ਪੜਚੋਲ ਕਰੋ

ਬਿਹਾਰ ’ਚ ਨਿਰਮਲਾ ਸੀਤਾਰਮਨ ਦਾ ਵੱਡਾ ਐਲਾਨ, ਲੋਕਾਂ ਨੂੰ ਮੁਫ਼ਤ ਮਿਲੇਗੀ ਕੋਰੋਨਾ ਵੈਕਸੀਨ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਅੱਜ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਬਿਹਾਰ ਵਿੱਚ ਲੋਕਾਂ ਨੂੰ ਮੁਫਤ ਕੋਰੋਨਾ ਵੈਕਸੀਨ ਦੇਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿੱਚ ਕੋਰੋਨਾਵਾਇਰਸ ਦੀਆਂ ਚਾਰ ਕਿਸਮ ਦੀਆਂ ਵੈਕਸੀਨਾਂ ਬਣਾਈਆਂ ਗਈਆਂ ਹਨ।

ਪਟਨਾ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਅੱਜ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਬਿਹਾਰ ਵਿੱਚ ਲੋਕਾਂ ਨੂੰ ਮੁਫਤ ਕੋਰੋਨਾ ਵੈਕਸੀਨ ਦੇਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿੱਚ ਕੋਰੋਨਾਵਾਇਰਸ ਦੀਆਂ ਚਾਰ ਕਿਸਮ ਦੀਆਂ ਵੈਕਸੀਨਾਂ ਬਣਾਈਆਂ ਗਈਆਂ ਹਨ। ਇੱਕ ਵਾਰ ਜਦੋਂ ਇਨ੍ਹਾਂ ਵੈਕਸੀਨਜ਼ ਦਾ ਉਤਪਾਦਨ ਵੱਡੇ ਪੱਧਰ ਉੱਤੇ ਸ਼ੁਰੂ ਹੋ ਜਾਵੇਗਾ, ਤਦ ਬਿਹਾਰ ਵਿੱਚ ਇਹ ਸਾਰੇ ਲੋਕਾਂ ਨੂੰ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਇਹ ਐਲਾਨ ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੱਜ ਪਟਨਾ ’ਚ ਭਾਜਪਾ ਦਾ ਮੈਨੀਫ਼ੈਸਟੋ ਜਾਰੀ ਕਰਨ ਤੋਂ ਪਹਿਲਾਂ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਨ੍ਹਾਂ ਨੂੰ ਇਹ ਚੋਣ ਮਨੋਰਥ ਪੱਤਰ ਜਾਰੀ ਕਰਨ ਦਾ ਮੌਕਾ ਮਿਲਿਆ ਹੈ। ਨਿਰਮਲਾ ਨੇ ਅੱਗੇ ਕਿਹਾ ਕਿ ਦੇਸ਼ ਵਿੱਚ ਕੋਵਿਡ-19 ਦੀਆਂ ਚਾਰ ਕਿਸਮ ਦੀਆਂ ਵੈਕਸੀਨਜ਼ ਤਿਆਰ ਕੀਤੀਆਂ ਗਈਆਂ ਹਨ। ਉਨ੍ਹਾਂ ਦੇ ਪ੍ਰੀਖਣ ਚੱਲ ਰਹੇ ਹਨ। ਇਨ੍ਹਾਂ ਦਾ ਪਹਿਲਾਂ ਕਲੀਨੀਕਲ ਤੇ ਫਿਰ ਜਾਨਵਰਾਂ ਉੱਤੇ ਪ੍ਰੀਖਣ ਕੀਤਾ ਜਾਵੇਗਾ ਤੇ ਉਨ੍ਹਾਂ ਦੇ ਅਸਰ ਦਾ ਅਧਿਐਨ ਤੇ ਮੁੱਲੰਕਣ ਕੀਤਾ ਜਾਵੇਗਾ। ਉਸ ਤੋਂ ਬਾਅਦ ਵੈਕਸੀਨ ਦਾ ਵੱਡੇ ਪੱਧਰ ਉੱਤੇ ਉਤਪਾਦਨ ਸ਼ੁਰੂ ਕੀਤਾ ਜਾਵੇਗਾ। ਕਿਸਾਨਾਂ ਨੇ ਖ਼ਤਮ ਕੀਤਾ 'ਰੇਲ ਰੋਕੋ ਅੰਦੋਲਨ', ਜੇ ਸਰਕਾਰ ਨੇ ਨਾ ਮੰਨੀ ਤਾਂ ਜਲਦ ਹੀ ਫਿਰ ਲੱਗੇਗਾ ਧਰਨਾ ਉਨ੍ਹਾਂ ਕਿਹਾ ਕਿ ਗ਼ਰੀਬਾਂ ਨੂੰ ਰਾਸ਼ਨ ਤੇ ਉਨ੍ਹਾਂ ਦੇ ਖਾਤਿਆਂ ਵਿੱਚ ਪੈਸੇ ਪਹੁੰਚਾਉਣ ਵਿੱਚ ਅਸੀਂ ਕਿਤੇ ਪਿੱਛੇ ਨਹੀਂ ਰਹੇ। ਪ੍ਰਧਾਨ ਮੰਤਰੀ ਨੇ ਪਿਛਲੇ ਛੇ ਸਾਲਾਂ ਦੌਰਾਨ ਗ਼ਰੀਬਾਂ ਲਈ ਕੀਤੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ। ਭਾਵੇਂ ਉਹ ਪਿੰਡਾਂ ਦੀ ਤਰੱਕੀ ਦਾ ਮਾਮਲਾ ਹੋਵੇ ਤੇ ਜਾਂ ਫਿਰ ਔਰਤਾਂ ਨੂੰ ਆਤਮ ਨਿਰਭਰ ਬਣਾਉਣਾ ਹੋਵੇ। ਅਨਲੌਕ -5 'ਚ ਵੀਜ਼ਾ ਪਾਬੰਦੀਆਂ ਦੀ ਢਿੱਲ, ਵਿਦੇਸ਼ੀ ਵਿਦਿਆਰਥੀਆਂ ਤੇ ਕਾਰੋਬਾਰੀਆਂ ਨੂੰ ਮਿਲਿਆ ਫਾਇਦਾ ਇੱਥੇ ਇਹ ਦੱਸਣਾ ਬਣਦਾ ਹੈ ਕਿ ਭਾਜਪਾ ਨੇ ਆਪਣੇ ਚੋਣ ਮਨੋਰਥ–ਪੱਤਰ ਵਿੱਚ ਪੰਜ ਸੂਤਰ, ਇੱਕ ਟੀਚਾ ਤੇ 11 ਸੰਕਲਪਾਂ ਦਾ ਥੀਮ ਦਿੱਤਾ ਹੈ। ਆਤਮ ਨਿਰਭਰ ਬਿਹਾਰ ਦਾ ਨਾਅਰਾ ਦਿੱਤਾ ਗਿਆ ਹੈ। ਨਾਲ ਹੀ ‘ਭਾਜਪਾ ਹੈ ਤਾਂ ਭਰੋਸਾ ਹੈ’ ਦਾ ਨਵਾਂ ਨਾਅਰਾ ਤੇ ਵਿਡੀਓ ਗੀਤ ਵੀ ਜਾਰੀ ਕੀਤਾ ਗਿਆ। ਇਹ ਚੋਣ ਮੈਨੀਫ਼ੈਸਟੋ ਜਾਰੀ ਕਰਦੇ ਸਮੇਂ ਸ੍ਰੀਮਤੀ ਸੀਤਾਰਮਣ ਤੋਂ ਇਲਾਵਾ ਕੇਂਦਰੀ ਊਰਜਾ ਮੰਤਰੀ ਆਰਕੇ ਸਿੰਘ ਤੇ ਬਿਹਾਰ ਭਾਜਪਾ ਪ੍ਰਧਾਨ ਡਾ. ਸੰਜੇ ਜੈਸਵਾਲ ਤੇ ਕੇਂਦਰ ਦੇ ਹੋਰ ਵੱਡੇ ਆਗੂ ਵੀ ਮੌਜੂਦ ਸਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget