ਪੜਚੋਲ ਕਰੋ

ਨਿਰਭਿਆ ਦੇ ਦੋਸ਼ੀਆਂ ਦੀ ਫਾਂਸੀ ਦਾ ਰਾਹ ਸਾਫ, ਰਾਸ਼ਟਰਪਤੀ ਨੇ ਖਾਰਜ ਕੀਤੀ ਪਵਨ ਦੀ ਪਟੀਸ਼ਨ

ਨਿਰਭਿਆ ਦੇ ਦੋਸ਼ੀਆਂ ਦੀ ਫਾਂਸੀ ਦਾ ਰਾਹ ਸਾਫ ਹੋ ਗਿਆ ਹੈ। ਰਾਸ਼ਟਰਪਤੀ ਨੇ ਦੋਸ਼ੀ ਪਵਨ ਦੀ ਰਹਿਮ ਪਟੀਸ਼ਨ ਖਾਰਜ ਕਰ ਦਿੱਤੀ ਹੈ। ਦੋਸ਼ੀਆਂ ਕੋਲ ਹੁਣ ਸਾਰੇ ਵਿਕਲਪ ਖਾਰਜ ਹੋ ਚੁੱਕੇ ਹਨ।

ਨਵੀਂ ਦਿੱਲੀ: ਨਿਰਭਿਆ ਦੇ ਦੋਸ਼ੀਆਂ ਦੀ ਫਾਂਸੀ ਦਾ ਰਾਹ ਸਾਫ ਹੋ ਗਿਆ ਹੈ। ਰਾਸ਼ਟਰਪਤੀ ਨੇ ਦੋਸ਼ੀ ਪਵਨ ਦੀ ਰਹਿਮ ਪਟੀਸ਼ਨ ਖਾਰਜ ਕਰ ਦਿੱਤੀ ਹੈ। ਦੋਸ਼ੀਆਂ ਕੋਲ ਹੁਣ ਸਾਰੇ ਵਿਕਲਪ ਖਾਰਜ ਹੋ ਚੁੱਕੇ ਹਨ। ਉਂਝ ਤਾਂ ਦੋਸ਼ੀਆਂ ਨੂੰ 3 ਮਾਰਚ ਨੂੰ ਫਾਂਸੀ ਹੋਣੀ ਸੀ, ਪਰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਦੋਸ਼ੀਆਂ ਦੀ ਫਾਂਸੀ 'ਤੇ ਅਗਲੇ ਨਿਰਦੇਸ਼ ਤੱਕ ਰੋਕ ਲਾ ਦਿੱਤੀ ਸੀ। ਅਦਾਲਤ ਨੇ ਇਹ ਰੋਕ ਇਸ ਕਰਕੇ ਲਾਈ ਸੀ ਕਿਉਂਕਿ ਦੋਸ਼ੀ ਪਵਨ ਦੀ ਰਹਿਮ ਪਟੀਸ਼ਨ ਰਾਸ਼ਟਰਪਤੀ ਕੋਲ ਬਕਾਇਆ ਸੀ। ਹੁਣ ਰਾਸ਼ਟਰਪਤੀ ਨੇ ਇਸ 'ਤੇ ਹੀ ਫੈਸਲਾ ਲਿਆ ਹੈ। ਇਸ ਲਈ ਜਲਦ ਹੀ ਨਵਾਂ ਡੈੱਥ ਵਾਰੰਟ ਜਾਰੀ ਕੀਤਾ ਜਾਵੇਗਾ। ਇਹ ਵੀ ਪੜ੍ਹੋ: ਨਿਰਭਿਆ ਕੇਸ: ਪਟਿਆਲਾ ਹਾਊਸ ਕੋਰਟ ਨੇ ਖਾਰਜ ਕੀਤੀ ਦੋਸ਼ੀਆਂ ਦੀ ਪਟੀਸ਼ਨ, ਕੱਲ੍ਹ ਸਵੇਰੇ ਹੋਵੇਗੀ ਫਾਂਸੀ ਕਾਨੂੰਨੀ ਖੇਡ! ਨਿਰਭਿਆ ਦੇ ਦੋਸ਼ੀਆਂ ਦੀ ਫਾਂਸੀ ਫੇਰ ਟਲੀ Nirbhaya Case: ਦੋਸ਼ੀਆਂ ਦੀ ਫਾਂਸੀ ਟਲਣ ਤੋਂ ਦੁਖੀ ਨਿਰਭਿਯਾ ਦੀ ਮਾਂ, ਜਾਣੋ ਕੀ ਕਿਹਾ

ਟਾਪ ਹੈਡਲਾਈਨ

Punjab News: ਉੱਚ ਸਰਕਾਰੀ ਅਧਿਕਾਰੀਆਂ ਤੱਕ ਪਹੁੰਚੀ ED ਦੀ ਜਾਂਚ, ਪੰਜਾਬ ਦੇ ਮੁੱਖ ਸਕੱਤਰ ਨੂੰ ED ਦਾ ਸੰਮਨ, 26 ਨਵੰਬਰ ਨੂੰ...
ਉੱਚ ਸਰਕਾਰੀ ਅਧਿਕਾਰੀਆਂ ਤੱਕ ਪਹੁੰਚੀ ED ਦੀ ਜਾਂਚ, ਪੰਜਾਬ ਦੇ ਮੁੱਖ ਸਕੱਤਰ ਨੂੰ ED ਦਾ ਸੰਮਨ, 26 ਨਵੰਬਰ ਨੂੰ...
PSEB Exam Date 2027 : PSEB ਵੱਲੋਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਸ਼ੁਰੂ ਹੋਣਗੇ ਪੇਪਰ
PSEB Exam Date 2027 : PSEB ਵੱਲੋਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਸ਼ੁਰੂ ਹੋਣਗੇ ਪੇਪਰ
MP ਅੰਮ੍ਰਿਤਪਾਲ ਸਿੰਘ ਦਿੱਲੀ ਪਹੁੰਚੇ, ਸੇਫ ਹਾਊਸ ਵਿੱਚ ਰੱਖਿਆ , ਕੱਲ੍ਹ ਪੰਜਾਬ ਲਿਆਂਦਾ ਜਾਵੇਗਾ 
MP ਅੰਮ੍ਰਿਤਪਾਲ ਸਿੰਘ ਦਿੱਲੀ ਪਹੁੰਚੇ, ਸੇਫ ਹਾਊਸ ਵਿੱਚ ਰੱਖਿਆ , ਕੱਲ੍ਹ ਪੰਜਾਬ ਲਿਆਂਦਾ ਜਾਵੇਗਾ 
 CM Mother Death : ਮਾਂ ਦੇ ਦਿਹਾਂਤ 'ਤੇ ਭਾਵੁਕ ਹੋਏ CM , X 'ਤੇ ਤਸਵੀਰ ਸਾਂਝੀ ਕਰ ਲਿਖਿਆ- ਮਾਂ... ਓਮ ਸ਼ਾਂਤੀ
 CM Mother Death : ਮਾਂ ਦੇ ਦਿਹਾਂਤ 'ਤੇ ਭਾਵੁਕ ਹੋਏ CM , X 'ਤੇ ਤਸਵੀਰ ਸਾਂਝੀ ਕਰ ਲਿਖਿਆ- ਮਾਂ... ਓਮ ਸ਼ਾਂਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
Embed widget