ਆਰਮੀ ਰਿਸਰਚ ਐਂਡ ਰੈਫ਼ਰਲ ਹਸਪਤਾਲ, ਦਿੱਲੀ ਛਾਉਣੀ ਦੇ ਡਾਕਟਰਾਂ ਨੇ ਕਿਹਾ ਕਿ ਮਾਹਰਾਂ ਦੀ ਟੀਮ ਲਗਾਤਾਰ ਸਾਬਕਾ ਰਾਸ਼ਟਰਪਤੀ ਦੀ ਸਿਹਤ ‘ਤੇ ਨਜ਼ਰ ਰੱਖ ਰਹੀ ਹੈ। ਪ੍ਰਣਬ ਮੁਖਰਜੀ ਦੇ ਬੇਟੇ ਅਭਿਜੀਤ ਮੁਖਰਜੀ ਨੇ ਕਿਹਾ ਕਿ ਉਹ ਸ਼ਨੀਵਾਰ ਨੂੰ ਹਸਪਤਾਲ ਗਿਆ ਸੀ ਅਤੇ ਉਸ ਦੇ ਪਿਤਾ ਦੀ ਹਾਲਤ “ਪਹਿਲਾਂ ਨਾਲੋਂ ਬਿਹਤਰ ਅਤੇ ਸਥਿਰ” ਸੀ।
ਧੋਨੀ ਨੂੰ ਪੈਸੇ ਨਾਲ ਕਿੰਨਾ ਸੀ ਪਿਆਰ? ਧੋਨੀ ਦੇ ਬੈਟ ਬਣਾਉਣ ਵਾਲੇ ਇਸ ਵਿਅਕਤੀ ਨੇ ਦੱਸਿਆ
ਸਾਬਕਾ ਰਾਸ਼ਟਰਪਤੀ ਨੂੰ ਸੋਮਵਾਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਅਤੇ ਉਨ੍ਹਾਂ ਦੇ ਦਿਮਾਗ ਦੀ ਸਰਜਰੀ ਹੋਈ ਸੀ। ਪ੍ਰਣਬ ਮੁਖਰਜੀ ਕੋਰੋਨਾਵਾਇਰਸ ਨਾਲ ਵੀਸੰਕਰਮਿਤ ਹਨ। ਹਸਪਤਾਲ ਨੇ ਐਤਵਾਰ ਨੂੰ ਇਕ ਬਿਆਨ ਜਾਰੀ ਕਰਦਿਆਂ ਕਿਹਾ, “ਮਾਨਯੋਗ ਪ੍ਰਣਬ ਮੁਖਰਜੀ ਦੀ ਸਥਿਤੀ ਵਿੱਚ ਕੋਈ ਤਬਦੀਲੀ ਨਹੀਂ ਆਈ ਹੈ। ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਹ ਵੈਂਟੀਲੇਟਰ 'ਤੇ ਹਨ।"