ਪੜਚੋਲ ਕਰੋ

ਔਰਤਾਂ ਲਈ ਬੁਰੀ ਖ਼ਬਰ, ਗੈਸ ਸਿਲੰਡਰਾਂ ਦੀ ਕੀਮਤਾਂ 'ਚ ਹੋਇਆ ਵਾਧਾ

ਗੈਰ-ਸਬਸਿਡੀ ਇੰਡੇਨ ਗੈਸ ਸਿਲੰਡਰ ਵਰਤਣ ਵਾਲਿਆਂ ਨੂੰ ਆਪਣੀ ਜੇਬ ਢਿੱਲੀ ਕਰਨੀ ਪਵੇਗੀ, ਕਿਉਂਕਿ ਮੈਟਰੋ ਸ਼ਹਿਰਾਂ 'ਚ ਗੈਰ-ਸਬਸਿਡੀ ਇੰਡੇਨ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਇਜ਼ਾਫਾ ਹੋਇਆ ਹੈ।

ਨਵੀਂ ਦਿੱਲੀ: ਗੈਰ-ਸਬਸਿਡੀ ਇੰਡੇਨ ਗੈਸ ਸਿਲੰਡਰ ਵਰਤਣ ਵਾਲਿਆਂ ਨੂੰ ਆਪਣੀ ਜੇਬ ਢਿੱਲੀ ਕਰਨੀ ਪਵੇਗੀ, ਕਿਉਂਕਿ ਮੈਟਰੋ ਸ਼ਹਿਰਾਂ 'ਚ ਗੈਰ-ਸਬਸਿਡੀ ਇੰਡੇਨ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਇਜ਼ਾਫਾ ਹੋਇਆ ਹੈ। ਦਿੱਲੀ 'ਚ ਗੈਰ-ਸਬਸਿਡੀ ਇੰਡੇਨ ਗੈਸ ਸਿਲੰਡਰ ਦੀ ਕੀਮਤਾਂ 'ਚ 144.50 ਰੁਪਏ ਦਾ ਵਾਧਾ ਕੀਤਾ ਹੈ ਜਿਸ ਤੋਂ ਬਾਅਦ ਇਨ੍ਹਾਂ ਦੀ ਕੀਮਤ 858.50 ਰੁਪਏ ਹੋ ਗਈ ਹੈ। ਕੋਲਕਾਤਾ 'ਚ ਗੈਰ-ਸਬਸਿਡੀ ਇੰਡੇਨ ਗੈਸ ਸਿਲੰਡਰ ਦਾ ਰੇਟ 149 ਰੁਪਏ ਵਧ ਕੇ 896 ਰੁਪਏ ਹੋ ਗਿਆ ਹੈ। ਮੁੰਬਈ 'ਚ 145 ਰੁਪਏ ਵਧ ਕੇ 829.50 ਰੁਪਏ, ਚੇਨੰਈ 'ਚ 147 ਰੁਪਏ ਵਧ ਕੇ 881 ਰੁਪਏ ਹੋ ਗਿਆ ਹੈ। ਗੈਰ-ਸਸਿਡੀ ਇੰਡੇਨ ਗੈਸ ਸਿਲੰਡਰ ਦੀ ਕੀਮਤ 'ਚ 1 ਜਨਵਰੀ, 2020 ਤੋਂ ਬਾਅਦ ਕੋਈ ਵਾਧਾ ਨਹੀਂ ਹੋਇਆ ਸੀ। ਦੱਸ ਦਇਏ ਕਿ ਨਵੇਂ ਸਾਲ ਦੇ ਪਹਿਲੇ ਦਿਨ ਹੀ ਬਿਨਾਂ ਸਬਸਿਡੀ ਵਾਲੇ ਐਲਪੀਜੀ ਸਿਲੰਡਰ ਦੇ ਮੁੱਲ 'ਚ 19 ਰੁਪਏ ਦਾ ਵਾਧਾ ਹੋਇਆ ਸੀ। ਉੱਥੇ ਹੀ ਅਗਸਤ ਮਹੀਨੇ 'ਚ ਬਿਨਾਂ ਸਬਸਿਡੀ ਵਾਲੀ ਰਸੋਈ ਗੈਸ ਸਿਲੰਡਰ ਦੀ ਕੀਮਤ 'ਚ 62.50 ਰੁਪਏ ਦੀ ਕਟੌਤੀ ਕੀਤੀ ਗਈ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਅਫ਼ਸਰਾਂ ਦੀ ਲੱਗ ਗਈ ਚੋਣ ਡਿਊਟੀ; IAS ਤੇ IPS ਲਈ ਨਵੇਂ ਹੁਕਮ ਜਾਰੀ: ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਅਫ਼ਸਰਾਂ ਦੀ ਲੱਗ ਗਈ ਚੋਣ ਡਿਊਟੀ; IAS ਤੇ IPS ਲਈ ਨਵੇਂ ਹੁਕਮ ਜਾਰੀ: ਲਿਸਟ 'ਚ ਇਹ ਨਾਮ ਸ਼ਾਮਲ...
