ਪੜਚੋਲ ਕਰੋ

ਲੌਕਡਾਊਨ: ਓਰੇਂਜ ਅਤੇ ਗ੍ਰੀਨ ਜ਼ੋਨਾਂ ‘ਚ ਗੈਰ-ਜ਼ਰੂਰੀ ਸਮਾਨ ਦੀ ਹੋਏਗੀ ਡਿਲੀਵਰੀ, ਈ-ਕਾਮਰਸ ਕੰਪਨੀਆਂ ਨੂੰ ਰਿਆਇਤਾਂ

ਗ੍ਰਹਿ ਮੰਤਰਾਲੇ ਨੇ ਰੈੱਡ, ਓਰੇਂਜ ਅਤੇ ਗ੍ਰੀਨ ਜ਼ੋਨਾਂ ‘ਚ ਵੰਡੇ ਗਏ ਜ਼ਿਲ੍ਹਿਆਂ ਮੁਤਾਬਕ ਕੁਝ ਰਿਆਇਤਾਂ ਦਿੱਤੀਆਂ ਹਨ। ਨਵੀਂ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਆਨਲਾਈਨ ਖਰੀਦਦਾਰੀ ਵਿੱਚ ਵੀ ਕੁਝ ਰਿਆਇਤਾਂ ਦਿੱਤੀਆਂ ਗਈਆਂ ਹਨ।

