਿਸ ਤੋਂ ਬਾਅਦ ਦੋਸ਼ੀ ਆਪਣੇ ਬਚਾਅ ਲਈ ਹੱਥ ਪੈਰ ਮਾਰ ਰਹੇ ਹਨ। ਇਸ ਕੇਸ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਵਿਨੈ ਕੁਮਾਰ ਸ਼ਰਮਾ ਨੇ ਬੁੱਧਵਾਰ ਨੂੰ ਰਾਸ਼ਰਪਤੀ ਰਾਮਨਾਥ ਕੋਵਿੰਦ ਕੋਲ ਰਹਿਮ ਪਟੀਸ਼ਨ ਦਾਇਰ ਕੀਤੀ। ਉੱਥੇ ਹੀ ਅਕਸ਼ੈ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਦੇ ਸਾਹਮਣੇ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ । ਇਸ ਨਾਲ ਚਾਰਾਂ ਦੋਸ਼ੀਆਂ ਨੂੰ 1 ਫਰਵਰੀ ਨੂੰ ਫਾਂਸੀ 'ਤੇ ਲਟਕਾਉਣ ਨੂੰ ਲੈ ਕੈ ਇੱਕ ਵਾਰ ਫਿਰ ਅਨਿਸ਼ਚਿਤਤਾ ਵੱਧ ਰਹੀ ਹੈ। ਦਿੱਲੀ ਜੇਲ ਨਿਯਮਾਂ ਮੁਤਾਬਕ ਇੱਕ ਹੀ ਅਪਰਾਧ ਦੇ ਚਾਰਾਂ ਦੋਸ਼ੀਆਂ 'ਚੋਂ ਕਿਸੇ ਨੂੰ ਵੀ ਉਦੋਂ ਤੱਕ ਫਾਂਸੀ 'ਤੇ ਨਹੀਂ ਲਟਕਾਇਆ ਜਾ ਸਕਦਾ, ਜਦ ਤੱਕ ਆਖਿਰੀ ਦੋਸ਼ੀ ਰਹਿਮ ਪਟੀਸ਼ਨ ਸਮੇਤ ਸਾਰੇ ਕਨੂੰਨੀ ਵਿਕਲਪ ਨਹੀਂ ਅਜ਼ਮਾ ਲੈਂਦਾ। ਅਕਸ਼ੈ ਨੇ ਜੋ ਸੁਪਰੀਮ ਕੋਰਟ 'ਚ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਹੈ ਉਸ 'ਤੇ ਪੰਜ ਜੱਜਾਂ ਦੀ ਬੈਂਚ ਅੱਜ ਵੀਰਵਾਰ ਨੂੰ ਸੁਣਵਾਈ ਕਰੇਗੀ। ਜੇਕਰ ਇਹ ਪਟੀਸ਼ਨ ਖਾਰਿਜ ਹੋ ਜਾਂਦੀ ਹੈ ਤਾਂ ਉਸ ਕੋਲ ਰਾਸ਼ਟਰਪਤੀ ਅੱਗੇ ਰਹਿਮ ਪਟੀਸ਼ਨ ਦਾਇਰ ਕਰਨ ਦਾ ਵਿਕਲਪ ਹੈ।

ਟਾਪ ਹੈਡਲਾਈਨ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ABP Sanjha Top 10, 23 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 23 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
Sirhind ਨਜ਼ਦੀਕ ਆਦਮਪੁਰ ਨਹਿਰ 'ਚ ਡਿੱਗੀ ਕਾਰ, ਗੋਤਾਖੋਰਾਂ ਨੇ ਕਈ ਘੰਟਿਆਂ ਦੀ ਮੁਸ਼ੱਕਤ ਮਗਰੋਂ ਕੱਢੀ ਬਾਹਰ
Sirhind ਨਜ਼ਦੀਕ ਆਦਮਪੁਰ ਨਹਿਰ 'ਚ ਡਿੱਗੀ ਕਾਰ, ਗੋਤਾਖੋਰਾਂ ਨੇ ਕਈ ਘੰਟਿਆਂ ਦੀ ਮੁਸ਼ੱਕਤ ਮਗਰੋਂ ਕੱਢੀ ਬਾਹਰ
ABP Sanjha Top 10, 22 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 22 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ
DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ
Bank Holiday :  26, 27 ਅਤੇ 28 ਜੂਨ ਨੂੰ ਬੈਂਕ ਰਹਿਣਗੇ ਬੰਦ, ਪਹਿਲਾਂ ਹੀ ਨਿਪਟਾ ਲਵੋ ਜ਼ਰੂਰੀ ਕੰਮ
Bank Holiday :  26, 27 ਅਤੇ 28 ਜੂਨ ਨੂੰ ਬੈਂਕ ਰਹਿਣਗੇ ਬੰਦ, ਪਹਿਲਾਂ ਹੀ ਨਿਪਟਾ ਲਵੋ ਜ਼ਰੂਰੀ ਕੰਮ
Drugs Bans in india : ਸਰਕਾਰ ਨੇ 16 ਦਵਾਈਆਂ 'ਤੇ ਤੁਰੰਤ ਲਗਾਈ ਪਾਬੰਦੀ, ਕਿਤੇ ਤੁਸੀਂ ਵੀ ਤਾਂ ਨਹੀਂ ਲੈ ਰਹੇ ਇਹ ਦਵਾਈਆਂ ?