 Lucky Oberoi Murder Case 'ਚ ਪੁਲਿਸ ਦੀ ਵੱਡੀ ਕਾਰਵਾਈ , ਜੋਗਾ ਫੋਲੜੀਵਾਲ ਦੇ 10 ਸਾਥੀ ਕਾਬੂ , ਸ਼ੂਟਰ ਗੁਰਤਾਜ ਦੀ ਭਾਲ ਜਾਰੀ 
 Lucky Oberoi Murder Case 'ਚ ਪੁਲਿਸ ਦੀ ਵੱਡੀ ਕਾਰਵਾਈ , ਜੋਗਾ ਫੋਲੜੀਵਾਲ ਦੇ 10 ਸਾਥੀ ਕਾਬੂ , ਸ਼ੂਟਰ ਗੁਰਤਾਜ ਦੀ ਭਾਲ ਜਾਰੀ 
ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ ,ਕਿਹਾ - ''ਗੋਲਡੀ ਬਰਾੜ ਬੋਲ ਰਿਹਾ ਹਾਂ ,ਮੈਸੇਜ ਇੰਗਨੋਰ ਨਾ ਕਰਨਾ''
ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ ,ਕਿਹਾ - ''ਗੋਲਡੀ ਬਰਾੜ ਬੋਲ ਰਿਹਾ ਹਾਂ ,ਮੈਸੇਜ ਇੰਗਨੋਰ ਨਾ ਕਰਨਾ''
Harish Rana Case: ਹਰੀਸ਼ ਰਾਣਾ ਨੂੰ ਹੌਲੀ-ਹੌਲੀ ਮਿਲੇਗੀ ਮੌਤ! 13 ਸਾਲਾਂ ਤੋਂ ਬਾਅਦ ਮਿਲੀ 'ਇੱਛਾ ਮੌਤ'; ਡਾਕਟਰ ਬੋਲੇ- ਭੋਜਨ ਤੋਂ ਬਾਅਦ ਪਾਣੀ ਬੰਦ...
ਹਰੀਸ਼ ਰਾਣਾ ਨੂੰ ਹੌਲੀ-ਹੌਲੀ ਮਿਲੇਗੀ ਮੌਤ! 13 ਸਾਲਾਂ ਤੋਂ ਬਾਅਦ ਮਿਲੀ 'ਇੱਛਾ ਮੌਤ'; ਡਾਕਟਰ ਬੋਲੇ- ਭੋਜਨ ਤੋਂ ਬਾਅਦ ਪਾਣੀ ਬੰਦ...

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Man Accidentally Shoots Himself: ਰੀਲ ਬਣਾਉਣ ਦੇ ਚੱਕਰ 'ਚ ਦਰਦਨਾਕ ਮੌਤ, ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ; ਬੋਲਿਆ- ਵੀਡੀਓ ਬਣਾਓ: ਫਿਰ ਦਿਲ ਨੂੰ ਵਿੰਨ੍ਹ... 
ਰੀਲ ਬਣਾਉਣ ਦੇ ਚੱਕਰ 'ਚ ਦਰਦਨਾਕ ਮੌਤ, ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ; ਬੋਲਿਆ- ਵੀਡੀਓ ਬਣਾਓ: ਫਿਰ ਦਿਲ ਨੂੰ ਵਿੰਨ੍ਹ... 