ਨਵੀਂ ਦਿੱਲੀ: ਕੋਰੋਨਾ ਮਹਾਮਾਰੀ (coronavirus) ਤੋਂ ਬਚਣ ਲਈ ਦੇਸ਼ ਵਾਸੀਆਂ ਨੂੰ ਦੋ ਹੋਰ ਹਫ਼ਤਿਆਂ ਲਈ ਲੌਕਡਾਊਨ (Lockdown) ਰਹਿਣਾ ਪਏਗਾ। ਸਿਰਫ ਜ਼ਰੂਰੀ ਚੀਜ਼ਾਂ ਅਤੇ ਸੇਵਾਵਾਂ ਲਈ ਘਰ ਤੋਂ ਬਾਹਰ ਆਉਣ ਦੀ ਇਜਾਜ਼ਤ ਹੈ। ਪਰ ਸਰਕਾਰ ਨੇ ਕੁਝ ਜ਼ਿਲ੍ਹਿਆਂ ਵਿੱਚ ਰਿਆਇਤਾਂ ਵੀ ਦਿੱਤੀਆਂ ਹਨ। ਓਰੇਂਜ ਅਤੇ ਗ੍ਰੀਨ ਜ਼ੋਨਾਂ ਦੇ ਜ਼ਿਲ੍ਹਿਆਂ ‘ਚ ਸਰਕਾਰ ਨੇ ਈ-ਕਾਮਰਸ (e-commerce) ਕੰਪਨੀਆਂ ਨੂੰ ਗੈਰ-ਜ਼ਰੂਰੀ ਚੀਜ਼ਾਂ ਪਹੁੰਚਾਉਣ ਦੀ ਪ੍ਰਮੀਸਨ ਦਿੱਤੀ ਹੈ। ਲੌਕਡਾਊਨ ਕਾਰਨ ਦੇਸ਼ ‘ਚ ਮਾਰਕੀਟ/ਮਾਲ ਹਾਲੇ ਵੀ ਬੰਦ ਹਨ। ਸਿਰਫ ਜ਼ਰੂਰੀ ਚੀਜ਼ਾਂ ਜਿਵੇਂ ਕਿ ਕਰਿਆਨੇ ਸਟੋਰ, ਦਵਾਈਆਂ, ਸਬਜ਼ੀਆਂ, ਫਲਾਂ ਦੀਆਂ ਦੁਕਾਨਾਂ ਖੁੱਲੀਆਂ ਹਨ। ਇਤਿਹਾਸ ਵਿਚ ਭਾਰਤ ਨੇ ਪਹਿਲਾ ਮਹੀਨਾ ਅਪਰੈਲ ਵੇਖਿਆ, ਜਦੋਂ ਇੱਕ ਵੀ ਮੋਬਾਈਲ ਫੋਨ ਆਨਲਾਈਨ ਨਹੀਂ ਵੇਚਿਆ ਗਿਆ। ਦੇਸ਼ ‘ਚ ਸਿਰਫ ਰੈੱਡ ਹੀ ਨਹੀਂ, ਓਰੇਂਡ ਅਤੇ ਗ੍ਰੀਨ ਜ਼ੋਨ ‘ਚ ਵੀ ਕਈ ਗਤੀਵਿਧੀਆਂ ਨੂੰ ਪਹਿਲਾਂ ਵਾਂਗ ਬੰਦ ਰੱਖਿਆ ਗਿਆ ਹੈ। ਉਦਾਹਰਣ ਵਜੋਂ ਸਕੂਲ, ਕਾਲਜ, ਸਾਮਾਨ, ਜਿੰਮ, ਸੈਲੂਨ, ਹੋਟਲ, ਰੈਸਟੋਰੈਂਟ, ਧਾਰਮਿਕ ਥਾਂਵਾਂ ਹਰ ਜ਼ੋਨ ‘ਚ ਬੰਦ ਰਹਿਣਗੇ। ਇਸੇ ਤਰ੍ਹਾਂ ਹਵਾਈ ਆਵਾਜਾਈ, ਮੈਟਰੋ ਸੇਵਾ ਅਤੇ ਸੜਕ ਰਾਹੀਂ ਅੰਤਰਰਾਜੀ ਟ੍ਰਾਂਸਪੋਰਟ ਸੇਵਾ ਵੀ ਬੰਦ ਰਹੇਗੀ। ਦੇਸ਼ ਵਿਚ ਕਿੰਨੇ ਰੈੱਡ, ਆਰੇਂਡ ਅਤੇ ਗ੍ਰੀਨ ਜ਼ੋਨ: ਕੇਂਦਰ ਸਰਕਾਰ ਨੇ ਦੇਸ਼ ਦੇ ਸਾਰੇ 733 ਜ਼ਿਲ੍ਹਿਆਂ ਨੂੰ ਤਿੰਨ ਜ਼ੋਨਾਂ ‘ਚ ਵੰਡਿਆ ਹੈ। ਕੋਰੋਨਾ ਮਰੀਜ਼ਾਂ ਦੀ ਗਿਣਤੀ ਦੇ ਅਧਾਰ ‘ਤੇ ਇਹ ਜ਼ਿਲ੍ਹੇ ਰੈੱਡ, ਓਰੇਂਜ ਤੇ ਗ੍ਰੀਨ ਜ਼ੋਨ ਵਿੱਚ ਵੰਡੇ ਗਏ ਹਨ। ਰੈੱਡ ਜ਼ੋਨ ਵਿਚ ਦੇਸ਼ ਦੇ 130 ਜ਼ਿਲ੍ਹੇ ਹਨ। ਇਸ ਦੇ ਨਾਲ ਹੀ 284 ਜ਼ਿਲ੍ਹਿਆਂ ਨੂੰ ਓਰੇਂਜ ਜ਼ੋਨ ਤੇ 319 ਜ਼ਿਲ੍ਹਿਆਂ ਨੂੰ ਗ੍ਰੀਨ ਜ਼ੋਨ ‘ਚ ਰੱਖਿਆ ਗਿਆ ਹੈ।

