ਪੜਚੋਲ ਕਰੋ

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਿਹਤ 'ਚ ਨਹੀਂ ਕੋਈ ਬਦਲਾਅ, ਅਜੇ ਵੀ ਵੈਂਟੀਲੇਟਰ 'ਤੇ 

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਐਤਵਾਰ ਨੂੰ ਹਾਲਤ ਵਿੱਚ ਕੋਈ ਬਦਲਾਅ ਨਹੀਂ ਆਇਆ ਅਤੇ ਉਹ ਅਜੇ ਵੀ ਵੈਂਟੀਲੇਟਰ ‘ਤੇ ਹਨ। ਉਨ੍ਹਾਂ ਇਲਾਜ ਕਰ ਰਹੇ ਡਾਕਟਰਾਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਾਬਕਾ ਰਾਸ਼ਟਰਪਤੀ ਦੀ ਹਾਲਤ ਸਥਿਰ ਹੈ।

ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਐਤਵਾਰ ਨੂੰ ਹਾਲਤ ਵਿੱਚ ਕੋਈ ਬਦਲਾਅ ਨਹੀਂ ਆਇਆ ਅਤੇ ਉਹ ਅਜੇ ਵੀ ਵੈਂਟੀਲੇਟਰ ‘ਤੇ ਹਨ। ਉਨ੍ਹਾਂ ਇਲਾਜ ਕਰ ਰਹੇ ਡਾਕਟਰਾਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਾਬਕਾ ਰਾਸ਼ਟਰਪਤੀ ਦੀ ਹਾਲਤ ਸਥਿਰ ਹੈ। ਆਰਮੀ ਰਿਸਰਚ ਐਂਡ ਰੈਫ਼ਰਲ ਹਸਪਤਾਲ, ਦਿੱਲੀ ਛਾਉਣੀ ਦੇ ਡਾਕਟਰਾਂ ਨੇ ਕਿਹਾ ਕਿ ਮਾਹਰਾਂ ਦੀ ਟੀਮ ਲਗਾਤਾਰ ਸਾਬਕਾ ਰਾਸ਼ਟਰਪਤੀ ਦੀ ਸਿਹਤ ‘ਤੇ ਨਜ਼ਰ ਰੱਖ ਰਹੀ ਹੈ। ਪ੍ਰਣਬ ਮੁਖਰਜੀ ਦੇ ਬੇਟੇ ਅਭਿਜੀਤ ਮੁਖਰਜੀ ਨੇ ਕਿਹਾ ਕਿ ਉਹ ਸ਼ਨੀਵਾਰ ਨੂੰ ਹਸਪਤਾਲ ਗਿਆ ਸੀ ਅਤੇ ਉਸ ਦੇ ਪਿਤਾ ਦੀ ਹਾਲਤ “ਪਹਿਲਾਂ ਨਾਲੋਂ ਬਿਹਤਰ ਅਤੇ ਸਥਿਰ” ਸੀ।
ਧੋਨੀ ਨੂੰ ਪੈਸੇ ਨਾਲ ਕਿੰਨਾ ਸੀ ਪਿਆਰ? ਧੋਨੀ ਦੇ ਬੈਟ ਬਣਾਉਣ ਵਾਲੇ ਇਸ ਵਿਅਕਤੀ ਨੇ ਦੱਸਿਆ ਸਾਬਕਾ ਰਾਸ਼ਟਰਪਤੀ ਨੂੰ ਸੋਮਵਾਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਅਤੇ ਉਨ੍ਹਾਂ ਦੇ ਦਿਮਾਗ ਦੀ ਸਰਜਰੀ ਹੋਈ ਸੀ। ਪ੍ਰਣਬ ਮੁਖਰਜੀ ਕੋਰੋਨਾਵਾਇਰਸ ਨਾਲ ਵੀਸੰਕਰਮਿਤ ਹਨ। ਹਸਪਤਾਲ ਨੇ ਐਤਵਾਰ ਨੂੰ ਇਕ ਬਿਆਨ ਜਾਰੀ ਕਰਦਿਆਂ ਕਿਹਾ, “ਮਾਨਯੋਗ ਪ੍ਰਣਬ ਮੁਖਰਜੀ ਦੀ ਸਥਿਤੀ ਵਿੱਚ ਕੋਈ ਤਬਦੀਲੀ ਨਹੀਂ ਆਈ ਹੈ। ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਹ ਵੈਂਟੀਲੇਟਰ 'ਤੇ ਹਨ।"

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget