ਪੜਚੋਲ ਕਰੋ

ਕੇਂਦਰੀ ਮੰਤਰੀ ਗਡਕਰੀ ਦੇ ਹਿਮਾਚਲ ਦੌਰੇ 'ਤੇ ਪੁਲਿਸ ਥੱਪੜੋ-ਥੱਪੜੀ, ਸੀਐਮ ਜੈ ਰਾਮ ਠਾਕੁਰ ਵੀ ਸੀ ਮੌਜੂਦ 

ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਹਿਮਾਚਲ ਦੌਰੇ ਦੌਰਾਨ ਪੁਲਿਸ ਨੇ ਥੱਪੜੋ-ਥੱਪੜੀ ਹੋ ਗਈ। ਕੁੱਲੂ ਦੇ ਐਸਪੀ ਨੇ ਗਡਕਰੀ ਦੇ ਕਾਫਲੇ ਨੂੰ ਰੋਕਣ ਲਈ ਇਕ ਪੁਲਿਸ ਮੁਲਾਜ਼ਮ ਨੂੰ ਥੱਪੜ ਮਾਰਿਆ, ਫਿਰ ਸੁਰੱਖਿਆ ਦਸਤੇ ਨੇ ਐਸਪੀ ਨੂੰ ਬੁਰੀ ਤਰ੍ਹਾਂ ਕੁੱਟਿਆ। ਜਦੋਂ ਗਡਕਰੀ ਹਿਮਾਚਲ ਪਹੁੰਚੇ ਤਾਂ ਹਿਮਾਚਲ ਦੇ ਸੀਐਮ ਜੈ ਰਾਮ ਠਾਕੁਰ ਵੀ ਗਡਕਰੀ ਦੇ ਨਾਲ ਸੀ।

ਸੁਰੱਖਿਆ ਕਰਮੀਹਿਮਾਚਲ ਦੇ ਸੀਐੱਮ ਸੁਰੱਖਿਆ ਦਸਤੇ ਤੋਂ ਦੱਸੇ ਜਾ ਰਹੇ ਹਨ। ਦਰਅਸਲ, ਗਡਕਰੀ ਦਾ ਕਾਫਲਾ ਭੂੰਤਰ ਏਅਰਪੋਰਟ ਤੋਂ ਮਨਾਲੀ ਜਾ ਰਿਹਾ ਸੀ, ਤਾਂ ਮਨਾਲੀ ਫੋਰ ਲੇਨ ਪ੍ਰਭਾਵਿਤ ਲੋਕ ਰਸਤੇ ਵਿਚ ਸੜਕ ਕਿਨਾਰੇ ਖੜੇ ਸੀ।

ਗਡਕਰੀ ਲੋਕਾਂ ਦੀ ਗੱਲ ਸੁਣਨ ਰੁਕ ਗਏ। ਇਸੇ ਦੌਰਾਨ ਕਾਫਲੇ ਨੂੰ ਰੋਕਣ ਲਈ, ਸੀਐੱਮ ਸੁੱਰਖਿਆ ਅਤੇ ਕੁੱਲੂ ਐਸਪੀ ਦਰਮਿਆਨ ਤਕਰਾਰਬਾਜ਼ੀ ਸ਼ੁਰੂ ਹੋ ਗਈ। ਮੌਕੇ 'ਤੇ ਪੁਲਿਸ ਮੁਲਾਜ਼ਮ ਜ਼ੋਰ-ਜ਼ੋਰ ਨਾਲ ਚੀਖ ਕੇ ਕਿਹਾ ਕਿ ਤੁਸੀਂ ਐਸਪੀ ਸਾਹਿਬ ਨੂੰ ਕਿਉਂ ਮਾਰ ਰਹੇ ਹੋ? ਕੁੱਲੂ ਦਾ ਐਸਪੀ ਇੱਕ ਆਈਪੀਐਸ ਅਧਿਕਾਰੀ ਹੈ ਅਤੇ ਮੁੱਖ ਮੰਤਰੀ ਨਾਲ ਤਾਇਨਾਤ ਸੁਰੱਖਿਆ ਕਰਮਚਾਰੀ ਵੀ ਹਿਮਾਚਲ ਪੁਲਿਸ ਵਿਭਾਗ ਦੇ ਹਨ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ABP Sanjha Top 10, 8 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Embed widget