ਟਾਪ ਹੈਡਲਾਈਨ

Faridkot ਦੇ ਮੈਡੀਕਲ ਕਾਲਜ ਹਸਪਤਾਲ 'ਚ ਵੱਡੀ ਲਾਪਰਵਾਹੀ,  ਮੌਤ ਤੋਂ ਬਾਅਦ ਹਸਪਤਾਲ ਦੇ ਬਾਹਰ ਸੁੱਟੀ ਲਾਵਾਰਸ ਮਰੀਜ਼ ਦੀ ਲਾਸ਼
Faridkot ਦੇ ਮੈਡੀਕਲ ਕਾਲਜ ਹਸਪਤਾਲ 'ਚ ਵੱਡੀ ਲਾਪਰਵਾਹੀ,  ਮੌਤ ਤੋਂ ਬਾਅਦ ਹਸਪਤਾਲ ਦੇ ਬਾਹਰ ਸੁੱਟੀ ਲਾਵਾਰਸ ਮਰੀਜ਼ ਦੀ ਲਾਸ਼
 Pakistan ਤੋਂ ਵੱਖ ਹੋਇਆ ਬਲੋਚਿਸਤਾਨ ! ਖ਼ੁਦ ਨੂੰ ਆਜ਼ਾਦ ਦੇਸ਼ ਘੋਸ਼ਿਤ ਕਰਨ ਦਾ ਦਾਅਵਾ, ਕਿਹਾ- '85 ਫੀਸਦੀ ਇਲਾਕੇ 'ਤੇ ਸਾਡਾ ਕਬਜ਼ਾ'
 Pakistan ਤੋਂ ਵੱਖ ਹੋਇਆ ਬਲੋਚਿਸਤਾਨ ! ਖ਼ੁਦ ਨੂੰ ਆਜ਼ਾਦ ਦੇਸ਼ ਘੋਸ਼ਿਤ ਕਰਨ ਦਾ ਦਾਅਵਾ, ਕਿਹਾ- '85 ਫੀਸਦੀ ਇਲਾਕੇ 'ਤੇ ਸਾਡਾ ਕਬਜ਼ਾ'
Ram Rahim Case : ਪੰਚਕੂਲਾ ਹਿੰਸਾ ਮਾਮਲੇ 'ਚ ਰਾਮ ਰਹੀਮ ਸਮਰਥਕਾਂ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ 
Ram Rahim Case : ਪੰਚਕੂਲਾ ਹਿੰਸਾ ਮਾਮਲੇ 'ਚ ਰਾਮ ਰਹੀਮ ਸਮਰਥਕਾਂ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ 
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਕਾਂਗਰਸ 'ਚ ਬਗਾਵਤ ਨੂੰ ਲੈਕੇ ਅੱਜ ਵੱਡਾ ਫੈਸਲਾ, ਵਿਦੇਸ਼ ਤੋਂ ਪਰਤਦਿਆਂ ਹੀ ਰਾਹੁਲ ਗਾਂਧੀ ਖੜਗੇ ਦੇ ਘਰ ਪਹੁੰਚੇ
ਪੰਜਾਬ ਕਾਂਗਰਸ 'ਚ ਬਗਾਵਤ ਨੂੰ ਲੈਕੇ ਅੱਜ ਵੱਡਾ ਫੈਸਲਾ, ਵਿਦੇਸ਼ ਤੋਂ ਪਰਤਦਿਆਂ ਹੀ ਰਾਹੁਲ ਗਾਂਧੀ ਖੜਗੇ ਦੇ ਘਰ ਪਹੁੰਚੇ
ਲੁਧਿਆਣਾ 'ਚ ਨੌਜਵਾਨ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, 5 ਮਹੀਨਿਆਂ ਪਹਿਲੇ ਹੋਇਆ ਸੀ ਵਿਆਹ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਵੱਡੇ ਖੁਲਾਸੇ
ਲੁਧਿਆਣਾ 'ਚ ਨੌਜਵਾਨ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, 5 ਮਹੀਨਿਆਂ ਪਹਿਲੇ ਹੋਇਆ ਸੀ ਵਿਆਹ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਵੱਡੇ ਖੁਲਾਸੇ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਕਸ਼ਮੀਰੀ ਵਾਜਵਾਨ: ਸਿਰਫ਼ ਖਾਣਾ ਨਹੀਂ, ਸਦੀਆਂ ਪੁਰਾਣੀ ਸ਼ਾਹੀ ਵਿਰਾਸਤ
ਕਸ਼ਮੀਰੀ ਵਾਜਵਾਨ: ਸਿਰਫ਼ ਖਾਣਾ ਨਹੀਂ, ਸਦੀਆਂ ਪੁਰਾਣੀ ਸ਼ਾਹੀ ਵਿਰਾਸਤ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
Embed widget