ਪੜਚੋਲ ਕਰੋ

ਦੇਸ਼ ਦੇ ਸਭ ਤੋਂ ਵੱਡੇ ਬੈਂਕ ਦਾ ਵੱਡਾ ਐਲਾਨ, ਗਾਹਕਾਂ 'ਤੇ ਪਏਗਾ ਵੱਡਾ ਅਸਰ

ਸਟੇਟ ਬੈਂਕ ਆਫ ਇੰਡੀਆ ਨੇ ਆਪਣੇ ਗਾਹਕ ਨੂੰ ਖੁਸ਼ਖਬਰੀ ਦਿੱਤੀ ਹੈ। ਹਰ ਤਰ੍ਹਾਂ ਦੇ ਸੇਵਿੰਗ ਅਕਾਉਂਟ 'ਤੇ ਹਰ ਮਹੀਨੇ ਘੱਟੋ-ਘੱਟ ਬੈਲੇਂਸ ਰੱਖਣ ਦੀ ਜ਼ਰੂਰਤ ਨੂੰ ਖਤਮ ਕਰ ਦਿੱਤਾ ਹੈ। ਐਸਬੀਆਈ ਦੇ ਇਸ ਫੈਸਲੇ ਨਾਲ 44.51 ਕਰੋੜ ਗਾਹਕਾਂ ਨੂੰ ਫਾਇਦਾ ਹੋਵੇਗਾ।

ਨਵੀਂ ਦਿੱਲੀ: ਸਟੇਟ ਬੈਂਕ ਆਫ ਇੰਡੀਆ ਨੇ ਆਪਣੇ ਗਾਹਕ ਨੂੰ ਖੁਸ਼ਖਬਰੀ ਦਿੱਤੀ ਹੈ। ਹਰ ਤਰ੍ਹਾਂ ਦੇ ਸੇਵਿੰਗ ਅਕਾਉਂਟ 'ਤੇ ਹਰ ਮਹੀਨੇ ਘੱਟੋ-ਘੱਟ ਬੈਲੇਂਸ ਰੱਖਣ ਦੀ ਜ਼ਰੂਰਤ ਨੂੰ ਖਤਮ ਕਰ ਦਿੱਤਾ ਹੈ। ਐਸਬੀਆਈ ਦੇ ਇਸ ਫੈਸਲੇ ਨਾਲ 44.51 ਕਰੋੜ ਗਾਹਕਾਂ ਨੂੰ ਫਾਇਦਾ ਹੋਵੇਗਾ। ਇਹ ਵੀ ਪੜ੍ਹੋ: ਹੁਣ ਤੱਕ ਐਸਬੀਆਈ ਦੇ ਖਾਤਾਧਾਰਕਾਂ ਨੂੰ ਸੇਵਿੰਗ ਅਕਾਉਂਟ 'ਚ ਹਰ ਮਹੀਨੇ ਤੈਅ ਰਕਮ ਰੱਖਣਾ ਜ਼ਰੂਰੀ ਹੁੰਦਾ ਸੀ। ਅਜਿਹਾ ਨਾ ਹੋਣ 'ਤੇ ਬੈਂਕ ਵੱਲੋਂ ਗਾਹਕਾਂ ਤੋਂ ਪੈਨਲਟੀ ਦੇ ਤੌਰ 'ਤੇ 5 ਤੋਂ 15 ਰੁਪਏ ਪ੍ਰਤੀ ਮਹੀਨੇ ਦੇ ਹਿਸਾਬ ਨਾਲ ਕੱਟੇ ਜਾਂਦੇ ਸੀ। ਇਹ ਵੀ ਪੜ੍ਹੋ: ਸ਼ੇਅਰ ਮਾਰਕਿਟ ਖੁੱਲ੍ਹਦੇ ਹੀ ਹੋਇਆ ਧਮਾਕਾ, ਸੈਂਸੇਕਸ 1700 ਤੋਂ ਵੱਧ ਤੇ ਨਿਫਟੀ 500 ਅੰਕਾਂ ਨਾਲ ਡਿੱਗਿਆ ਇਸ ਦੇ ਨਾਲ ਹੀ ਐਸਬੀਆਈ ਨੇ ਸਾਰੇ ਬਚਤ ਖਾਤਿਆਂ 'ਤੇ ਵਿਆਜ ਦਰ ਸਮਾਨ ਰੂਪ ਤੋਂ ਤਿੰਨ ਫੀਸਦ ਸਲਾਨਾ ਕਰ ਦਿੱਤੀ ਹੈ। ਮੌਜੂਦਾ ਸਮੇਂ 'ਚ ਐਸਬੀਆਈ ਸੇਵਿੰਗ ਅਕਾਉਂਟ 'ਤੇ ਇੱਕ ਲੱਖ ਤੱਕ ਦੇ ਡਿਪਾਜ਼ਿਟ 'ਤੇ 3.25% ਵਿਆਜ ਮਿਲਦਾ ਹੈ, ਜਦਕਿ 1 ਲੱਖ ਤੋਂ ਜ਼ਿਆਦਾ ਡਿਪਾਜ਼ਿਟ 'ਤੇ 3% ਦੀ ਦਰ ਨਾਲ ਵਿਆਜ ਮਿਲਦਾ ਹੈ।

ਟਾਪ ਹੈਡਲਾਈਨ

ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ

Kurukshetra News : ਵਿਆਹ ਤੋਂ ਕੁੱਝ ਦਿਨ ਬਾਅਦ ਦੁਲਹਨ ਨੇ ਕੀਤਾ ਵੱਡਾ ਕਾਰਨਾਮਾ ,ਪਤੀ ਦੇ ਉਡ ਗਏ ਹੋਸ਼ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Embed widget