ਪੜਚੋਲ ਕਰੋ

ਚੀਨ ਦੇ ਬਿਲਕੁੱਲ ਨਾਲ ਲੱਗਦਾ ਦੇਸ਼ ਕੋਰੋਨਾ ਤੋਂ ਮੁਕਤ, ਆਖਰ ਕਿਵੇਂ ਜਿੱਤੀ ਕੋਰੋਨਾ ਜੰਗ!

ਪੂਰੀ ਦੁਨੀਆ ‘ਚ ਕੋਰੋਨਾਵਾਇਰਸ ਸੰਕਰਮਿਤ ਲੋਕਾਂ ਦਾ ਅੰਕੜਾ 10 ਲੱਖ ਤੱਕ ਪਹੁੰਚਣ ਵਾਲਾ ਹੈ। ਅਜਿਹੇ ‘ਚ ਉੱਤਰ ਕੋਰੀਆ ਦੇ ਇੱਕ ਸਿਹਤ ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਪਿਓਂਗਯਾਂਗ ਅਜੇ ਤੱਕ ਕੋਰੋਨਾਵਾਇਰਸ ਤੋਂ ਪੂਰੀ ਤਰ੍ਹਾਂ ਨਾਲ ਮੁਕਤ ਹੈ। ਇਹ ਦਾਅਵਾ ਹੈਰਾਨ ਕਰਨ ਵਾਲਾ ਹੈ। ਅਮਰੀਕਾ ਵਰਗੀ ਵਿਸ਼ਵ ਸ਼ਕਤੀ ਇਸ ਵੇਲੇ ਕੋਰੋਨਾ ਨਾਲ ਬੇਹਾਲ ਹੈ ਪਰ ਚੀਨ ਨਾਲ ਲੱਗਦੇ ਇਸ ਦੇਸ਼ ਨੂੰ ਕੁਝ ਨਹੀਂ ਹੋਇਆ।

ਸਿਓਲ: ਪੂਰੀ ਦੁਨੀਆ ‘ਚ ਕੋਰੋਨਾਵਾਇਰਸ ਸੰਕਰਮਿਤ ਲੋਕਾਂ ਦਾ ਅੰਕੜਾ 10 ਲੱਖ ਤੱਕ ਪਹੁੰਚਣ ਵਾਲਾ ਹੈ। ਅਜਿਹੇ ‘ਚ ਉੱਤਰ ਕੋਰੀਆ ਦੇ ਇੱਕ ਸਿਹਤ ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਪਿਓਂਗਯਾਂਗ ਅਜੇ ਤੱਕ ਕੋਰੋਨਾਵਾਇਰਸ ਤੋਂ ਪੂਰੀ ਤਰ੍ਹਾਂ ਨਾਲ ਮੁਕਤ ਹੈ। ਇਹ ਦਾਅਵਾ ਹੈਰਾਨ ਕਰਨ ਵਾਲਾ ਹੈ। ਅਮਰੀਕਾ ਵਰਗੀ ਵਿਸ਼ਵ ਸ਼ਕਤੀ ਇਸ ਵੇਲੇ ਕੋਰੋਨਾ ਨਾਲ ਬੇਹਾਲ ਹੈ ਪਰ ਚੀਨ ਨਾਲ ਲੱਗਦੇ ਇਸ ਦੇਸ਼ ਨੂੰ ਕੁਝ ਨਹੀਂ ਹੋਇਆ। ਪਤਾ ਲੱਗਾ ਹੈ ਕਿ ਦੁਨੀਆ ਤੋਂ ਵੱਖ ਉੱਤਰ ਕੋਰੀਆ ਨੇ ਗੁਆਂਢੀ ਦੇਸ਼ ਚੀਨ ‘ਚ ਵਾਇਰਸ ਦਾ ਪਤਾ ਚੱਲਣ ਦੇ ਨਾਲ ਹੀ ਸਾਵਧਾਨੀ ਵਰਤਣੀ ਸ਼ੁਰੂ ਕਰ ਦਿੱਤੀ ਸੀ। ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਅਸੀਂ ਆਪਣੇ ਦੇਸ਼ ‘ਚ ਆਉਣ ਵਾਲੇ ਸਾਰੇ ਲੋਕਾਂ ਲਈ ਕਵਾਰੰਟਾਈਨ ਜਿਹੇ ਪ੍ਰਵੈਂਟਿਵ ਤੇ ਵਿਗਿਆਨਕ ਉਪਾਅ ਨੂੰ ਅੰਜਾਮ ਦਿੱਤਾ ਹੈ। ਉੱਧਰ ਦੂਸਰੇ ਪਾਸੇ ਮਾਹਿਰਾਂ ਦੀ ਗੱਲ ਇਸ ਤੋਂ ਇੱਕ ਦਮ ਉਲਟ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉੱਤਰ ਕੋਰੀਆ ਸਿਹਤ ਪ੍ਰਣਾਨੀ ‘ਚ ਕਾਫੀ ਕਮਜ਼ੋਰ ਹੈ। ਉਨ੍ਹਾਂ ਪਿਓਂਗਯਾਂਗ ‘ਤੇ ਵਾਇਰਸ ਨੂੰ ਛੁਪਾਉਣ ਦਾ ਇਲਜ਼ਾਮ ਲਾਇਆ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਉੱਤਰ ਕੋਰੀਆ ਦੇ ਆਗੂ ਕਿਮ ਜੋਂਗ ਉਨ ਨੂੰ ਲਿਖੇ ਨਿਜੀ ਪੱਤਰ ‘ਚ ਮਹਾਮਾਰੀ ਦੀ ਰੋਕਥਾਮ ਲਈ ਸਹਿਯੋਗ ਦੀ ਪੇਸ਼ਕਸ਼ ਕੀਤੀ ਸੀ। ਉੱਥੇ ਹੀ ਫਰਵਰੀ ‘ਚ ਰੂਸ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਉਸ ਨੇ ਪਿਓਂਗਯਾਂਗ ਦੀ ਮੰਗ ‘ਤੇ 1500 ਕੋਰੋਨਾਵਾਇਰਸ ਡਾਇਗਨੋਸਟਿਕ ਟੈਸਟ ਕਿੱਟ ਭੇਜੇ ਸੀ।

ਟਾਪ ਹੈਡਲਾਈਨ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ABP Sanjha Top 10, 15 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

Embed widget