ਪੜਚੋਲ ਕਰੋ

ਲਓ ਜੀ ਹੁਣ 2000 ਹਜ਼ਾਰ ਦੀ ਨੋਟਬੰਦੀ !

2000 ਰੁਪਏ ਦੇ ਨੋਟ ਹੁਣ ਏਟੀਐਮ 'ਚੋਂ ਨਿਕਲਣੇ ਬੰਦ ਹੋ ਰਹੇ ਹਨ। ਕਈ ਬੈਂਕਾਂ ਨੇ ਆਪਣੇ ਏਟੀਐਮ 'ਚ 2000 ਦੇ ਨੋਟ ਵਾਲੀ ਟ੍ਰੇ ਹਟਾ ਲਈ ਹੈ।

ਨਵੀਂ ਦਿੱਲੀ: 2000 ਰੁਪਏ ਦੇ ਨੋਟ ਹੁਣ ਏਟੀਐਮ 'ਚੋਂ ਨਿਕਲਣੇ ਬੰਦ ਹੋ ਰਹੇ ਹਨ। ਕਈ ਬੈਂਕਾਂ ਨੇ ਆਪਣੇ ਏਟੀਐਮ 'ਚ 2000 ਦੇ ਨੋਟ ਵਾਲੀ ਟ੍ਰੇ ਹਟਾ ਲਈ ਹੈ। ਹਾਲਾਂਕਿ ਰਿਜ਼ਰਵ ਬੈਂਕ ਨੇ ਕਿਹਾ ਹੈ ਕਿ 2000 ਰੁਪਏ ਦੇ ਨੋਟ ਜਾਰੀ ਰਹਿਣਗੇ। ਵਿੱਤ ਮੰਤਰਾਲੇ ਵੱਲੋਂ ਵੀ ਅਜਿਹਾ ਕੋਈ ਨਿਰਦੇਸ਼ ਨਹੀਂ ਦਿੱਤਾ ਗਿਆ। ਬੈਂਕਾਂ ਨੇ ਖੁਦ ਹੀ ਆਪਣੇ ਏਟੀਐਮ 'ਚ ਛੋਟੇ ਨੋਟ ਪਾਉਣੇ ਸ਼ੁਰੂ ਕਰ ਦਿੱਤੇ ਹਨ, ਜਿਸ ਨਾਲ ਗਾਹਕਾਂ ਨੂੰ ਸੁਵਿਧਾ ਮਿਲ ਸਕੇ। ਸੂਤਰਾਂ ਦੀ ਮੰਨੀਏ ਤਾਂ ਆਰਬੀਆਈ ਵਲੋਂ ਬੈਂਕਾਂ ਤੋਂ 2000 ਦੇ ਨੋਟ ਵਾਪਸ ਬੁਲਾਏ ਜਾ ਰਹੇ ਹਨ। ਆਰਬੀਆਈ ਨੇ ਪਿਛਲੇ ਸਾਲ ਆਰਟੀਆਈ ਤਹਿਤ ਮੰਗੀ ਜਾਣਕਾਰੀ ਦੇ ਜਵਾਬ 'ਚ ਕਿਹਾ ਸੀ ਕਿ ਕੇਂਦਰੀ ਬੈਂਕ ਨੇ 2,000 ਦੇ ਨੋਟਾਂ ਨੂੰ ਛਾਪਣਾ ਬੰਦ ਕਰ ਦਿੱਤਾ ਗਿਆ ਹੈ। ਆਰਬੀਆਈ ਨੇ ਵਿੱਤੀ ਵਰ੍ਹੇ 2018-19 'ਚ ਇੱਕ ਵੀ 2,000 ਦਾ ਨੋਟ ਨਹੀਂ ਛਾਪਿਆ।

ਟਾਪ ਹੈਡਲਾਈਨ

Transfer News: ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਬਟਾਲਾ 'ਚ ਗੁਆਂਢੀ ਨੇ ਭਰਾ ਦੇ ਸਾਹਮਣੇ ਗੋਲੀਆਂ ਨਾਲ ਭੁੰਨਿਆ ਨੌਜਵਾਨ; ਪਿੱਛੇ ਛੱਡ ਗਿਆ ਦੋ ਮਾਸੂਮ ਬੱਚੇ ਅਤੇ ਪਤਨੀ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਬਟਾਲਾ 'ਚ ਗੁਆਂਢੀ ਨੇ ਭਰਾ ਦੇ ਸਾਹਮਣੇ ਗੋਲੀਆਂ ਨਾਲ ਭੁੰਨਿਆ ਨੌਜਵਾਨ; ਪਿੱਛੇ ਛੱਡ ਗਿਆ ਦੋ ਮਾਸੂਮ ਬੱਚੇ ਅਤੇ ਪਤਨੀ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ; ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਮਿਲੀ; ਲਿਸਟ 'ਚ ਇਹ ਨਾਮ...
ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ; ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਮਿਲੀ; ਲਿਸਟ 'ਚ ਇਹ ਨਾਮ...
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
Embed widget