Social Media Influencer Attack: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਭਰਾ 'ਤੇ ਭਿਆਨਕ ਹਮਲਾ, ਬਦਮਾਸ਼ਾਂ ਨੇ ਹਾਈਵੇ 'ਤੇ ਗੱਡੀ ਰੋਕ ਕੀਤੀ ਕੁੱਟਮਾਰ, ਫਿਰ...
ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਭਰਾ 'ਤੇ ਭਿਆਨਕ ਹਮਲਾ, ਬਦਮਾਸ਼ਾਂ ਨੇ ਹਾਈਵੇ 'ਤੇ ਗੱਡੀ ਰੋਕ ਕੀਤੀ ਕੁੱਟਮਾਰ, ਫਿਰ...
ਪੰਜਾਬ 'ਚ ਸਾਬਕਾ ਕਾਂਗਰਸੀ MLA ਨੂੰ 2 ਸਾਲ ਦੀ ਸਜ਼ਾ, ਲੱਗੇ ਸਨ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਪੰਜਾਬ 'ਚ ਸਾਬਕਾ ਕਾਂਗਰਸੀ MLA ਨੂੰ 2 ਸਾਲ ਦੀ ਸਜ਼ਾ, ਲੱਗੇ ਸਨ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਪੰਜਾਬ 'ਚ 2 ਦਿਨ ਦੀ ਰਹੇਗੀ ਹੜਤਾਲ, DC ਦਫਤਰਾਂ 'ਚ ਕੰਮਕਾਜ ਰਹੇਗਾ ਠੱਪ; ਜਾਣੋ ਪੂਰਾ ਮਾਮਲਾ
ਪੰਜਾਬ 'ਚ 2 ਦਿਨ ਦੀ ਰਹੇਗੀ ਹੜਤਾਲ, DC ਦਫਤਰਾਂ 'ਚ ਕੰਮਕਾਜ ਰਹੇਗਾ ਠੱਪ; ਜਾਣੋ ਪੂਰਾ ਮਾਮਲਾ
ਪਾਕਿਸਤਾਨ ਨੇ ਅਫਗਾਨਿਸਤਾਨ 'ਤੇ ਕੀਤੇ ਹਵਾਈ ਹਮਲੇ! ਹਸਪਤਾਲ ਅਤੇ ਰਿਹਾਇਸ਼ੀ ਇਲਾਕਿਆਂ 'ਚ ਸੁੱਟੇ ਬੰਬ, ਹੋਈਆਂ 400 ਮੌਤਾਂ
ਪਾਕਿਸਤਾਨ ਨੇ ਅਫਗਾਨਿਸਤਾਨ 'ਤੇ ਕੀਤੇ ਹਵਾਈ ਹਮਲੇ! ਹਸਪਤਾਲ ਅਤੇ ਰਿਹਾਇਸ਼ੀ ਇਲਾਕਿਆਂ 'ਚ ਸੁੱਟੇ ਬੰਬ, ਹੋਈਆਂ 400 ਮੌਤਾਂ
1.5 ਲੱਖ ਦੇ ਬਜਟ 'ਚ ਲੱਭ ਰਹੇ ਹੋ ਸ਼ਾਨਦਾਰ ਬਾਈਕ? ਤਾਂ ਇਹ ਆਪਸ਼ਨਸ ਤੁਹਾਡੇ ਲਈ ਰਹਿਣਗੇ ਸ਼ਾਨਦਾਰ
1.5 ਲੱਖ ਦੇ ਬਜਟ 'ਚ ਲੱਭ ਰਹੇ ਹੋ ਸ਼ਾਨਦਾਰ ਬਾਈਕ? ਤਾਂ ਇਹ ਆਪਸ਼ਨਸ ਤੁਹਾਡੇ ਲਈ ਰਹਿਣਗੇ ਸ਼ਾਨਦਾਰ
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਮਾਰਚ 2026
Punjab Weather: ਪੰਜਾਬ 'ਚ 3 ਹੋਰ ਦਿਨ ਵਰ੍ਹੇਗਾ ਮੀਂਹ! ਗਰਜ-ਤੇਜ਼ ਤੂਫ਼ਾਨ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ 3 ਹੋਰ ਦਿਨ ਵਰ੍ਹੇਗਾ ਮੀਂਹ! ਗਰਜ-ਤੇਜ਼ ਤੂਫ਼ਾਨ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Embed widget