Drugs Bans in india : ਸਰਕਾਰ ਨੇ 16 ਦਵਾਈਆਂ 'ਤੇ ਤੁਰੰਤ ਲਗਾਈ ਪਾਬੰਦੀ, ਕਿਤੇ ਤੁਸੀਂ ਵੀ ਤਾਂ ਨਹੀਂ ਲੈ ਰਹੇ ਇਹ ਦਵਾਈਆਂ ?
IRCTC New Rules : ਕੀ ਤੁਸੀਂ ਤਤਕਾਲ ਟਿਕਟ ਬੁਕਿੰਗ ਦੇ ਨਵੇਂ ਨਿਯਮ ਜਾਣਦੇ ਹੋ? ਹੁਣ ਆਧਾਰ ਤੋਂ ਬਿਨਾਂ ਨਹੀਂ ਹੋਵੇਗਾ ਕੰਮ
IRCTC New Rules : ਕੀ ਤੁਸੀਂ ਤਤਕਾਲ ਟਿਕਟ ਬੁਕਿੰਗ ਦੇ ਨਵੇਂ ਨਿਯਮ ਜਾਣਦੇ ਹੋ? ਹੁਣ ਆਧਾਰ ਤੋਂ ਬਿਨਾਂ ਨਹੀਂ ਹੋਵੇਗਾ ਕੰਮ
Punjab Cabinet Meeting: ਪੰਜਾਬ ਕੈਬਨਿਟ ਮੀਟਿੰਗ 'ਚ ਆਰਡੀਨੈਂਸ ਪਾਸ, ਮਨਮਾਨੇ ਢੰਗ ਨਾਲ ਫੀਸਾਂ ਨਹੀਂ ਵਧਾ ਸਕਣਗੇ ਸਕੂਲ: ਮੰਤਰੀ ਬੋਲੇ- ਪੈਸੇ ਵਾਪਸ ਕਰਨੇ ਪੈਣਗੇ...
ਪੰਜਾਬ ਕੈਬਨਿਟ ਮੀਟਿੰਗ 'ਚ ਆਰਡੀਨੈਂਸ ਪਾਸ, ਮਨਮਾਨੇ ਢੰਗ ਨਾਲ ਫੀਸਾਂ ਨਹੀਂ ਵਧਾ ਸਕਣਗੇ ਸਕੂਲ: ਮੰਤਰੀ ਬੋਲੇ- ਪੈਸੇ ਵਾਪਸ ਕਰਨੇ ਪੈਣਗੇ...
ਰਾਸ਼ਨ ਕਾਰਡ ਨੂੰ ਲੈਕੇ ਵੱਡਾ ਅਪਡੇਟ, ਸਰਕਾਰ ਨੇ ਬਦਲ ਦਿੱਤੇ ਨਿਯਮ; ਹੁਣ ਇਦਾਂ ਮਿਲੇਗਾ ਰਾਸ਼ਨ!
ਰਾਸ਼ਨ ਕਾਰਡ ਨੂੰ ਲੈਕੇ ਵੱਡਾ ਅਪਡੇਟ, ਸਰਕਾਰ ਨੇ ਬਦਲ ਦਿੱਤੇ ਨਿਯਮ; ਹੁਣ ਇਦਾਂ ਮਿਲੇਗਾ ਰਾਸ਼ਨ!
PF ਤੋਂ ਅੱਜ ਨਤੀਜਾ 1 ਲੱਖ ਤਾਂ ਰਿਟਾਇਰਮੈਂਟ 'ਤੇ 11 ਲੱਖ ਦਾ ਨੁਕਸਾਨ ਹੋਵੇਗਾ, ਐਕਸਪੋਰਟ ਨੇ ਸਮਝਾਇਆ
PF ਤੋਂ ਅੱਜ ਨਤੀਜਾ 1 ਲੱਖ ਤਾਂ ਰਿਟਾਇਰਮੈਂਟ 'ਤੇ 11 ਲੱਖ ਦਾ ਨੁਕਸਾਨ ਹੋਵੇਗਾ, ਐਕਸਪੋਰਟ ਨੇ ਸਮਝਾਇਆ
Punjab News: ਪੰਜਾਬ ’ਚ ਮੰਡਰਾਇਆ ਹੜ੍ਹ ਦਾ ਖਤਰਾ! ਇਸ ਇਲਾਕੇ ਦੇ ਲੋਕਾਂ ਦੀ ਵਧੀ ਚਿੰਤਾ; ਜਾਣੋ ਕਿਵੇਂ ਖੇਤਾਂ ਅਤੇ ਰਿਹਾਇਸ਼ੀ ਇਲਾਕਿਆਂ ’ਚ ਫੈਲ ਰਿਹਾ ਪਾਣੀ...
ਪੰਜਾਬ ’ਚ ਮੰਡਰਾਇਆ ਹੜ੍ਹ ਦਾ ਖਤਰਾ! ਇਸ ਇਲਾਕੇ ਦੇ ਲੋਕਾਂ ਦੀ ਵਧੀ ਚਿੰਤਾ; ਜਾਣੋ ਕਿਵੇਂ ਖੇਤਾਂ ਅਤੇ ਰਿਹਾਇਸ਼ੀ ਇਲਾਕਿਆਂ ’ਚ ਫੈਲ ਰਿਹਾ ਪਾਣੀ...
Embed widget